:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੇਅਦਬੀ ਮਾਮਲਿਆਂ ਤੇ ਸੁਖਬੀਰ ਮਗਰਮੱਛੀ ਹੰਝੂ ਨਾ ਵਹਾਵੇ : ਕੈਪਟਨ PRINT ਈ ਮੇਲ
cm_pa.jpgਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਬਰਗਾੜੀ ਮਾਮਲਿਆਂ 'ਤੇ ਮਗਰਮੱਛੀ ਹੰਝੂ ਨਾ ਵਹਾਉਣ। ਸਰਕਾਰ ਇੰਨ੍ਹਾਂ ਮਾਮਲਿਆਂ ਦਾ ਕੋਈ ਢੁੱਕਵਾਂ ਹੱਲ ਜ਼ਰੂਰ ਕੱਢੇਗੀ। ਦੱਸਣਯੋਗ ਹੈ ਕਿ ਬੀਤੇ
ਦਿਨੀਂ ਬੇਅਦਬੀ ਮਾਮਲਿਆਂ ਦੀ ਪੜਤਾਲ ਕਰ ਰਹੀ ਸੀ.ਬੀ.ਆਈ. ਨੇ ਕੇਸ ਬੰਦ ਕਰਨ ਲਈ ਅਦਾਲਤ 'ਚ ਅਰਜ਼ੀ ਦਿੱਤੀ ਸੀ, ਜਿਸ ਤੋਂ ਬਾਅਦ ਅਕਾਲੀ ਦਲ ਨੇ ਵੀ ਇਸ ਕਲੋਜ਼ਰ ਰਿਪੋਰਟ ਨੂੰ ਖਾਰਜ ਕਰਨ ਦਾ ਐਲਾਨ ਕਰਦਿਆਂ ਆਪਣੀ ਵਕੀਲਾਂ ਦੀ ਟੀਮ ਨਾਲ ਇਸ ਰਿਪੋਰਟ ਦੀ ਅਦਾਲਤ 'ਚ ਖਿਲਾਫਤ ਕਰਨ ਦੀ ਗੱਲ ਕਹੀ ਸੀ। ਕੈਪਟਨ ਨੇ ਕਿਹਾ ਹੈ ਕਿ ਬਾਦਲ ਇਸ ਮੁੱਦੇ ਪ੍ਰਤੀ ਬਿਆਨਬਾਜ਼ੀ ਦਾ ਵਿਖਾਵਾ ਕਰਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ।

    Don’t fool the people with your crocodile tears, @officeofssbadal. Explain why you didn’t investigate the Bargari cases yourself as Home Minister & sent them to CBI. At whose behest has CBI filed the closure report? Just wait, we will ensure that the guilty are brought to book. https://t.co/5EQvM6oOzY
    — Capt.Amarinder Singh (@capt_amarinder) July 17, 2019

ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਵਾਪਰਨ ਸਮੇਂ ਸੁਖਬੀਰ ਬਾਦਲ ਖੁਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਨ ਅਤੇ ਉਹ ਹੀ ਪਹਿਲੇ ਤਿੰਨ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਰਿਪੋਰਟ ਨੂੰ ਅਦਾਲਤ ਵਿੱਚ ਚੁਨੌਤੀ ਦੇਣ ਦੀ ਗੱਲ ਕਹਿ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਵਕੀਲ ਯਾਨੀ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ 'ਚ ਕਾਨੂੰਨੀ ਹੱਲ ਤਲਾਸ਼ਣ ਲਈ ਵੀ ਨਿਰਦੇਸ਼ ਦਿੱਤੇ ਹਨ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement