:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੰਪ ਨੂੰ ਸ਼ੱਕ, ਚੀਨ ਦੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਗੂਗਲ PRINT ਈ ਮੇਲ
tra.jpgਬਿਜ਼ਨੈੱਸ ਡੈਸਕ ਇੰਟਰਨੈੱਟ ਸਰਚ ਇੰਜਣ ਗੂਗਲ 'ਤੇ ਚੀਨ ਦੀ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨ ਦਾ ਗੰਭੀਰ ਦੋਸ਼ ਲੱਗਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਦੀ ਸਮੀਖਿਆ ਕਰੇ ਕਿ ਕੀ ਗੂਗਲ ਚੀਨ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ। ਹਾਲਾਂਕਿ ਦਿੱਗਜ ਇੰਟਰਨੈੱਟ ਕੰਪਨੀ ਨੇ ਇਸ ਦੋਸ਼ ਨੂੰ ਰੱਦ ਕਰ ਦਿੱਤਾ ਹੈ।
“Billionaire Tech Investor Peter Thiel believes Google should be investigated for treason. He accuses Google of working with the Chinese Government.” @foxandfriends A great and brilliant guy who knows this subject better than anyone! The Trump Administration will take a look!
    — Donald J. Trump (@realDonaldTrump) July 16, 2019

ਟਰੰਪ ਨੇ ਕੀਤਾ ਟਵੀਟ

ਟਰੰਪ ਨੇ ਟਵੀਟ ਕੀਤਾ, 'ਅਰਬਪਤੀ ਟੇਕ ਨਿਵੇਸ਼ਕ ਪੀਟਰ ਥੀਲ ਦਾ ਮੰਨਣਾ ਹੈ ਕਿ ਗੂਗਲ 'ਤੇ ਦੇਸ਼ਧ੍ਰੋਹੀ ਦੇ ਦੋਸ਼ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਗੂਗਲ ਕੰਪਨੀ ਚੀਨ ਦੀ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀ ਹੈ।' ਉਨ੍ਹਾਂ ਨੇ ਅੱਗੇ ਕਿਹਾ ਕਿ ਪੀਟਰ ਇਕ ਮਹਾਨ ਅਤੇ ਹੁਨਰਮੰਦ ਵਿਅਕਤੀ ਹਨ, ਜਿਹੜੇ ਕਿ ਇਸ ਵਿਸ਼ੇ ਨੂੰ ਕਿਸੇ ਤੋਂ ਵੀ ਬਿਹਤਰ ਜਾਣਦੇ ਹਨ'। ਰਾਸ਼ਟਰਪਤੀ ਨੇ ਅੱਗੇ ਲਿਖਿਆ, 'ਟਰੰਪ ਪ੍ਰਸ਼ਾਸਨ ਇਸ ਮਾਮਲੇ 'ਤੇ ਗੌਰ ਕਰੇਗਾ।'

ਦੋਸ਼ਾਂ ਨੂੰ ਗੂਗਲ ਨੇ ਦੱਸਿਆ ਗਲਤ

2010 'ਚ ਗੂਗਲ ਨੇ ਆਪਣੇ ਸਰਚ ਇੰਜਣ ਨੂੰ ਚੀਨ ਤੋਂ ਬਾਹਰ ਕਰ ਦਿੱਤਾ ਸੀ। ਦਰਅਸਲ ਚੀਨ ਸਰਕਾਰ ਉਸਦੇ ਸਰਚ ਰਿਜ਼ਲਟ ਨੂੰ ਸੈਂਸਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ। ਇਸ ਦੇ ਵਿਰੋਧ ਵਿਚ ਗੂਗਲ ਨੂੰ ਇਹ ਕਦਮ ਚੁੱਕਣਾ ਪਿਆ। ਚੀਨ ਵਿਚ ਪਹਿਲਾਂ ਤੋਂ ਹੀ ਗੂਗਲ, ਫੇਸਬੁੱਕ ਅਤੇ ਯੂਟਿਊਬ ਵਰਗੀਆਂ ਸਾਈਟਸ 'ਤੇ ਬੈਨ ਲੱਗਾ ਹੋਇਆ ਹੈ। ਇਥੋਂ ਤੱਕ ਦੀ ਚੀਨ ਦੇ ਲੋਕ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਵੀ ਇਸਤੇਮਾਲ ਨਹੀਂ ਕਰ ਸਕਦੇ। ਚੀਨ ਵਿਚ ਸਰਚ ਇੰਜਣ ਲਈ ਸਥਾਨਕ ਲੋਕ ਬਾਯਡੂ(0000—) ਅਤੇ ਸੋਸ਼ਲ ਮੀਡੀਆ ਸਾਈਟਸ ਦੇ ਤੌਰ 'ਤੇ ਵੀਬੋ(0000) ਦਾ ਇਸਤੇਮਾਲ ਕਰਦੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement