:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ PRINT ਈ ਮੇਲ
rah.jpgਨਵੀਂ ਦਿੱਲੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪਾਰਟੀ ਦੀ ਜਨਰਲ ਸਕੱਤਰ ਅਤੇ ਉਨ੍ਹਾਂ ਦੀ ਭੈਣ ਪ੍ਰਿਯੰਕਾ ਗਾਂਧੀ ਨੂੰ ਮਿਰਜ਼ਾਪੁਰ ਦੇ ਚੁਨਾਰ ਗੈਸਟ ਹਾਊਸ 'ਚ ਰੋਕੇ ਜਾਣ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ
ਚੁਨਾਰ ਗੈਸਟ ਹਾਊਸ 'ਚ ਬਿਜਲੀ-ਪਾਣੀ ਦੀ ਪੂਰਤੀ ਰੋਕਣਾ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਹੈ ਪਰ ਉਨ੍ਹਾਂ ਦੀ ਪਾਰਟੀ ਇਨ੍ਹਾਂ ਹੱਖਕੰਡਿਆਂ ਤੋਂ ਡਰ ਕੇ ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਲੜਨਾ ਬੰਦ ਨਹੀਂ ਕਰੇਗੀ। ਦੱਸ ਦੇਈਏ ਕਿ ਸੋਨਭੱਦਰ ਕਤਲੇਆਮ ਦੇ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਤਾਨਾਸ਼ਾਹੀ ਪ੍ਰਵਿਰਤੀ ਵਾਲੀ ਯੂ. ਪੀ ਸਰਕਾਰ ਦਾ ਚੁਨਾਰ ਗੈਸਟ ਹਾਊਸ 'ਚ ਕੈਦ ਕਰਕੇ ਬਿਨਾਂ ਬਿਜਲੀ-ਪਾਣੀ ਦੇ ਰਾਤ ਭਰ ਰੋਕ ਕੇ ਰੱਖਿਆ ਗਿਆ। ਪ੍ਰਿਯੰਕਾ ਗਾਂਧੀ ਪੀੜ੍ਹਤ ਪਰਿਵਾਰਾਂ ਨੂੰ ਮਿਲਣ ਜਾ ਰਹੀ ਸੀ। ਜ਼ਿਕਰਯੋਗ ਹੈ ਕਿ 17 ਜੁਲਾਈ ਨੂੰ ਸੋਨਭੱਦਰ 'ਚ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਹ ਵਿਵਾਦ ਇੰਨਾ ਵੱਧ ਗਿਆ ਕਿ ਗੋਲੀਆਂ ਤੱਕ ਚੱਲ ਗਈਆਂ, ਜਿਸ 'ਚ ਇੱਕ ਪਿੰਡ ਦੇ 10 ਲੋਕਾਂ ਦੀ ਮੌਤ ਹੋ ਗਈ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement