:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਖਪਾਲ ਖਹਿਰਾ ਨੇ ਦੱਸੀ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੂਰੀ ਸੱਚਾਈ PRINT ਈ ਮੇਲ
khera.jpgਚੰਡੀਗੜ੍ਹ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੱਧੂ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਪੰਜਾਬ ਏਕਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਇਸ ਨੂੰ ਕੈਪਟਨ ਧੜੇ ਦੀ ਚਾਲ ਦੱਸਦੇ ਹੋਏ
ਸਿੱਧੂ ਦਾ ਪੱਖ ਪੂਰਿਆ ਹੈ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਇਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਹੀ ਸਿੱਧੂ ਨੂੰ ਪੰਜਾਬ ਮੰਤਰੀ ਮੰਡਲ 'ਚੋਂ ਕੱਢਿਆ ਗਿਆ ਹੈ। ਖਹਿਰਾ ਮੁਤਾਬਕ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਮਿਲੀ ਭੁਗਤ ਨੂੰ ਬੇਨਕਾਬ ਕੀਤਾ ਸੀ, ਜਿਸ ਦਾ ਉਨ੍ਹਾਂ ਨੂੰ ਖਮਿਆਜ਼ਾ ਭੁਗਤਣਾ ਪਿਆ ਹੈ। ਇੰਨਾ ਹੀ ਨਹੀਂ ਖਹਿਰਾ ਨੇ ਕਿਹਾ ਕਿ ਕੈਪਟਨ ਵਲੋਂ ਸਿੱਧੂ ਨੂੰ ਦਿਮਾਗੀ ਤੌਰ 'ਤੇ ਵੀ ਪ੍ਰੇਸ਼ਾਨ ਕੀਤਾ ਗਿਆ, ਜਿਸ ਕਾਰਨ ਥੱਕ ਕੇ ਸਿੱਧੂ ਨੇ ਕੈਬਨਿਟ 'ਚੋਂ ਅਸਤੀਫਾ ਦੇ ਦਿੱਤਾ। ਉਨ੍ਹਾਂ ਕਿਹਾ ਕਿ ਕੈਬਨਿਟ ਤੋਂ ਬਾਅਦ ਹੁਣ ਨਵਜੋਤ ਸਿੱਧੂ ਨੂੰ ਕਾਂਗਰਸ 'ਚੋਂ ਕੱਢਣ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਖਹਿਰਾ ਨੇ ਇਕ ਵਾਰ ਫਿਰ ਨਵਜੋਤ ਸਿੱਧੂ ਨੂੰ ਉਨ੍ਹਾਂ ਦੇ ਧੜੇ ਦਾ ਹਿੱਸਾ ਬਣਨ ਦਾ ਸੱਦਾ ਹੈ।

ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਦੇ ਅਸਤੀਫਾ ਦੇਣ ਤੋਂ 5 ਦਿਨ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਅਸਤੀਫਾ ਮਨਜ਼ੂਰ ਕਰ ਲਿਆ ਹੈ ਅਤੇ ਅਗਾਂਹ ਕਾਰਵਾਈ ਲਈ ਅਸਤੀਫਾ ਰਾਜਪਾਲ ਨੂੰ ਵੀ ਭੇਜ ਦਿੱਤਾ ਗਿਆ, ਜਿਸ 'ਤੇ ਰਾਜਪਾਲ ਨੇ ਵੀ ਮੋਹਰ ਲਗਾ ਦਿੱਤੀ ਹੈ।
 
< Prev   Next >

Advertisements

Advertisement

Advertisement
Advertisement
Advertisement
Advertisement
Advertisement