:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜਰਮਨੀ ਦੀ ਉਰਸੁਲਾ ਬਣੀ ਯੂਰਪੀ ਯੂਨੀਅਨ ਦੀ ਪਹਿਲੀ ਮਹਿਲਾ ਪ੍ਰਧਾਨ PRINT ਈ ਮੇਲ
ger.jpgਬ੍ਰਸੇਲਸ ਜਰਮਨੀ ਦੀ ਬਾਹਰ ਜਾਣ ਵਾਲੀ ਰੱਖਿਆ ਮੰਤਰੀ ਉਰਸੁਲਾ ਵੋਨ ਡੇਰ ਲੇਯੇਨ ਨੂੰ ਯੂਰਪੀ ਯੂਨੀਅਨ ਦੀ ਕਾਰਜਕਾਰੀ ਇਕਾਈ ਯੂਰਪੀ ਕਮਿਸ਼ਨ ਦੀ ਨਵੀਂ ਪ੍ਰਧਾਨ ਚੁਣਿਆ ਗਿਆ। ਉਰਸੁਲਾ ਇਸ ਅਹੁਦੇ 'ਤੇ ਕਾਬਿਜ਼ ਹੋਣ ਵਾਲੀ ਪਹਿਲੀ ਮਹਿਲਾ ਹੈ। ਉਹ 1 ਨਵੰਬਰ
ਨੂੰ ਆਪਣਾ ਅਹੁਦਾ ਸੰਭਾਲੇਗੀ। ਇਸ ਤੋਂ ਇਕ ਦਿਨ ਪਹਿਲਾਂ ਮਤਲਬ 31 ਅਕਤੂਬਰ ਨੂੰ ਬ੍ਰਿਟੇਨ ਈ.ਯੂ. ਤੋਂ ਵੱਖ ਹੋ ਸਕਦਾ ਹੈ। ਅਜਿਹੇ ਵਿਚ ਉਰਸੁਲਾ ਦਾ ਪ੍ਰਧਾਨ ਬਣਨਾ ਮਹੱਤਵਪੂਰਣ ਹੈ। ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਦੀ ਕਰੀਬੀ ਅਤੇ ਕ੍ਰਿਸ਼ਚੀਅਨ ਯੂਨੀਅਨ ਦੀ ਮੈਂਬਰ ਉਰਸੁਲਾ ਈ.ਸੀ. ਵਿਚ ਲਾਡ ਜੰਕਰ ਦੀ ਜਗ੍ਹਾ ਲਵੇਗੀ। ਇੱਥੇ ਦੱਸ ਦਈਏ ਕਿ ਯੂਰਪੀ ਸੰਸਦ ਵਿਚ ਮੰਗਲਵਾਰ ਨੂੰ ਹੋਈ ਗੁਪਤ ਵੋਟਿੰਗ ਵਿਚ ਉੁਰਸੁਲਾ ਨੂੰ 383 ਵੋਟ ਮਿਲੇ। ਉਰਸੁਲਾ ਨੂੰ ਵਧਾਈ ਦਿੰਦਿਆਂ ਮਰਕੇਲ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਕੰਮ ਕਰਨ ਲਈ ਉਤਸੁਕ ਹੈ। ਬੀਤੇ 50 ਸਾਲਾਂ ਵਿਚ ਪਹਿਲੀ ਵਾਰ ਜਰਮਨੀ ਦੇ ਕਿਸੇ ਵਿਅਕਤੀ ਨੂੰ ਈ.ਸੀ. ਦਾ ਪ੍ਰਧਾਨ ਚੁਣਿਆ ਗਿਆ ਹੈ। ਜਿੱਤ ਦੇ ਬਾਅਦ ਯੂਰਪੀ ਸੰਸਦ ਵਿਚ ਆਪਣੇ ਸੰਬੋਧਨ ਵਿਚ ਉਰਸੁਲਾ ਨੇ ਲਿੰਗੀ ਸਮਾਨਤਾ ਦਾ ਮੁੱਦਾ ਚੁੱਕਿਆ। ਉਨ੍ਹਾਂ ਨੇ ਕਿਹਾ ਕਿ ਔਰਤਾਂ 'ਤੇ ਹੋ ਰਹੀ ਹਿੰਸਾ ਨੂੰ ਈ.ਯੂ. ਦੀ ਅਪਰਾਧ ਸੂਚੀ ਵਿਚ ਰੱਖਿਆ ਜਾਵੇਗਾ। ਉਨ੍ਹਾਂ ਨੇ ਸ਼ਰਨਾਰਥੀਆਂ ਦੇ ਮੁੱਦੇ 'ਤੇ ਵੀ ਕੰਮ ਕਰਨ ਦੀ ਗੱਲ ਕੀਤੀ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement