:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ PRINT ਈ ਮੇਲ
ind.jpgਨਵੀਂ ਦਿੱਲੀ ਇਸ ਵਾਰ 15 ਅਗਸਤ ਦਾ ਮੌਕਾ ਪ੍ਰਧਾਨ ਮੰਤਰੀ ਨਰਿੰਦਰ ਲਈ ਖਾਸ ਹੈ। ਇਹ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਆਜ਼ਾਦੀ ਦਿਵਸ ਹੈ। ਇਸ ਨੂੰ ਯਾਦਗਾਰ ਬਣਾਉਣ ਲਈ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਹੁਣ ਪੀ.ਐੱਮ.
ਮੋਦੀ ਨੇ ਲੋਕਾਂ ਨੂੰ 15 ਅਗਸਤ ਨੂੰ ਹੋਣ ਵਾਲੇ ਉਨ੍ਹਾਂ ਦੇ ਭਾਸ਼ਣ ਲਈ ਸੁਝਾਅ ਮੰਗੇ ਹਨ। ਮੋਦੀ ਨੇ ਇਸ ਲਈ ਸ਼ੁੱਕਰਵਾਰ ਨੂੰ ਟਵੀਟ ਕੀਤਾ। ਮੋਦੀ ਨੇ ਟਵੀਟ ਕਰ ਕੇ ਕਿਹਾ,''ਮੈਨੂੰ ਆਪਣੇ 15 ਅਗਸਤ ਦੇ ਭਾਸ਼ਣ 'ਚ ਤੁਹਾਡੇ ਸਾਰਿਆਂ ਦੇ ਸੁਝਾਵਾਂ ਨੂੰ ਸ਼ਾਮਲ ਕਰਨ 'ਚ ਖੁਸ਼ੀ ਹੋਵੇਗੀ।'' ਉਨ੍ਹਾਂ ਨੇ ਲੋਕਾਂ ਨੂੰ ਸੁਝਾਅ ਦੇਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਲਾਲ ਕਿਲੇ ਦੀ ਪ੍ਰਾਚੀਰ ਤੋਂ 130 ਕਰੋੜ ਭਾਰਤੀ ਤੁਹਾਡੇ ਵਿਚਾਰ ਸੁਣਨਗੇ। ਮੋਦੀ ਨੇ ਲਿਖਿਆ,''ਤੁਸੀਂ ਨਮੋ ਐਪ 'ਤੇ ਵਿਸ਼ੇਸ਼ ਰੂਪ ਨਾਲ ਬਣਾਏ ਗਏ ਓਪਨ ਫੋਰਮ 'ਚ ਆਪਣਾ ਸੁਝਾਅ ਦਿਓ।''

ਨਮੋ ਐਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਧਿਕਾਰਤ ਐਪ ਹੈ, ਇਸ ਨੂੰ ਲੱਖਾਂ ਲੋਕਾਂ ਨੇ ਡਾਊਨਲੋਡ ਕਰ ਰੱਖਿਆ ਹੈ। ਇਸ ਨੂੰ ਪਲੇਅ ਸਟੋਰ ਤੋਂ ਮੁਫ਼ਤ 'ਚ ਡਾਊਨਲੋਡ ਕਰ ਸਕਦੇ ਹੋ। ਇਹ ਐਪ ਤੁਹਾਨੂੰ ਉੱਥੇ ਨਿਊਜ਼ ਐਂਡ ਮੈਗਜ਼ੀਨ ਕੈਟੇਗਰੀ 'ਚ ਮਿਲੇਗਾ। ਇਸ ਰਾਹੀਂ ਪੀ.ਐੱਮ. ਜਨਤਾ ਨਾਲ ਸਿੱਧੀ ਗੱਲਬਾਤ ਕਰਦੇ ਹਨ। ਲੋਕ ਸਭਾ ਚੋਣਾਂ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਜੇ ਕਾਰਜਕਾਲ 'ਚ 15 ਅਗਸਤ ਨੂੰ ਲਾਲ ਕਿਲੇ ਦੀ ਪ੍ਰਾਚੀਰ ਤੋਂ ਉਨ੍ਹਾਂ ਦਾ ਪਹਿਲਾ ਭਾਸ਼ਣ ਹੋਵੇਗਾ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ 2019 'ਚ 542 ਸੀਟਾਂ 'ਤੇ ਵੋਟਿੰਗ ਹੋਈ ਸੀ। ਇਨ੍ਹਾਂ 'ਚੋਂ ਭਾਜਪਾ ਗਠਜੋੜ ਨੇ 352 ਸੀਟਾਂ 'ਤੇ ਜਿੱਤ ਦਰਜ ਕਰ ਕੇ ਪਹਿਲੇ (336) ਤੋਂ ਵਧ ਬਹੁਮਤ ਹਾਸਲ ਕੀਤਾ ਸੀ। ਉੱਥੇ ਹੀ ਕਾਂਗਰਸ ਗਠਜੋੜ ਨੂੰ 96 ਸੀਟਾਂ ਮਿਲੀਆਂ ਸਨ।
 
< Prev   Next >

Advertisements