:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਵਜ਼ਾਰਤ ਚੋਂ ਸਿੱਧੂ ਆਊਟ, ਮੁੱਖ ਮੰਤਰੀ ਵਲੋਂ ਅਸਤੀਫਾ ਮਨਜ਼ੂਰ PRINT ਈ ਮੇਲ
pcab.jpgਚੰਡੀਗੜ੍ਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਵਲੋਂ ਪੰਜਾਬ ਮੰਤਰੀ ਮੰਡਲ 'ਚੋਂ ਦਿੱਤਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਦਾ ਅਸਤੀਫਾ ਗਵਰਨਰ ਬੀ. ਪੀ. ਸਿੰਘ ਬਦਨੌਰ ਨੂੰ ਵੀ ਭੇਜ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨੇ ਇਹ ਅਸਤੀਫਾ 15 ਜੁਲਾਈ ਨੂੰ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਭਿਜਵਾਇਆ ਸੀ।

PunjabKesari

ਦੱਸਣਯੋਗ ਹੈ ਕਿ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ ਤੋਂ ਬਾਅਦ ਮੰਤਰਾਲਾ ਖੋਹੇ ਜਾਣ ਤੋਂ ਨਾਰਾਜ਼ ਨਵਜੋਤ ਸਿੱਧੂ ਨੇ 15 ਜੁਲਾਈ ਨੂੰ ਪੰਜਾਬ ਵਜ਼ਾਰਤ 'ਚੋਂ ਅਸਤੀਫਾ ਦੇ ਦਿੱਤਾ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਸੰਬੋਧਤ ਆਪਣੇ ਅਸਤੀਫੇ ਨੂੰ ਟਵਿੱਟਰ 'ਤੇ ਸਾਂਝਾ ਕੀਤਾ ਸੀ। ਅਸਤੀਫੇ 'ਤੇ 10 ਜੂਨ ਦੀ ਮਿਤੀ ਲਿਖੀ ਗਈ ਸੀ। ਸਿੱਧੂ ਮੁਤਾਬਕ ਉਨ੍ਹਾਂ 10 ਜੂਨ ਨੂੰ ਪੰਜਾਬ ਮੰਤਰੀ ਮੰਡਲ 'ਚੋਂ ਅਸਤੀਫਾ ਦੇ ਦਿੱਤਾ ਸੀ ਅਤੇ ਉਨ੍ਹਾਂ ਬਕਾਇਦਾ ਰਾਹੁਲ ਗਾਂਧੀ ਨੂੰ ਇਹ ਅਸਤੀਫਾ ਸੌਂਪ ਵੀ ਦਿੱਤਾ ਸੀ।

 
< Prev   Next >

Advertisements

Advertisement
Advertisement
Advertisement
Advertisement
Advertisement
Advertisement