:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੀਜ਼ ਦਾ ਮਸਲਾ ਹੱਲ ਕਰਾਉਣ ਲਈ ਪੂਰੀ ਵਾਹ ਲਾਵਾਂਗੇ : ਮੁਨੀਸ਼ ਤਿਵਾੜੀ PRINT ਈ ਮੇਲ
lijj.jpgਨੰਗਲ  ਪੰਡਿਤ ਜਵਾਹਰ ਲਾਲ ਨਹਿਰੂ ਵੱਲੋਂ ਵਸਾਏ ਹੋਏ ਨੰਗਲ ਸ਼ਹਿਰ ਦੇ ਲੋਕਾਂ ਦਾ ਬੀ. ਬੀ. ਐੱਮ. ਬੀ. ਨਾਲ ਪਿਛਲੇ 6 ਦਹਾਕਿਆਂ ਤੋਂ ਲਟਕਦੇ ਆ ਰਹੇ ਲੀਜ਼ ਮਸਲੇ ਦਾ ਪੱਕਾ ਹੱਲ ਕਰਾਉਣ ਲਈ ਮੇਰੇ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ
ਪੂਰੀ ਵਾਹ ਲਾਈ ਜਾਵੇਗੀ। ਇਹ ਪ੍ਰਗਟਾਵਾ ਬੀਤੇ ਦਿਨ ਨੰਗਲ ਬਲਾਕ ਕਾਂਗਰਸ ਕਮੇਟੀ ਵੱਲੋਂ ਪ੍ਰਧਾਨ ਸੰਜੈ ਸਾਹਨੀ ਦੀ ਅਗਵਾਈ ਹੇਠ ਕਰਵਾਏ ਗਏ ਧੰਨਵਾਦ ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ  ਮੁਨੀਸ਼ ਤਿਵਾੜੀ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਵੱਲੋਂ ਜੋ ਮੈਨੂੰ ਮਾਣ ਸਤਿਕਾਰ ਦਿੱਤਾ ਹੈ ਮੈਂ ਹਮੇਸ਼ਾ ਉਨ੍ਹਾਂ ਦਾ ਰਿਣੀ ਰਹਾਂਗਾ ਅਤੇ ਇਸ ਹਲਕੇ ਦੀ ਨੁਹਾਰ ਬਦਲਣ ਲਈ ਰਾਣਾ ਕੇ. ਪੀ. ਸਿੰਘ ਵੱਲੋਂ ਆਰੰਭੇ ਵਿਕਾਸ ਕਾਰਜਾਂ ਦੀ ਲੜੀ ਨੂੰ ਤੇਜ਼ ਕਰਨ 'ਚ ਆਪਣਾ ਭਰਪੂਰ ਯੋਗਦਾਨ ਪਾਵਾਂਗਾ। ਸ਼ਹਿਰ 'ਚ ਪਿਛਲੇ 60 ਸਾਲਾਂ ਤੋਂ ਆਪਣੇ ਘਰ ਬਣਾ ਕੇ ਰਹਿ ਰਹੇ ਲੋਕਾਂ ਨੂੰ ਉਜੜਣ ਨਹੀਂ ਦਿੱਤਾ ਜਾਵੇਗਾ।

ਰਾਣਾ ਕੇ. ਪੀ. ਸਿੰਘ ਨੇ ਆਪਣੇ ਸੰਬੋਧਨ 'ਚ ਜਿੱਥੇ ਵਰਕਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ ਆਪਣੇ ਪੰਜ ਸਾਲਾਂ 'ਚ ਤਾਂ ਪ੍ਰੋ. ਚੰਦੂਮਾਜਰਾ ਲੀਜ਼ ਮਸਲਾ ਹੱਲ ਨਹੀਂ ਕਰਵਾ ਸਕੇ ਅਤੇ ਹੁਣ ਕੇਂਦਰੀ ਮੰਤਰੀ ਨਾਲ ਤਸਵੀਰਾਂ ਖਿਚਵਾ ਕੇ ਮਸਲਾ ਹੱਲ ਕਰਾਉਣ ਦੀ ਗੱਲ ਕਰਨ ਲੱਗ ਪਏ ਹਨ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਨੰਗਲ ਅਤੇ ਕੌਂਸਲਰਾਂ ਵੱਲੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅਤੇ ਰਾਣਾ ਕੇ. ਪੀ. ਸਿੰਘ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਕੌਂਸਲ ਪ੍ਰਧਾਨ ਅਸ਼ੋਕ ਪੁਰੀ, ਸਾਬਕਾ ਚੇਅਰਮੈਨ ਅਸ਼ੋਕ ਸਵਾਮੀਪੁਰ, ਰਾਕੇਸ਼ ਨਈਅਰ, ਅਸ਼ੋਕ ਸੈਣੀ, ਉਮਾਕਾਂਤ ਸ਼ਰਮਾ, ਪ੍ਰਤਾਪ ਸੈਣੀ, ਡਾ. ਰਵਿੰਦਰ ਦੀਵਾਨ, ਵਿਜੇ ਕੌਸ਼ਲ, ਕਪੂਰ ਸਿੰਘ, ਟੋਨੀ ਸਹਿਗਲ, ਜੀਤ ਰਾਮ ਸ਼ਰਮਾ, ਓਮ ਖੰਨਾ, ਮਾਨ ਸਿੰਘ ਸੈਣੀ, ਜਸਵਿੰਦਰ ਸਿੰਘ ਸੈਣੀ, ਮੀਡੀਆ ਸਲਾਹਕਾਰ ਅਮਰਪਾਲ ਸਿੰਘ ਬੈਂਸ, ਪੀ. ਐੱਸ. ਓ. ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement