:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੁੱਖ ਮੰਤਰੀ ਅੱਜ ਨਵਜੋਤ ਸਿੱਧੂ ਤੇ ਲੈ ਸਕਦੇ ਹਨ ਫੈਸਲਾ PRINT ਈ ਮੇਲ
faisla.jpgਚੰਡੀਗੜ੍ਹ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਅਸਤੀਫ਼ੇ 'ਤੇ ਫੈਸਲਾ ਲੈ ਸਕਦੇ ਹਨ। ਕੈਪਟਨ ਨੇ ਕੁਝ ਕੇਂਦਰੀ ਮੰਤਰੀਆਂ ਨਾਲ ਮੀਟਿੰਗਾਂ ਕਰਨ ਉਪਰੰਤ ਬੁੱਧਵਾਰ ਦਿੱਲੀ ਤੋਂ ਚੰਡੀਗੜ੍ਹ ਪਰਤ ਆਉਣਗੇ ਅਤੇ ਕਿਆਸ ਲਗਾਏ
ਜਾ ਰਹੇ ਹਨ ਕਿ ਬੁੱਧਵਾਰ ਹੀ ਮੁੱਖ ਮੰਤਰੀ ਸਿੱਧੂ ਦੇ ਅਸਤੀਫੇ 'ਤੇ ਕੋਈ ਫੈਸਲਾ ਲੈ ਸਕਦੇ ਹਨ। ਖਬਰਾਂ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਸੀ ਕਿ ਮੈਂ ਸਿੱਧੂ ਦੇ ਅਸਤੀਫ਼ੇ ਬਾਰੇ ਫੈਸਲਾ ਭਲਕੇ ਚੰਡੀਗੜ੍ਹ ਪਰਤਣ ਮਗਰੋਂ ਕਰਾਂਗਾ। ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਮੈਨੂੰ ਅਸਤੀਫ਼ੇ ਦੇ ਵਿਸ਼ਾ-ਵਸਤੂ 'ਤੇ ਨਜ਼ਰਸਾਨੀ ਕਰਨੀ ਹੋਵੇਗੀ। ਸਿੱਧੂ ਦੇ ਅਸਤੀਫ਼ੇ ਦਾ ਅਸਿੱਧਾ ਹਵਾਲਾ ਦਿੰਦਿਆਂ ਕੈਪਟਨ ਨੇ ਕਿਹਾ, 'ਹਾਲ ਦੀ ਘੜੀ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ।' ਯਾਦ ਰਹੇ ਕਿ ਲੋਕ ਸਭਾ ਚੋਣਾਂ ਮਗਰੋਂ ਪੰਜਾਬ ਕੈਬਨਿਟ ਵਿਚਲੇ ਮੰਤਰੀਆਂ ਦੇ ਮਹਿਕਮਿਆਂ 'ਚ ਕੀਤੇ ਫੇਰਬਦਲ ਮਗਰੋਂ ਸਿੱਧੂ ਨੂੰ ਸਥਾਨਕ ਸਰਕਾਰਾਂ ਵਿਭਾਗ ਤੋਂ ਲਾਂਭੇ ਕਰ ਕੇ ਬਿਜਲੀ ਮੰਤਰਾਲਾ ਦਿੱਤਾ ਗਿਆ ਸੀ ਪਰ ਸਿੱਧੂ ਨੇ ਨਵੇਂ ਮਹਿਕਮੇ ਦਾ ਚਾਰਜ ਲੈਣ ਦੀ ਥਾਂ ਮਹੀਨੇ ਦੀ ਉਡੀਕ ਮਗਰੋਂ ਲੰਘੇ ਦਿਨੀਂ ਕੈਬਨਿਟ 'ਚੋਂ ਹੀ ਅਸਤੀਫ਼ਾ ਦੇ ਦਿੱਤਾ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement