:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ PRINT ਈ ਮੇਲ
shila__dd.jpgਨਵੀਂ ਦਿੱਲੀ ਯੂ. ਪੀ. ਏ. ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਦੇ ਦਿਹਾਂਤ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਸੋਨੀਆ ਗਾਂਧੀ ਨੇ ਕਿਹਾ ਕਿ ਉਹ ਇਕ ਵੱਡੀ ਭੈਣ ਵਰਗੀ ਸੀ ਅਤੇ ਉਨ੍ਹਾਂ ਦਾ ਦਿਹਾਂਤ ਕਾਂਗਰਸ ਲਈ ਵੱਡਾ ਘਾਟਾ ਹੈ। ਦੀਕਸ਼ਤ ਦੇ ਮਰਹੂਮ ਸਰੀਰ ਨੂੰ ਕਾਂਗਰਸ ਹੈੱਡਕੁਆਰਟਰ ਲਿਆਂਦੇ ਜਾਣ 'ਤੇ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

Image result for Sheila Dikshit funeral

ਸੋਨੀਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, ''ਉਹ ਇਕ ਦੋਸਤ ਸੀ...ਬਿਲਕੁਲ ਇਕ ਵੱਡੀ ਭੈਣ ਵਰਗੀ। ਮੇਰ ਲਈ ਉਹ ਬਹੁਤ ਵੱਡਾ ਸਹਾਰਾ ਸੀ। ਇਹ ਕਾਂਗਰਸ ਪਾਰਟੀ ਲਈ ਵੱਡਾ ਘਾਟਾ ਹੈ। ਮੈਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਾਂਗੀ। ਦੀਕਸ਼ਤ ਦਾ ਗਾਂਧੀ ਪਰਿਵਾਰ ਨਾਲ ਨੇੜਲਾ ਰਿਸ਼ਤਾ ਸੀ। ਜ਼ਿਕਰਯੋਗ ਹੈ ਕਿ 3 ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਾ ਸ਼ਨੀਵਾਰ ਦੀ ਦੁਪਹਿਰ ਨੂੰ ਦਿਹਾਂਤ ਹੋ ਗਿਆ। ਅੱਜ ਭਾਵ ਐਤਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਨਿਗਮ ਬੋਧ ਘਾਟ 'ਤੇ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਦੇ ਅੰਤਿਮ ਸੰਸਕਾਰ ਵਿਚ ਕਾਂਗਰਸ, ਭਾਜਪਾ ਸਮੇਤ ਹੋਰ ਸਿਆਸੀ ਦਲਾਂ ਦੇ ਦਿੱਗਜ਼ ਨੇਤਾ ਸ਼ਾਮਲ ਹੋਏ।

Image result for Sheila Dikshit funeral

 
< Prev   Next >

Advertisements

Advertisement

Advertisement
Advertisement
Advertisement
Advertisement