:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਐੱਸ. ਵਾਈ. ਐੱਲ. ਤੇ ਪੰਜਾਬ ਨਾਲ ਗੱਲ ਕਰਨ ਦਾ ਕੋਈ ਤੁਕ ਨਹੀਂ: ਹੁੱਡਾ PRINT ਈ ਮੇਲ
hud.jpgਸੋਨੀਪਤ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ  ਭੁਪਿੰਦਰ ਸਿੰਘ ਹੁੱਡਾ ਨੇ ਅੱਜ ਕਿਹਾ ਹੈ ਕਿ ਸਤਲੁਜ-ਯਮੁਨਾ ਜੋੜ ਨਹਿਰ (ਐੱਸ. ਵਾਈ. ਐੱਲ.) ਨੂੰ ਲੈ ਕੇ ਪੰਜਾਬ ਨਾਲ ਗੱਲਬਾਤ ਕਰਨ ਦਾ ਕੋਈ ਉੱਚਿਤ ਤੁਕ ਨਹੀਂ ਬਣਦਾ। ਸਾਬਕਾ ਮੁੱਖ ਮੰਤਰੀ ਹੁੱਡਾ ਨੇ ਰਾਠਧਨਾ ਪਿੰਡ 'ਚ
ਗੱਲਬਾਤ ਕਰਦਿਆਂ ਦੱਸਿਆ ਕਿ ਇਸ 'ਤੇ ਸੁਪਰੀਮ ਕੋਰਟ ਹਰਿਆਣਾ ਦੇ ਹੱਕ 'ਚ ਆਪਣਾ ਫੈਸਲਾ ਸੁਣਾ ਚੁੱਕਾ ਹੈ। ਇਸ ਲਈ ਸਰਕਾਰ ਨੂੰ ਇਹ ਫੈਸਲਾ ਲਾਗੂ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪੂਰੀ ਤਰ੍ਹਾਂ ਨਾਲ ਤਿਆਰ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਦੇ ਅਸਤੀਫੇ ਤੋਂ ਉਭਰੀ ਉਲਝਣਾਂ ਭਰੀ ਸਥਿਤੀ ਦੇ ਬਾਰੇ 'ਚ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਹੁੱਡਾ ਨੇ ਕਿਹਾ ਕਿ ਉਮੀਦ ਹੈ ਕਿ ਇਸ ਹਫਤੇ ਰਾਸ਼ਟਰੀ ਪ੍ਰਧਾਨ ਦਾ ਫੈਸਲਾ ਹੋ ਜਾਵੇਗਾ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੁੱਦੇ ਵੱਖਰੇ ਹਨ ਅਤੇ ਇਸ ਦਾ ਨਤੀਜਾ ਵੀ ਲੋਕ ਸਭਾ ਚੋਣਾਂ 'ਚ ਵੱਖਰਾ ਹੋਵੇਗਾ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement