:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੰਸਦ ਚ ਸ਼ਾਹ-ਓਵੈਸੀ ਆਹਮਣੇ-ਸਾਹਮਣੇ, ਗ੍ਰਹਿ ਮੰਤਰੀ ਬੋਲੇ- ਤੁਹਾਡੇ ਦਿਮਾਗ ਚ ਡਰ ਤਾਂ ਕੀ ਕਰੀਏ PRINT ਈ ਮੇਲ
owaisi.jpgਨਵੀਂ ਦਿੱਲੀ ਲੋਕ ਸਭਾ 'ਚ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ. ਆਈ. ਏ.) ਨੂੰ ਵੱਧ ਤਾਕਤ ਦੇਣ ਵਾਲਾ ਸੋਧ ਬਿੱਲ ਪੇਸ਼ ਹੋਇਆ ਅਤੇ ਇਸ 'ਤੇ ਚਰਚਾ ਹੋਈ। ਚਰਚਾ ਦੌਰਾਨ ਜਦੋਂ ਸਰਕਾਰ ਵਲੋਂ ਭਾਜਪਾ ਦੇ ਸੰਸਦ ਮੈਂਬਰ ਸੱਤਿਆਪਾਲ ਸਿੰਘ ਬੋਲ ਰਹੇ ਸਨ ਤਾਂ ਬਵਾਲ ਹੋ ਗਿਆ। ਉਨ੍ਹਾਂ ਦੇ ਭਾਸ਼ਣ ਦੌਰਾਨ ਆਈ. ਏ. ਐੱਮ. ਆਈ. ਐੱਮ. ਮੁਖੀ ਅਸਦੁਦੀਨ ਓਵੈਸੀ ਖੜ੍ਹੇ ਹੋਏ ਅਤੇ ਵਿਰੋਧ ਕੀਤਾ। ਇਸ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਖੜ੍ਹੇ ਹੋਏ। ਸ਼ਾਹ ਨੇ ਓਵੈਸੀ ਨੂੰ ਕਿਹਾ ਕਿ ਤੁਹਾਨੂੰ ਸੁਣਨਾ ਹੀ ਪਵੇਗਾ।

 

#WATCH: Union Home Minister Amit Shah says in Lok Sabha,"sunne ki bhi aadat daliye Owaisi Sahab, iss tarah se nahi chalega." Shah said this after AIMIM MP Asaduddin Owaisi objected to a part of BJP MP Satya Pal Singh's speech during discussion on NIA Amendment Bill. pic.twitter.com/QsbwsqYcKp — ANI (@ANI) July 15, 2019

ਦਰਅਸਲ ਸੰਸਦ 'ਚ ਭਾਜਪਾ ਸੰਸਦ ਮੈਂਬਰ ਸੱਤਿਆਪਾਲ ਨੇ ਕਿਹਾ ਕਿ ਅੱਤਵਾਦ ਇਸ ਲਈ ਵਧ ਰਿਹਾ ਹੈ, ਕਿਉਂਕਿ ਅਸੀਂ ਉਸ ਨੂੰ ਸਿਆਸੀ ਚਸ਼ਮੇ ਨਾਲ ਦੇਖਦੇ ਹਾਂ, ਜਦਕਿ ਸਾਨੂੰ ਉਸ ਨਾਲ ਮਿਲ ਕੇ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਮੁੰਬਈ ਨੇ ਅੱਤਵਾਦ ਨੂੰ ਖੂਬ ਝੱਲਿਆ ਹੈ ਕਿਉਂਕਿ ਉੱਥੇ ਵੀ ਇਸ ਨੂੰ ਸਿਆਸੀ ਚਸ਼ਮੇ ਨਾਲ ਦੇਖਿਆ ਗਿਆ। ਭਾਜਪਾ ਸੰਸਦ ਮੈਂਬਰ ਸੱਤਿਆਪਾਲ ਸਿੰਘ ਨੇ ਅੱਗੇ ਕਿਹਾ ਕਿ ਹੈਦਰਾਬਾਦ ਧਮਾਕਿਆਂ ਵਿਚ ਜਦੋਂ ਹੈਦਰਾਬਾਦ ਦੇ ਇਕ ਪੁਲਸ ਮੁਖੀ ਨੂੰ ਇਕ ਨੇਤਾ ਨੇ ਇਕ ਦੋਸ਼ੀ ਵਿਰੁੱਧ ਕਾਰਵਾਈ ਕਰਨ ਤੋਂ ਰੋਕਿਆ ਸੀ ਅਤੇ ਕਿਹਾ ਕਿ ਉਹ ਕਾਰਵਾਈ ਅੱਗੇ ਵਧਾਉਂਦੇ ਹਨ ਤਾਂ ਉਨ੍ਹਾਂ ਲਈ ਮੁਸ਼ਕਲ ਹੋ ਜਾਵੇਗੀ। ਇਸ ਬਿਆਨ 'ਤੇ ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਇਤਰਾਜ਼ ਜਤਾਇਆ। ਓਵੈਸੀ ਨੇ ਕਿਹਾ ਭਾਜਪਾ ਮੈਂਬਰ ਜਿਸ ਗੱਲ ਦਾ ਜ਼ਿਕਰ ਕਰ ਰਹੇ ਹਨ ਅਤੇ ਜਿਨ੍ਹਾਂ ਦੀ ਗੱਲ ਕਰ ਰਹੇ ਹਨ ਉਹ ਇੱਥੇ ਮੌਜੂਦ ਨਹੀਂ ਹਨ। ਓਵੈਸੀ ਜਿਵੇਂ ਹੀ ਬੋਲਣਾ ਸ਼ੁਰੂ ਹੋਏ ਤਾਂ ਅਮਿਤ ਸ਼ਾਹ ਵੀ ਖੜ੍ਹੇ ਹੋ ਗਏ। ਉਨ੍ਹਾਂ ਨੇ ਕਿਹਾ ਕਿ ਓਵੈਸੀ ਸਾਬ੍ਹ ਸੁਣਨ ਦੀ ਤਾਕਤ ਰੱਖੋ। ਇਸ 'ਤੇ ਓਵੈਸੀ ਨੇ ਕਿਹਾ ਕਿ ਤੁਸੀਂ ਗ੍ਰਹਿ ਮੰਤਰੀ ਹੋ ਤਾਂ ਡਰਾਓ ਨਾ, ਮੈਂ ਡਰਨ ਵਾਲਾ ਨਹੀਂ ਹਾਂ। ਸ਼ਾਹ ਨੇ ਓਵੈਸੀ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ ਨੂੰ ਡਰਾਇਆ ਨਹੀਂ ਜਾ ਰਿਹਾ ਹੈ ਪਰ ਜੇਕਰ ਡਰ ਦਿਮਾਗ 'ਚ ਹੈ ਤਾਂ ਕੀ ਕੀਤਾ ਜਾ ਸਕਦਾ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement