:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਾਧਵ ਮਾਮਲਾ: ICJ ਚ ਭਾਰਤ ਦੀ ਵੱਡੀ ਜਿੱਤ, ਫਾਂਸੀ ਤੇ ਰੋਕ ਜਾਰੀ PRINT ਈ ਮੇਲ
yadv.jpgਹੇਗ ਜਾਧਵ ਮਾਮਲੇ 'ਚ ਅੰਤਰਰਾਸ਼ਟਰੀ ਅਦਾਲਤ 'ਚ ਭਾਰਤ ਦੀ ਵੱਡੀ ਜਿੱਤ ਹੋਈ ਹੈ ਤੇ ਪਾਕਿਸਤਾਨ ਨੂੰ ਤਗੜਾ ਝਟਕਾ ਲੱਗਿਆ ਹੈ। ਆਈ.ਸੀ.ਜੇ. ਨੇ ਜਾਧਵ ਦੀ ਫਾਂਸੀ 'ਤੇ ਰੋਕ ਜਾਰੀ ਰੱਖਦਿਆਂ ਉਨ੍ਹਾਂ ਨੂੰ ਦੂਤਾਵਾਸ ਦੀ ਮਦਦ ਪਹੁਚਾਉਣ ਦਾ ਫੈਸਲਾ ਸੁਣਾਇਆ ਹੈ। ਇਹ
ਫੈਸਲਾ 16 ਮੈਂਬਰੀ ਬੈਂਚ ਦਾ ਸੀ, ਜਿਸ 'ਚੋਂ 15 ਜੱਜਾਂ ਨੇ ਭਾਰਤ ਵੱਲ ਦੀ ਗੱਲ ਕੀਤੀ ਤੇ ਸਿਰਫ ਇਕ ਜੱਜ ਨੇ ਹੀ ਪਾਕਿਸਤਾਨ ਦਾ ਸਾਥ ਦਿੱਤਾ। ਇਸ ਦੇ ਨਾਲ ਹੀ ਬੈਂਚ ਨੇ ਪਾਕਿਸਤਾਨ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਫੌਜੀ ਅਦਾਲਤ ਨੇ ਅਪ੍ਰੈਲ 2017 'ਚ ਬੰਦ ਕਮਰੇ 'ਚ ਸੁਣਵਾਈ ਤੋਂ ਬਾਅਦ ਜਾਸੂਸੀ ਤੇ ਅੱਤਵਾਦ ਦੇ ਦੋਸ਼ਾਂ 'ਚ ਭਾਰਤੀ ਨੇਵੀ ਤੋਂ ਸੇਵਾਮੁਕਤ ਅਧਿਕਾਰੀ ਜਾਧਵ ਨੂੰ ਮੌਤ ਦੀ ਸਜ਼ਾ ਸੁਣਾਈ ਸੀ। ਉਨ੍ਹਾਂ ਦੀ ਮੌਤ 'ਤੇ ਭਾਰਤ ਨੇ ਸਖਤ ਪ੍ਰਤੀਕਿਰਿਆ ਜ਼ਾਹਿਰ ਕੀਤੀ ਸੀ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਪਿਛਲੇ ਹਫਤੇ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਜਾਧਵ ਮਾਮਲੇ 'ਚ ਆਈ.ਸੀ.ਜੇ. ਦੇ ਫੈਸਲੇ ਦਾ ਪਹਿਲਾਂ ਅੰਦਾਜ਼ਾ ਨਹੀਂ ਲਗਾ ਸਕਦਾ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਨੇ ਆਈ.ਸੀ.ਜੇ. 'ਚ ਇਸ ਮਾਮਲੇ 'ਚ ਆਪਣਾ ਪੱਖ ਜ਼ੋਰਦਾਰ ਤਰੀਕੇ ਨਾਲ ਰੱਖਿਆ ਹੈ।

ਭਾਰਤ ਨੇ ਪਾਕਿਸਤਾਨ ਖਿਲਾਫ ਵਿਆਨਾ ਸੰਧੀ ਦੇ ਕਾਨੂੰਨਾਂ ਦਾ ਖੁੱਲੇਆਮ ਉਲੰਘਣ ਕਰਨ ਲਈ 8 ਮਈ 2017 ਨੂੰ ਆਈ.ਸੀ.ਜੇ. ਦਾ ਦਰਵਾਜ਼ਾ ਖੜਕਾਇਆ ਸੀ। ਆਈ.ਸੀ.ਜੇ. ਦੀ 10 ਮੈਂਬਰੀ ਬੈਂਚ ਨੇ 18 ਮਈ 2017 ਨੂੰ ਪਾਕਿਸਤਾਨ ਨੂੰ ਜਾਧਵ ਦੀ ਮੌਤ ਦੀ ਸਜ਼ਾ 'ਤੇ ਅਮਲ ਤੋਂ ਰੋਕ ਦਿੱਤਾ ਸੀ। ਆਈ.ਸੀ.ਜੇ. 'ਚ ਸੁਣਵਾਈ ਦੌਰਾਨ ਭਾਰਤ ਤੇ ਪਾਕਿਸਤਾਨ ਦੋਵਾਂ ਨੇ ਆਪਣਾ-ਆਪਣਾ ਪੱਖ ਰੱਖਿਆ ਸੀ ਤੇ ਜਵਾਬ ਦਿੱਤੇ ਸਨ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement