:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ PRINT ਈ ਮੇਲ
gnesh.jpgਗੁਜਰਾਤ ਗੁਜਰਾਤ ਦੇ ਭਾਵਨਗਰ ਵਾਸੀ ਗਣੇਸ਼ ਦਾ ਸੁਪਨਾ ਡਾਕਟਰ ਬਣ ਕੇ ਮਰੀਜ਼ਾਂ ਦੀ ਸੇਵਾ ਕਰਨਾ ਸੀ। ਉਸ ਦੇ ਸੁਪਨੇ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਉਸ ਦਾ ਕੱਦ ਅਤੇ ਅਪਾਹਜਤਾ ਕਾਰਨ ਉਸ ਨੂੰ ਰਾਜ ਸਰਕਾਰ ਨੇ ਐੱਮ.ਬੀ.ਬੀ.ਐੱਸ. 'ਚ ਦਾਖਲਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਬਾਵਜੂਦ ਗਣੇਸ਼ ਨੇ ਹਾਰ ਨਹੀਂ ਮੰਨੀ ਅਤੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਕਾਨੂੰਨੀ ਲੜਾਈ ਲੜਕੀ। ਹੁਣ ਸੁਪਰੀਮ ਕੋਰਟ ਨੇ
ਉਸ ਦੇ ਹੱਕ 'ਚ ਫੈਸਲਾ ਸੁਣਾਇਆ ਹੈ। ਸਾਲ 2018 'ਚ ਗਣੇਸ਼ ਦੀ ਉਮਰ 17 ਸਾਲ ਸੀ ਅਤੇ ਉਸ ਦਾ ਕੱਦ ਸਿਰਫ 3 ਫੁੱਟ, ਜਦੋਂ ਕਿ ਭਾਰ 14 ਕਿਲੋਗ੍ਰਾਮ ਸੀ। ਗਣੇਸ਼ ਦੀ ਅਜਿਹੇ ਕੱਦ ਨੂੰ ਦੇਖ ਕੇ ਉਸ ਨੂੰ ਕਿਸੇ ਵੀ ਮੈਡੀਕਲ ਕਾਲਜ 'ਚ ਦਾਖਲਾ ਨਹੀਂ ਦਿੱਤਾ ਗਿਆ। ਗਣੇਸ਼ ਨੇ ਇੰਨਾ ਕੁਝ ਹੋਣ ਤੋਂ ਬਾਅਦ ਵੀ ਹਾਰ ਨਹੀਂ ਮੰਨੀ ਅਤੇ ਕਾਨੂੰਨੀ ਲੜਾਈ ਲੜੀ।PunjabKesariਹੁਣ ਸੁਪਰੀਮ ਕੋਰਟ ਨੇ ਰਾਜ ਸਰਕਾਰ ਨੂੰ ਉਸ ਨੂੰ ਮੈਡੀਕਲ ਕਾਲਜ 'ਚ ਦਾਖਲਾ ਦੇਣ ਦਾ ਆਦੇਸ਼ ਦਿੱਤਾ ਹੈ। ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਿਰਫ ਕੱਦ ਕਾਰਨ ਕਿਸੇ ਨੂੰ ਉਸ ਦਾ ਕਰੀਅਰ ਬਣਾਉਣ ਤੋਂ ਨਹੀਂ ਰੋਕਿਆ ਜਾ ਸਕਦਾ। ਗਣੇਸ਼ ਦੀ ਉਮਰ ਹੁਣ 18 ਸਾਲ ਹੋ ਚੁਕੀ ਹੈ ਅਤੇ ਭਾਰ 14 ਤੋਂ ਵਧ ਕੇ 15 ਕਿਲੋਗ੍ਰਾਮ ਹੋ ਗਿਆ ਹੈ। ਹਾਲਾਂਕਿ ਕੱਦ ਹਾਲੇ ਵੀ 3 ਫੁੱਟ ਹੀ ਹੈ। ਗੁਣੇਸ਼ ਨੇ ਪਹਿਲਾਂ ਇਸ ਮਾਮਲੇ ਨੂੰ ਹਾਈ ਕੋਰਟ 'ਚ ਰੱਖਿਆ ਸੀ ਪਰ ਉੱਥੋਂ ਉਸ ਨੂੰ ਨਿਰਾਸ਼ਾ ਹੱਥ ਲੱਗੀ ਸੀ। ਇਸ ਤੋਂ ਬਾਅਦ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ।
 
< Prev   Next >

Advertisements

Advertisement
Advertisement
Advertisement
Advertisement
Advertisement