:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੰਘ ਸਿੱਧੂ ਨੂੰ ਖਹਿਰਾ ਨੇ ਦਿੱਤੀ ਇਹ ਸਲਾਹ PRINT ਈ ਮੇਲ
khaira.jpgਪਟਿਆਲਾ ਪੰਜਾਬ ਏਕਤਾ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਪਟਿਆਲਾ ਵਿਖੇ ਡਾਕਟਰ ਧਰਮਵੀਰ ਗਾਂਧੀ ਨਾਲ ਪੰਜਾਬ 'ਚ ਮਹਿੰਗੀ ਬਿਜਲੀ ਦੇ ਵਿਰੋਧ 'ਚ ਧਰਨੇ 'ਚ ਭਾਗ ਲੈਣ ਲਈ ਪਹੁੰਚੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਪੰਜਾਬ ਦੀ ਜੇਲਾਂ 'ਚ ਹੋ ਰਹੇ ਹਾਦਸਿਆਂ ਪਿੱਛੇ ਵੱਡੀ ਸਾਜਿਸ਼ ਦੀ ਗੱਲ ਕਰਦੇ ਹੋਏ ਕਿਹਾ ਕਿ ਚਾਹੇ ਸਰਕਾਰ

ਜਿੰਨੀ ਮਰਜ਼ੀ ਜਾਂਚ ਕਮੇਟੀ ਬਣਾ ਲੈਣ ਪਰ ਕੋਈ ਵੀ ਨਤੀਜਾ ਨਹੀਂ ਨਿਕਲੇਗਾ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕੈਬਨਿਟ 'ਚੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਪੀ.ਡੀ.ਏ. 'ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਖਹਿਰਾ ਦਾ ਕਹਿਣਾ ਹੈ ਕਿ ਕੈਪਟਨ ਨੇ ਉਸੇ ਦਿਨ ਸਿੱਧੂ ਨੂੰ  ਕਾਂਗਰਸ 'ਚ ਨਾ ਰਹਿਣ ਦੀ ਠਾਨ ਲਈ ਸੀ, ਜਦੋਂ ਸਿੱਧੂ ਨੇ ਕੈਪਟਨ 'ਤੇ ਬਾਦਲਾਂ 'ਚ ਮਿਲੀਭੁਗਤ ਰਾਜਨੀਤੀ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਫੈਸਲਾ ਸੋਚ-ਸਮਝ ਕੇ ਲੈਣ ਤੇ ਜੇਕਰ ਉਹ ਪੰਜਾਬ ਡੈਮੋਕ੍ਰੇਟਿਕ ਅਲਾਂਇੰਸ ਨਾਲ ਜੁੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਵੇਗਾ।

PunjabKesari

ਦੱਸ ਦੇਈਏ ਕਿ ਸਿੱਧੂ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਸਿੱਧੂ ਨੂੰ ਵੱਖ-ਵੱਖ ਪਾਰਟੀਆਂ ਵਲੋਂ ਸੱਦੇ ਦਿੱਤੇ ਜਾ ਰਹੇ ਹਨ। ਸਿੱਧੂ ਦਾ ਅਗਲਾ ਕਦਮ ਕੀ ਹੋਵੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।

 
< Prev   Next >

Advertisements


Advertisement
Advertisement
Advertisement
Advertisement
Advertisement
Advertisement