:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ PRINT ਈ ਮੇਲ
chndr.jpgਆਂਧਰਾ ਪ੍ਰਦੇਸ਼ ਭਾਰਤ ਨੇ ਅੱਜ ਪੁਲਾੜ 'ਚ ਨਵੀਂ ਪੁਲਾਂਘ ਪੁੱਟ ਲਈ ਹੈ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਆਂਧਰਾ ਪ੍ਰਦੇਸ਼ ਸਥਿਤ ਸ਼੍ਰੀਹਰੀਕੋਟਾ 'ਚ ਸਤੀਸ਼ ਧਵਨ ਪੁਲਾੜ ਕੇਂਦਰ ਤੋਂ 2 ਵਜ ਕੇ 43 ਮਿੰਟ 'ਤੇ ਚੰਦਰਯਾਨ-2 ਦੀ ਸਫਲਤਾਪੂਰਵਕ ਲਾਂਚਿੰਗ ਕੀਤੀ। ਇਸ ਚੰਦਰਯਾਨ ਨੂੰ ਸਭ ਤੋਂ ਤਾਕਤਵਰ ਬਾਹੁਬਲੀ ਰਾਕੇਟ ਜੀ. ਐੱਸ. ਐੱਲ. ਵੀ-ਐੱਮ. ਕੇ3 ਤੋਂ ਲਾਂਚ ਕੀਤਾ ਗਿਆ। ਹੁਣ ਚੰਦਰਮਾ ਦੇ ਦੱਖਣੀ ਧਰੂਵ ਤਕ ਪਹੁੰਚਣ

ਲਈ ਚੰਦਰਯਾਨ-2 ਦੀ 48 ਦਿਨ ਦੀ ਯਾਤਰਾ ਸ਼ੁਰੂ ਹੋ ਗਈ ਹੈ। ਚੰਦਰਯਾਨ-2 ਦੀ ਲਾਂਚਿੰਗ ਕਰ ਕੇ ਭਾਰਤ ਦੁਨੀਆ ਦਾ ਚੌਥਾ ਦੇਸ਼ ਬਣ ਗਿਆ ਹੈ। ਅਜੇ ਤਕ ਇਹ ਵਿਸ਼ੇਸ਼ਤਾ ਅਮਰੀਕਾ, ਰੂਸ ਅਤੇ ਚੀਨ ਕੋਲ ਹੀ ਹੈ। ਇਸਰੋ ਮੁਤਾਬਕ ਚੰਦਰਯਾਨ-2 ਚੰਦਰਮਾ ਦੇ ਭਗੌਲਿਕ, ਵਾਤਾਵਰਣ, ਖਣਿਜ, ਤੱਤਾਂ, ਉਸ ਦੇ ਵਾਯੂਮੰਡਲ ਦੇ ਬਾਹਰੀ ਪਰਤ ਅਤੇ ਪਾਣੀ ਬਾਰੇ ਜਾਣਕਾਰੀ ਇਕੱਠੀ ਕਰੇਗਾ। ਦੁਨੀਆ ਭਰ ਦੇ ਵਿਗਿਆਨੀਆਂ ਦੀ ਨਜ਼ਰ ਇਸ ਚੰਦਰਯਾਨ 'ਤੇ ਰਹੇਗੀ। 

PunjabKesari

ਮਿਸ਼ਨ ਮੂਨ ਤਹਿਤ ਚੰਦਰਯਾਨ-2 ਚੰਦਰਮਾ ਦੇ ਦੱਖਣੀ ਧਰੂਵ 'ਤੇ ਕਦਮ ਰੱਖੇਗਾ। ਚੰਦਰਮ ਅਤੇ ਧਰਤੀ ਵਿਚਾਲੇ 3,84,000 ਕਿਲੋਮੀਟਰ ਦੀ ਦੂਰੀ ਹੈ। ਇਸ ਨੂੰ ਪੂਰਾ ਕਰਨ 'ਚ ਕੁੱਲ 48 ਦਿਨ ਲੱਗਣਗੇ। ਭਾਰਤ ਨੇ 11 ਸਾਲ ਪਹਿਲਾਂ ਚੰਦਰਯਾਨ-1 ਮਿਸ਼ਨ ਪੂਰਾ ਕੀਤਾ ਸੀ, ਉਸ ਦੌਰਾਨ ਦੱਖਣੀ ਹਿੱਸੇ 'ਚ ਬਰਫ ਬਾਰੇ ਪਤਾ ਲੱਗਾ ਸੀ। ਉਦੋਂ ਤੋਂ ਹੀ ਚੰਦਰਮਾ ਦੇ ਇਸ ਹਿੱਸੇ ਪ੍ਰਤੀ ਦੁਨੀਆ ਦੇ ਦੇਸ਼ਾਂ ਦੀ ਦਿਲਚਸਪੀ ਜਾਗੀ ਹੈ। ਭਾਰਤ ਇਸ ਮਿਸ਼ਨ ਨੂੰ ਦੱਖਣੀ ਹਿੱਸੇ ਦੇ ਨੇੜੇ ਹੀ ਲੈਂਡ ਕਰੇਗਾ। ਕਿਹਾ ਜਾ ਰਿਹਾ ਹੈ ਕਿ ਚੰਦਰਯਾਨ-2 ਜ਼ਰੀਏ ਭਾਰਤ ਇਕ ਅਜਿਹੇ ਅਨਮੋਲ ਖਜ਼ਾਨੇ ਦੀ ਖੋਜ ਕਰ ਸਕਦਾ ਹੈ, ਜਿਸ ਤੋਂ ਨਾ ਸਿਰਫ ਅਗਲੇ ਕਰੀਬ 500 ਸਾਲ ਤਕ ਇਨਸਾਨੀ ਊਰਜਾ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ, ਸਗੋਂ ਕਿ ਖਰਬਾਂ ਡਾਲਰ ਦੀ ਕਮਾਈ ਵੀ ਹੋ ਸਕਦੀ ਹੈ। 

Image
ਜ਼ਿਕਰਯੋਗ ਹੈ ਕਿ ਭਾਰਤ ਪਹਿਲਾਂ 15 ਜੁਲਾਈ 2019 ਨੂੰ ਚੰਦਰਯਾਨ-2 ਦੀ ਲਾਂਚਿੰਗ ਕਰਨ ਵਾਲਾ ਸੀ ਪਰ ਕ੍ਰਾਯੋਜੇਨਿਕ ਇੰਜਣ ਵਿਚ ਲੀਕੇਜ ਹੋਣ ਕਾਰਨ ਇਸ ਨੂੰ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਵਿਗਿਆਨੀਆਂ ਨੇ ਇਸ ਤਕਨੀਕੀ ਖਰਾਬੀ ਨੂੰ ਠੀਕ ਕਰ ਕੇ ਅੱਜ ਦਾ ਦਿਨ ਯਾਨੀ ਕਿ 22 ਜੁਲਾਈ ਦਾ ਦਿਨ ਮਿੱਥਿਆ।

 
< Prev   Next >

Advertisements

Advertisement

Advertisement
Advertisement
Advertisement
Advertisement