:: UP ਸਰਕਾਰ ਸਾਫ਼ ਕਰੇ ਕਿ ਵਿਕਾਸ ਦੁਬੇ ਨੇ ਸਰੰਡਰ ਕੀਤਾ ਜਾਂ ਉਸ ਨੂੰ ਗ੍ਰਿਫਤਾਰ ਕੀਤਾ ਗਿਆ : ਅਖਿਲੇਸ਼   :: J&K: ਰਾਜਨਾਥ ਨੇ 6 ਪੁਲਾਂ ਦਾ ਕੀਤਾ ਉਦਘਾਟਨ, ਬੋਲੇ- ਸੁਰੱਖਿਆ ਦਸਤਿਆਂ ਨੂੰ ਹੁਣ ਹੋਵੇਗੀ ਆਸਾਨੀ   :: ਲੱਦਾਖ ਵਿਵਾਦ : ਭਾਰਤ ਦੀ ਵੱਡੀ ਕਾਮਯਾਬੀ, ਤਿੰਨ ਥਾਂਵਾਂ ਤੋਂ ਪਿੱਛੇ ਹਟੀ ਚੀਨੀ ਫੌਜ   :: ਅਨੋਖੀ ਪ੍ਰਥਾ : ਵਿਆਹੁਤਾ ਜਨਾਨੀਆਂ 3 ਮਹੀਨੇ ਲਈ ਵਿਧਵਾ ਬਣ ਕੇ ਬਿਤਾਉਂਦੀਆਂ ਹਨ ਜ਼ਿੰਦਗੀ   :: ਬੈਂਕਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਨੇ ਭਾਜਪਾ ਤੇ ਨਿਸ਼ਾਨਾ ਸਾਧਿਆ   :: 6ਵੇਂ ਦਿਨ ਵੀ ਨਹੀਂ ਮਿਲਿਆ ਕੋਈ ਸੁਰਾਗ,ਵਿਕਾਸ ਦੁਬੇ ਦੀ ਭਾਲ ਚ ਨੇਪਾਲ ਸਰਹੱਦ ਖੰਘਾਲ ਰਹੀ ਪੁਲਸ   :: LAC ਵਿਵਾਦ ਤੇ ਰਾਹੁਲ ਨੇ ਮੋਦੀ ਸਰਕਾਰ ਤੇ ਸਾਧਿਆ ਨਿਸ਼ਾਨਾ, ਟਵੀਟ ਕਰ ਕੇ ਪੁੱਛੇ 3 ਸਵਾਲ   :: ਅਫ਼ਸਰ ਬੀਬੀਆਂ ਨੂੰ ਫ਼ੌਜ ਚ ਸਥਾਈ ਕਮਿਸ਼ਨ ਦੀ ਉਡੀਕ, SC ਵਲੋਂ ਕੇਂਦਰ ਨੂੰ ਇਕ ਮਹੀਨੇ ਦੀ ਮੁਹਲਤ   :: ਪ੍ਰਾਈਵੇਟ ਖੇਤਰ ਚ ਨੌਕਰੀਆਂ ਹੀ ਨਹੀਂ ਤਾਂ 75 ਫੀਸਦੀ ਰਿਜ਼ਰਵੇਸ਼ਨ ਕਿੱਥੋਂ ਦੇਵਾਂਗੇ : ਸ਼ੈਲਜਾ   :: ਭੋਜਨ ਅਤੇ ਦਵਾਈਆਂ ਦੀ ਅਣਹੋਂਦ ਕਾਰਨ ਨੇਤਰਹੀਣ ਕੁੜੀ ਦੀ ਮੌਤ,ਕੋਰਟ ਨੇ ਆਪ ਸਰਕਾਰ ਤੋਂ ਮੰਗਿਆ ਜਵਾਬ   :: ਕੋਰੋਨਾ ਆਫ਼ਤ ਅਤੇ ਚੀਨ ਨਾਲ ਤਣਾਅ ਦਰਮਿਆਨ PM ਮੋਦੀ ਦੀ ਰਾਸ਼ਟਰਪਤੀ ਨਾਲ ਮੁਲਾਕਾਤ   :: ਰੋਜ਼ 12 ਕਿਲੋਮੀਟਰ ਸਾਈਕਲ ਚੱਲਾ ਕੇ ਜਾਂਦੀ ਸੀ ਸਕੂਲ, 10ਵੀਂ ਚੋਂ ਹਾਸਲ ਕੀਤੇ 98.75 ਫੀਸਦੀ ਅੰਕ   :: 84 ਸਿੱਖ ਕਤਲੇਆਮ ਮਾਮਲੇ ਚ ਦੋਸ਼ੀ ਸਾਬਕਾ ਵਿਧਾਇਕ ਦੀ ਕੋਰੋਨਾ ਨਾਲ ਮੌਤ   :: ਪੁਡੂਚੇਰੀ ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਵਧਣਾ ਚਿੰਤਾ ਦਾ ਵਿਸ਼ਾ : ਕਿਰਨ ਬੇਦੀ   :: ਸ਼ਾਹ ਤੇ ਰਾਜਨਾਥ ਨੇ 1,000 ਬੈੱਡ ਵਾਲੇ ਨਵੇਂ ਬਣੇ ਕੋਵਿਡ-19 ਹਸਪਤਾਲ ਦਾ ਕੀਤਾ ਦੌਰਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ PRINT ਈ ਮੇਲ
mk.jpgਨਵੀਂ ਦਿੱਲੀ ਤੇਲੰਗਾਨਾ ਦੇ ਮੁੱਖਮੰਤਰੀ ਦੇ ਚੰਦਰਸ਼ੇਖਰ ਰਾਓ ਨੇ ਸੋਮਵਾਰ ਨੂੰ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਲੋਂ ਚਿੰਤਾਮਡਾਕਾ ਪਿੰਡ ਦੇ 2,000 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 10 ਲੱਖ ਰੁਪਏ ਦਿੱਤੇ ਜਾਣਗੇ। ਚਿੰਤਾਮਡਾਕਾ ਪਿੰਡ ਕੇ.ਸੀ.ਆਰ. ਦਾ ਆਪਣਾ ਪਿੰਡ ਹੈ।

ਮੁੱਖਮੰਤਰੀ ਕੇ.ਸੀ.ਆਰ. ਨੇ ਕਿਹਾ ਕਿ ਮੈਂ ਚਿੰਤਾਮਡਾਕਾ ਪਿੰਡ 'ਚ ਜਨਮ ਲਿਆ ਹੈ। ਮੈਂ ਇਸ ਪਿੰਡ ਦੇ ਲੋਕਾਂ ਦਾ ਆਭਾਰੀ ਹਾਂ। ਪ੍ਰਤੀ ਪਰਿਵਾਰ 10 ਲੱਖ ਦੇਣ ਦਾ ਐਲਾਨ ਕਰਦਾ ਹਾਂ। ਇਨ੍ਹਾਂ ਪੈਸਿਆਂ ਨਾਲ ਉਹ ਜੋ ਚਾਹੇ, ਉਹ ਖਰੀਦ ਲੈਣ। ਕੇ.ਸੀ.ਆਰ. ਨੇ ਇਹ ਐਲਾਨ ਇਸ ਪਿੰਡ 'ਚ ਆਯੋਜਿਤ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਦੇ ਬਾਅਦ ਕੀਤਾ।

Telangana CM K Chandrashekar Rao
announces that the state govt will give Rs.10 lakhs to all 2000 families living in village Chintamadaka; says,"I was born in this village of Siddipet District & I owe to the public of Chintamadaka village. I will sanction the amount immediately." pic.twitter.com/t7Ioy5gmDB

— ANI (@ANI) July 22, 2019
ਕੇ.ਚੰਦਰਸ਼ੇਖਰ ਰਾਓ (ਕੇ.ਸੀ.ਆਰ) ਆਪਣੇ ਪਿੰਡ ਚਿੰਤਾਮਡਾਕਾ 'ਚ ਇਕ ਪ੍ਰੋਗਰਾਮ 'ਚ ਸ਼ਾਮਲ ਹੋਣ ਗਏ ਸਨ। ਇਸ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਆਪਣੇ ਪਿੰਡ ਦੇ ਲੋਕਾਂ ਦੇ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇਕ ਨਿਊਜ਼ ਏਜੰਸੀ ਨੇ ਕੇ.ਸੀ.ਆਰ. ਦੇ ਹਵਾਲੇ ਤੋਂ ਕਿਹਾ ਕਿ 'ਮੇਰਾ ਜਨਮ ਸਿਦਿਪੇਟ ਜ਼ਿਲੇ ਦੇ ਚਿੰਤਾਮਡਾਕਾ ਪਿੰਡ 'ਚ ਹੋਇਆ। ਇਸ ਲਈ ਆਪਣੇ ਪਿੰਡ ਦੇ ਲੋਕਾਂ ਦੀ ਜਿੰਮੇਵਾਰੀ ਮੈਂ ਲੈਂਦਾਂ ਹਾਂ। ਮੈਂ ਅੱਜ ਇਹ ਐਲਾਨ ਕਰਦਾ ਹਾਂ ਕਿ ਮੇਰੇ ਪਿੰਡ ਚਿੰਤਾਮਡਾਕਾ ਦੇ ਹਰੇਕ ਪਰਿਵਾਰ ਨੂੰ ਸਰਕਾਰ ਵਲੋਂ 10 ਲੱਖ ਦੀ ਵਿੱਤੀ ਮਦਦ ਦਿੱਤੀ ਜਾਵੇਗੀ। 10 ਲੱਖ ਰੁਪਏ ਦੀ ਰਾਸ਼ੀ ਨਾਲ ਉਹ ਕੁਝ ਵੀ ਖਰੀਦ ਸਕਦੇ ਹਨ।
ਮੁੱਖਮੰਤਰੀ ਕੇ.ਸੀ.ਆਰ. ਨੇ ਅੱਗੇ ਕਿਹਾ ਕਿ ਇਸ ਪੈਸੇ ਨਾਲ ਚਿੰਤਾਮਡਾਕਾ ਪਿੰਡ ਦੇ ਲੋਕ ਟ੍ਰੈਕਟਰ, ਖੇਤ ਅਤੇ ਖੇਤੀ ਦੀਆਂ ਮਸ਼ੀਨਾਂ ਖਰੀਦ ਸਕਦੇ ਹਨ। ਇਸ ਸਕੀਮ ਦਾ ਫਾਇਦਾ ਚਿੰਤਾਮਡਾਕਾ ਪਿੰਡ ਦੇ ਕੁਲ 2 ਹਜ਼ਾਰ ਪਰਿਵਾਰਾਂ ਨੂੰ ਮਿਲੇਗਾ। ਮੁੱਖਮੰਤਰੀ ਦੇ ਇਸ ਐਲਾਨ ਨਾਲ ਕਰਾਰੀ ਰਾਜਸਵ 'ਤੇ 2 ਹਜ਼ਾਰ ਕਰੋੜ ਰੁਪਏ ਦਾ ਬੋਝ ਪਵੇਗਾ। ਮੁੱਖਮੰਤਰੀ ਨੇ ਕਿਹਾ ਕਿ ਉਹ ਕਾਫੀ ਜਲਦ ਇਸ ਰਾਸ਼ੀ ਨੂੰ ਮੰਜੂਰੀ ਦੇ ਰਹੇ ਹਨ।
 
< Prev   Next >

Advertisements

Advertisement
Advertisement
Advertisement
Advertisement
Advertisement
Advertisement
Advertisement
Advertisement
Advertisement

Advertisement
Advertisement