:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਸਤਾਰਾਂ ਦੀ ਮਦਦ ਨਾਲ ਨੌਜਵਾਨਾਂ ਨੇ ਨਹਿਰ ਚੋਂ ਡੁੱਬਦੀ ਔਰਤ ਦੀ ਬਚਾਈ ਜਾਨ PRINT ਈ ਮੇਲ
srdarrrr.jpgਘਨੌਲੀ  ਦਸਤਾਰ ਸਿੱਖ ਦੀ ਪਛਾਣ ਹੈ ਪਰ ਦਸਤਾਰਾਂ ਕਿਸੇ ਦੀ ਜਾਨ ਬਚਾਉਣ 'ਚ ਮਦਦਗਾਰ ਵੀ ਹੁੰਦੀਆਂ ਹਨ। ਇਸ ਦੀ ਮਿਸਾਲ ਭਾਖੜਾ ਨਹਿਰ 'ਚ ਡੁੱਬ ਰਹੀ ਬਜ਼ੁਰਗ ਔਰਤ ਨੂੰ ਨੌਜਵਾਨਾਂ ਨੇ ਆਪਣੀਆਂ ਦਸਤਾਰਾਂ ਦੀ ਮਦਦ ਨਾਲ ਜਾਨ ਬਚਾ ਕੇ ਦਿੱਤੀ।
ਪ੍ਰਾਪਤ ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਲਾਡਲ ਅਤੇ ਜਗਤਾਰ ਸਿੰਘ ਬੈਰਮਪੁਰ ਮੋਟਰਸਾਈਕਲ ਸਵਾਰ 'ਤੇ ਸਵਾਰ ਹੋ ਕੇ ਭਾਖੜਾ ਨਹਿਰ ਦੀ ਪੱਟੜੀ ਦੇ ਨਾਲ-ਨਾਲ ਨਾਲਾਗੜ੍ਹ ਆਪਣੀਆਂ ਦੁਕਾਨਾਂ 'ਤੇ ਜਾ ਰਹੇ ਸਨ।
ਇਸੇ ਦੌਰਾਨ ਜਦੋਂ ਉਹ ਨਵਾਂ ਮਲਕਪੁਰ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਇਕ ਬਜ਼ੁਰਗ ਔਰਤ ਨਹਿਰ 'ਚ ਡੁੱਬਦੀ ਦੇਖੀ। ਇਸ ਦੌਰਾਨ ਦੋਵੇਂ ਨੌਜਵਾਨਾਂ ਨੇ ਹਿੰਮਤ ਦਿਖਾਉਂਦੇ ਹੋਏ ਆਪਣੇ ਸਿਰਾਂ 'ਤੇ ਬੰਨ੍ਹੀਆਂ ਦਸਤਾਰਾਂ ਖੋਲ੍ਹ ਕੇ ਇਕ ਦੂਜੇ ਨੂੰ ਗੰਢ ਮਾਰ ਕੇ ਦਸਤਾਰ ਨਹਿਰ 'ਚ ਕਰ ਦਿੱਤੀ ਅਤੇ ਦੂਜਾ ਨੌਜਵਾਨ ਉਸੇ ਦਸਤਾਰ ਦੀ ਮਦਦ ਨਾਲ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਾ ਹੋਇਆ ਨਹਿਰ 'ਚ ਉਤਰ ਗਿਆ। ਦੇਖਦੇ ਹੀ ਦੇਖਦੇ ਰਾਹਗੀਰ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੇ ਨੌਜਵਾਨਾਂ ਦਾ ਸਾਥ ਦਿੰਦੇ ਹੋਏ ਔਰਤ ਨੂੰ ਬਾਹਰ ਕੱਢਿਆ ਅਤੇ ਬਾਅਦ 'ਚ ਬਜ਼ੁਰਗ ਔਰਤ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement