:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਦੀ ਸਿਆਸਤ ਚ ਸਿੱਧੂ ਬਣ ਨਾ ਜਾਣ ਖਤਰੇ ਦੀ ਘੰਟੀ PRINT ਈ ਮੇਲ
sid_cm.jpgਲੁਧਿਆਣਾ ਪੰਜਾਬ ਕੈਬਿਨਟ ਤੋਂ ਅਸਤੀਫਾ ਦੇ ਚੁੱਕੇ ਤੇਜ਼ ਤਰਾਰ ਆਗੂ ਨਵਜੋਤ ਸਿੰਘ ਸਿੱਧੂ ਹੁਣ ਪੰਜਾਬ ਦੀ ਸਿਆਸਤ ਵਿਚ ਇਕ ਖਤਰੇ ਦੀ ਘੰਟੀ ਨਾ ਬਣ ਜਾਣ ਕਿਉਂਕਿ ਸਿੱਧੂ ਹੁਣ ਅਸਤੀਫਾ ਦੇ ਕੇ ਫਾਰਗ ਹੋ ਗਏ ਹਨ ਤੇ ਉਨ੍ਹਾਂ ਦੀ ਹਰਮਨਪਿਆਰਤਾ 'ਤੇ ਵੱਖ-ਵੱਖ
ਸਿਆਸੀ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਆਪੋ-ਆਪਣੀਆਂ ਪਾਰਟੀਆਂ 'ਚ ਸ਼ਾਮਲ ਹੋਣ ਦਾ ਸੱਦਾ ਦੇ ਕੇ ਉਨ੍ਹਾਂ ਨੂੰ ਭਵਿੱਖ ਦੇ ਮੁੱਖ ਮੰਤਰੀ ਦੀ ਕੁਰਸੀ 'ਤੇ ਆਪਣਾ ਨੇਤਾ ਮੰਨਣ ਲਈ ਵੀ ਤਿਆਰ ਹਨ। ਸਭ ਤੋਂ ਵੱਡੀ ਗੱਲ ਦਾ ਇਸ਼ਾਰਾ ਤਾਂ ਸੂਤਰਾਂ ਨੇ ਇਹ ਕੀਤਾ ਹੈ ਕਿ ਢਾਈ ਦਰਜਨ ਕਾਂਗਰਸੀ ਵਿਧਾਇਕ ਸਿੱਧੂ ਨਾਲ ਅੰਦਰਖਾਤੇ ਜੁੜੇ ਹੋਏ ਹਨ। ਸੂਤਰਾਂ ਨੇ ਇਹ ਵੀ ਦੱਸਿਆ ਕਿ ਸਿੱਧੂ ਪੰਜਾਬ ਦੇ ਨਾਰਾਜ਼ ਕਾਂਗਰਸੀ ਵਿਧਾਇਕਾਂ ਦੀ ਇਕ ਲਿਸਟ ਵੀ ਰਾਹੁਲ ਤੇ ਅਹਿਮਦ ਪਟੇਲ ਨੂੰ ਦੇ ਚੁੱਕੇ ਹਨ। ਗੱਲ ਕੀ, ਇਸ ਅਸਤੀਫੇ ਤੋਂ ਬਾਅਦ ਜਿੰਨੇ ਮੂੰਹ, ਓਨੀਆਂ ਗੱਲਾਂ ਜਨਮ ਲੈ ਚੁੱਕੀਆਂ ਹਨ। ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਮੁੱਚਾ ਸਦਨ ਤੇ ਵਿਧਾਇਕ ਇਕਜੁੱਟ ਹੈ ਪਰ ਕੈਪਟਨ ਨੇ ਸਿੱਧੂ ਦੀ ਨਾਰਾਜ਼ਗੀ ਤਾਂ ਹੁਣ ਮੁੱਲ ਲੈ ਲਈ, ਜੋ ਕਾਂਗਰਸ ਲਈ ਹਮੇਸ਼ਾ ਖਤਰੇ ਦੀ ਘੰਟੀ ਬਣੀ ਰਹੇਗੀ। ਬਾਕੀ ਦੇਖਦੇ ਹਾਂ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਸਿੱਧੂ ਦੇ ਅਸਤੀਫੇ 'ਤੇ ਉਨ੍ਹਾਂ ਦੇ ਮਸਲੇ ਨੂੰ ਕਿਵੇਂ ਹੈਂਡਲ ਕਰਕੇ ਇਸ ਉੱਠੇ ਸਿਆਸੀ ਤੂਫਾਨ ਨੂੰ ਠੰਡਾ ਕਰਦੇ ਹਨ ਜਾਂ ਫਿਰ ਸਿੱਧੂ ਨੂੰ ਨਾਲ ਜੋੜਦੇ ਹਨ ਜਾਂ ਫਿਰ ਤੋੜਦੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement