:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ PRINT ਈ ਮੇਲ
prgia.jpgਨਵੀਂ ਦਿੱਲੀ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ. ਪੀ. ਨੱਢਾ ਨੇ ਸੋਮਵਾਰ ਨੂੰ ਭੋਪਾਲ ਤੋਂ ਸੰਸਦ ਮੈਂਬਰ ਪ੍ਰਗਿਆ ਸਿੰਘ ਠਾਕੁਰ ਦੀ ਉਸ ਟਿੱਪਣੀ ਲਈ ਖਿਚਾਈ ਕੀਤੀ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਟਾਇਲਟ ਸਾਫ ਕਰਨ ਲਈ ਸੰਸਦ ਮੈਂਬਰ ਨਹੀਂ ਬਣੀ ਹੈ। ਇਸ
ਬਿਆਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਸਵੱਛ ਭਾਰਤ' ਮੁਹਿੰਮ ਦਾ ਮਜ਼ਾਕ ਦੇ ਤੌਰ 'ਤੇ ਦੇਖਿਆ ਗਿਆ। ਪਾਰਟੀ ਸੂਤਰਾਂ ਨੇ ਕਿਹਾ ਕਿ ਪ੍ਰਗਿਆ ਸਿੰਘ ਠਾਕੁਰ ਨੂੰ ਭਾਜਪਾ ਹੈੱਡਕੁਆਰਟਰ ਤਲਬ ਕੀਤਾ ਗਿਆ ਸੀ, ਜਿੱਥੇ ਨੱਢਾ ਨੇ ਉਨ੍ਹਾਂ ਨੂੰ ਦੱਸਿਆ ਕਿ ਪਾਰਟੀ ਮੱਧ ਪ੍ਰਦੇਸ਼ ਦੇ ਸਿਰੋਹ 'ਚ ਐਤਵਾਰ ਨੂੰ ਉਨ੍ਹਾਂ ਵਲੋਂ ਦਿੱਤੇ ਬਿਆਨ ਤੋਂ ਖੁਸ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਠਾਕੁਰ ਦੀ ਖਿਚਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਪ੍ਰੋਗਰਾਮਾਂ ਅਤੇ ਵਿਚਾਰਾਂ ਵਿਰੁੱਧ ਬਿਆਨ ਦੇਣ ਤੋਂ ਬਚਣ ਲਈ ਕਿਹਾ ਗਿਆ ਹੈ। ਪਾਰਟੀ ਦਫਤਰ ਤੋਂ ਨਿਕਲਦੇ ਸਮੇਂ ਭਾਜਪਾ ਸੰਸਦ ਮੈਂਬਰ ਨੇ ਉੱਥੇ ਮੌਜੂਦ ਪੱਤਰਕਾਰਾਂ ਨਾਲ ਗੱਲ ਨਹੀਂ ਕੀਤੀ। ਇੱਥੇ ਦੱਸ ਦੇਈਏ ਕਿ ਠਾਕੁਰ ਨੇ ਕਿਹਾ ਸੀ ਕਿ ਇਕ ਸੰਸਦ ਮੈਂਬਰ ਦਾ ਕੰਮ ਵਿਧਾਇਕਾਂ, ਕੌਂਸਲਰਾਂ ਅਤੇ ਜਨ ਪ੍ਰਤੀਨਿਧੀਆਂ ਨਾਲ ਮਿਲ ਕੇ ਕੰਮ ਕਰਦੇ ਹੋਏ ਵਿਕਾਸ ਯਕੀਨੀ ਕਰਨਾ ਹੁੰਦਾ ਹੈ। ਉਨ੍ਹਾਂ ਨੇ ਕਿਹਾ ਇਸ ਲਈ ਇਸ ਨੂੰ ਧਿਆਨ 'ਚ ਰੱਖੋ...ਅਸੀਂ ਇੱਥੇ ਨਾਲੀਆਂ ਦੀ ਸਫਾਈ ਲਈ ਨਹੀਂ ਹਾਂ। ਅਸੀਂ ਇੱਥੇ ਟਾਇਲਟ ਸਾਫ ਕਰਨ ਲਈ ਨਹੀਂ ਹਾਂ। ਸਾਨੂੰ ਜੋ ਕੰਮ ਕਰਨਾ ਹੈ ਅਤੇ ਜਿਸ ਲਈ ਸਾਨੂੰ ਚੁਣਿਆ ਗਿਆ ਹੈ, ਅਸੀਂ ਉਸ ਨੂੰ ਈਮਾਨਦਾਰੀ ਨਾਲ ਕਰਾਂਗੇ।
 
< Prev   Next >

Advertisements


Advertisement
Advertisement
Advertisement
Advertisement
Advertisement