:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਨੂੰ ਨਹੀਂ ਮਿਲਿਆ ਨਵਾਂ ਪ੍ਰਧਾਨ, 22 ਜੁਲਾਈ ਤੱਕ ਟਲੀ CWC ਦੀ ਬੈਠਕ PRINT ਈ ਮੇਲ
congres____m.jpgਨਵੀਂ ਦਿੱਲੀ ਕਾਂਗਰਸ ਪ੍ਰਧਾਨ ਨੂੰ ਲੈ ਕੇ ਕਾਰਜ ਕਮੇਟੀ (ਸੀ.ਡਬਲਿਊ.ਸੀ.) ਦੀ ਬੈਠਕ ਬੁਲਾਉਣ ਦਾ ਮਾਮਲਾ 22 ਜੁਲਾਈ ਤੱਕ ਟਲ ਗਿਆ ਹੈ। ਸੰਭਵ ਹੈ ਕਿ ਸੰਸਦ ਦੇ ਬਜਟ ਸੈਸ਼ਨ ਤੋਂ ਬਾਅਦ ਹੀ ਪ੍ਰਧਾਨ ਅਹੁਦੇ ਨੂੰ ਲੈ ਕੇ ਫੈਸਲਾ ਹੋਵੇ। ਕਿਸੇ ਇਕ ਨਾਂ 'ਤੇ ਸਹਿਮਤੀ
ਨਾ ਬਣਨ ਕਾਰਨ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਇਕ ਹੋਰ ਬਦਲ ਵੀ ਸੁਝਾਇਆ ਹੈ। ਇਸ ਦੇ ਅਧੀਨ ਕਾਰਜ ਕਮੇਟੀ ਦੀ ਬੈਠਕ ਬੁਲਾ ਕੇ ਰਾਹੁਲ ਗਾਂਧੀ ਦਾ ਅਸਤੀਫਾ ਮਨਜ਼ੂਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਕੰਮਕਾਰ ਦੀ ਤਾਰੀਫ਼ ਕੀਤੀ ਜਾਵੇ। ਇਸ ਤੋਂ ਬਾਅਦ ਜਨਰਲ ਸਕੱਤਰਾਂ ਨੂੰ ਅਧਿਕਾਰ ਦੇ ਦਿੱਤੇ ਜਾਣ, ਜਿਸ ਨਾਲ ਜਿਨ੍ਹਾਂ ਰਾਜਾਂ 'ਚ ਚੋਣਾਂ ਹਨ, ਉੱਥੋਂ ਦੇ ਉਹ ਫੈਸਲੇ ਕਰ ਸਕਣ। ਨਾਲ ਹੀ ਸੰਗਠਨ ਦੀਆਂ ਚੋਣਾਂ ਕਰਵਾਉਣ ਲਈ ਮਨਜ਼ੂਰੀ ਦੇ ਦਿੱਤੀ ਜਾਵੇ। ਇਸ ਨਾਲ 6 ਮਹੀਨੇ 'ਚ ਪਾਰਟੀ ਦੀ ਚੋਣ ਪ੍ਰਕਿਰਿਆ ਪੂਰੀ ਹੋਣ 'ਤੇ ਪਾਰਟੀ ਦਾ ਨਵਾਂ ਪ੍ਰਧਾਨ ਅਤੇ ਨਵੀਂ ਕਾਰਜ ਕਮੇਟੀ ਮਿਲ ਜਾਵੇਗੀ। ਫਿਲਹਾਲ ਉਦੋਂ ਤੱਕ ਜਨਰਲ ਸਕੱਤਰ ਆਪਣੇ-ਆਪਣੇ ਰਾਜਾਂ ਦਾ ਕੰਮਕਾਰ ਦੇਖਦੇ ਰਹਿਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਰਾਹੁਲ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇ ਚੁਕੇ ਹਨ। ਕਾਂਗਰਸ ਦੇ ਕਈ ਨੇਤਾਵਾਂ ਅਤੇ ਵਰਕਰਾਂ ਨਰਾਹੁਲ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਉਹ ਆਪਣੀ ਗੱਲ 'ਤੇ ਅੜੇ ਰਹੇ ਅਤੇ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਨਹੀਂ ਲਿਆ। ਅਸਤੀਫੇ ਦਾ ਪੱਤਰ ਜਨਤਕ ਕਰ ਕੇ ਅੱਗੇ ਦੀਆਂ ਸਾਰੀਆਂ ਸੰਭਾਵਨਾਵਾਂ ਨੂੰ ਰਾਹੁਲ ਨੇ ਖਤਮ ਕਰ ਦਿੱਤਾ। ਅਸਤੀਫੇ ਨਾਲ ਕਾਂਗਰਸ ਨੂੰ 'ਗਾਂਧੀ ਪਰਿਵਾਰ' ਤੋਂ ਮੁਕਤ ਰੱਖਣ ਦੀ ਦਿਸ਼ਾ 'ਚ ਵੀ ਕਦਮ ਵਧਾ ਦਿੱਤਾ ਹੈ।
 
< Prev   Next >

Advertisements

Advertisement
Advertisement
Advertisement

Advertisement
Advertisement
Advertisement