:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟੈਂਕਰ ਜ਼ਬਤ ਮਾਮਲੇ ਤੇ ਜਰਮਨੀ, ਫਰਾਂਸ ਤੇ ਬ੍ਰਿਟੇਨ ਨੇ ਕੀਤੀ ਗੱਲਬਾਤ PRINT ਈ ਮੇਲ
tainkr.jpgਲੰਡਨ ਬ੍ਰਿਟੇਨ ਦੇ ਵਿਦੇਸ਼ ਮੰਤਰੀ ਜੇਰੇਮੀ ਹੰਟ ਨੇ ਫਾਰਸ ਦੀ ਖਾੜੀ 'ਚ ਈਰਾਨ ਵਲੋਂ ਜ਼ਬਤ ਕੀਤੇ ਗਏ ਬ੍ਰਿਟਿਸ਼ ਟੈਂਕਰ ਦੇ ਸਬੰਧ 'ਚ ਜਰਮਨੀ, ਫਰਾਂਸ ਦੇ ਹਮਰੁਤਬਾ ਨਾਲ ਐਤਵਾਰ ਨੂੰ ਗੱਲਬਾਤ ਕੀਤੀ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ 'ਚ ਕਿਹਾ,''ਦੋਵੇਂ ਮੰਤਰੀ
ਵਿਦੇਸ਼ ਮੰਤਰੀ ਦੀ ਗੱਲ 'ਤੇ ਸਹਿਮਤ ਹੋਏ ਕਿ ਤਣਾਅ ਵਧਣ ਤੋਂ ਬਚਣ ਲਈ ਯੂਰਪੀ ਰਾਸ਼ਟਰਾਂ ਲਈ ਇਕ ਉੱਚ ਪਹਿਲ ਇਹ ਹੈ ਕਿ ਹਰਮੁਜ ਖਾੜੀ 'ਚ ਜਹਾਜ਼ਾਂ ਦੀ ਸੁਰੱਖਿਅਤ ਆਵਾਜਾਈ ਕੀਤੀ ਜਾਵੇ।'' ਬਿਆਨ 'ਚ ਕਿਹਾ ਗਿਆ,''ਉਨ੍ਹਾਂ ਨੇ ਇਸ ਲੱਛਣ ਨੂੰ ਹਾਸਲ ਕਰਨ ਲਈ ਸੰਪਰਕ 'ਚ ਰਹਿਣ ਅਤੇ ਮਿਲ ਕੇ ਕੰਮ ਕਰਨ 'ਤੇ ਸਹਿਮਤੀ ਪ੍ਰਗਟਾਈ।''ਪ੍ਰ੍ਰਧਾਨ ਮੰਤਰੀ ਥੈਰੇਸਾ ਮੇਅ ਸਵੀਡਨ ਦੇ ਮਾਲਿਕਾਨਾ ਹੱਕ ਵਾਲੇ ਟੈਂਕਰ ਸਟੇਨਾ ਇੰਪੇਰੋ ਦੀ ਜ਼ਬਤੀ ਨੂੰ ਲੈ ਕੇ ਬ੍ਰਿਟੇਨ ਦੀ ਐਮਰਜੈਂਸੀ ਕਮੇਟੀ ਨਾਲ ਸੋਮਵਾਰ ਨੂੰ ਮੁਲਾਕਾਤ ਕਰੇਗੀ। ਜ਼ਿਕਰਯੋਗ ਹੈ ਕਿ ਈਰਾਨੀ ਅਧਿਕਾਰੀਆਂ ਨੇ ਬੰਦਰ ਅੱਬਾਸ ਬੰਦਰਗਾਹ 'ਤੇ ਸਟੇਨਾ ਇੰਪੇਰੋ ਨੂੰ ਰੋਕਿਆ। ਇਸ 'ਚ ਕਰੂ ਦਲ ਦੇ 23 ਮੈਂਬਰ ਸਵਾਰ ਹਨ। ਇਸ ਤੋਂ ਪਹਿਲਾਂ ਇਸਲਾਮਕ ਰੈਵੂਲਿਊਸ਼ਨਰੀ ਗਾਰਡ ਕੋਰ ਨੇ ਹਰਮੁਜ ਖਾੜੀ 'ਚ ਇਸ ਨੂੰ ਸ਼ੁੱਕਰਵਾਰ ਨੂੰ ਕਬਜ਼ੇ 'ਚ ਲਿਆ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement