:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੰਘ ਸਿੱਧੂ ਨੂੰ ਖਹਿਰਾ ਨੇ ਦਿੱਤੀ ਇਹ ਸਲਾਹ PRINT ਈ ਮੇਲ
khaira.jpgਪਟਿਆਲਾ ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਪਟਿਆਲਾ ਵਿਖੇ ਡਾਕਟਰ ਧਰਮਵੀਰ ਗਾਂਧੀ ਨਾਲ ਪੰਜਾਬ 'ਚ ਮਹਿੰਗੀ ਬਿਜਲੀ ਦੇ ਵਿਰੋਧ 'ਚ ਧਰਨੇ 'ਚ ਭਾਗ ਲੈਣ ਲਈ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਪੰਜਾਬ ਦੀ ਜੇਲਾਂ 'ਚ ਹੋ ਰਹੇ ਹਾਦਸਿਆਂ ਪਿੱਛੇ ਵੱਡੀ ਸਾਜਿਸ਼ ਦੀ ਗੱਲ ਕਰਦੇ ਹੋਏ ਕਿਹਾ ਕਿ ਚਾਹੇ ਸਰਕਾਰ

ਜਿੰਨੀ ਮਰਜ਼ੀ ਜਾਂਚ ਕਮੇਟੀ ਬਣਾ ਲੈਣ ਪਰ ਕੋਈ ਵੀ ਨਤੀਜਾ ਨਹੀਂ ਨਿਕਲੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਪੀ.ਡੀ.ਏ. 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਖਹਿਰਾ ਦਾ ਕਹਿਣਾ ਹੈ ਕਿ ਕੈਪਟਨ ਨੇ ਉਸੇ ਦਿਨ ਸਿੱਧੂ ਨੂੰ  à¨•à¨¾à¨‚ਗਰਸ 'ਚ ਨਾ ਰਹਿਣ ਦੀ ਠਾਨ ਲਈ ਸੀ, ਜਦੋਂ ਸਿੱਧੂ ਨੇ ਕੈਪਟਨ 'ਤੇ ਬਾਦਲਾਂ 'ਚ ਮਿਲੀਭੁਗਤ ਰਾਜਨੀਤੀ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਫੈਸਲਾ ਸੋਚ-ਸਮਝ ਕੇ ਲੈਣ ਤੇ ਜੇਕਰ ਉਹ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਨਾਲ ਜੁੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ।

PunjabKesari

ਦੱਸ ਦੇਈਏ ਕਿ ਸਿੱਧੂ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਸਿੱਧੂ ਨੂੰ ਵੱਖ-ਵੱਖ ਪਾਰਟੀਆਂ ਵਲੋਂ ਸੱਦੇ ਦਿੱਤੇ ਜਾ ਰਹੇ ਹਨ। ਸਿੱਧੂ ਦਾ ਅਗਲਾ ਕਦਮ ਕੀ ਹੋਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

 
< Prev   Next >

Advertisements