:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੱਧ ਪ੍ਰਦੇਸ਼ ਦੇ ਸਾਬਕਾ CM ਸ਼ਿਵਰਾਜ ਨੇ ਜਨਸੰਘ ਨੇ ਵਰਕਰਾਂ ਦੇ ਧੋਤੇ ਪੈਰ PRINT ਈ ਮੇਲ
pair.jpgਭੋਪਾਲਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਭਾਵ ਐਤਵਾਰ ਨੂੰ ਆਂਧਰਾ ਪ੍ਰਦੇਸ਼ ਦੇ ਵਿਜਵਾੜਾ 'ਚ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਦੌਰਾਨ ਜਨਸੰਘ ਵਰਕਰਾਂ ਦੇ ਪੈਰ ਧੋਤੇ। ਭਾਜਪਾ ਦਾ ਰਾਸ਼ਟਰੀ ਸਕੱਤਰ ਸੁਨੀਲ ਦੇਵਘਰ ਨੇ ਟਵੀਟ ਕਰ

ਕੇ ਦੱਸਿਆ ਹੈ ਕਿ ਵਿਜੇਵਾੜਾ 'ਚ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਜਨਸੰਘ ਦੇ ਸੀਨੀਅਰ ਵਰਕਰ ਨਿਵਾਸ ਰਾਵ ਦੇ ਪੈਰ ਧੋਤੇ। ਇਸ ਦੇ ਨਾਲ ਹੀ ਸ਼ਿਵਰਾਜ ਸਿੰਘ ਚੌਹਾਨ ਨੇ ਨਿਵਾਸ ਰਾਵ ਨੂੰ ਬੇਨਤੀ ਕੀਤੀ ਕਿ ਉਹ ਰਾਸ਼ਟਰ ਦੀ ਪ੍ਰਗਤੀ ਅਤੇ ਭਾਜਪਾ ਦੀ ਮੈਂਬਰਸ਼ਿਪ ਮੁਹਿੰਮ ਨੂੰ ਸਫਲ ਬਣਾਉਣ ਲਈ ਪਾਰਟੀ 'ਚ ਸ਼ਾਮਲ ਹੋਣ।

PunjabKesari

ਇਸ ਮੁਹਿੰਮ ਦੌਰਾਨ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਇਕ ਨਵੇਂ ਰੂਪ 'ਚ ਭਾਰਤ ਉੱਭਰੇਗਾ। ਉਨ੍ਹਾਂ ਦੇ ਇਸ ਯਤਨਾ ਸਦਕਾ ਹਰ ਦੇਸ਼ਵਾਸੀ ਦੇਸ਼ ਨੂੰ ਬਣਾਉਣ ਲਈ ਉਨ੍ਹਾਂ ਦੇ ਪਿੱਛੇ ਖੜ੍ਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਵੱਛ ਮੁਹਿੰਮ ਅਤੇ ਪਾਣੀ ਬਚਾਓ ਮੁਹਿੰਮ 'ਚ ਜੁੱਟਣ ਦਾ ਵੀ ਸੁਨੇਹਾ ਦਿੱਤਾ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement