:: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ   :: ਗੁਜਰਾਲ ਦੀ ਸਲਾਹ ਮੰਨੀ ਹੁੰਦੀ ਤਾਂ ਸਿੱਖ ਕਤਲੇਆਮ ਤੋਂ ਬਚਿਆ ਜਾ ਸਕਦਾ ਸੀ : ਮਨਮੋਹਨ ਸਿੰਘ   :: ਆਪਣੀ ਹੀ ਕਲਪਨਾ ਦੀ ਦੁਨੀਆ ਚ ਜਿਉਂਦੇ ਹਨ ਮੋਦੀ ਅਤੇ ਸ਼ਾਹ: ਰਾਹੁਲ   :: ਜਦੋਂ ਜਯਾ ਬੱਚਨ ਨੇ ਪੱਤਰਕਾਰ ਨੂੰ ਕਿਹਾ- ਕਿਤੇ ਮੈਂ ਤੁਹਾਨੂੰ ਫੜ ਕੇ ਨਾ ਮਾਰ ਦੇਵਾਂ   :: ਸਾਬਕਾ ਪੀ.ਐੱਮ. ਦੇ ਸਮਰਥਕ ਚ ਆਏ ਐੱਚ.ਐੱਸ.ਫੂਲਕਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਕਾਰਨ 200 ਕਰੋੜ ਰੁਪਏ ਦੇ ਪ੍ਰਾਜੈਕਟਾਂ ਤੇ ਲਟਕੀ ਤਲਵਾਰ PRINT ਈ ਮੇਲ
sid___n.jpgਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਨਾਲ ਪੰਜਾਬ 'ਚ 200 ਕਰੋੜ ਰੁਪਏ ਤੋਂ ਜ਼ਿਆਦਾ ਪ੍ਰਾਜੈਕਟਾਂ 'ਤੇ ਤਲਵਾਰ ਲਟਕ ਰਹੀ ਹੈ। ਸਿੱਧੂ ਦੇ ਕਾਰਜਕਾਲ ਦੌਰਾਨ ਘੋਸ਼ਿਤ ਜ਼ਿਆਦਾਤਰ ਪ੍ਰਾਜੈਕਟਾਂ 'ਤੇ ਸ਼ੱਕ ਜਤਾਇਆ ਜਾ ਰਿਹਾ ਹੈ। ਪੰਜਾਬ ਕੈਬਨਿਟ 'ਚੋਂ ਨਵਜੋਤ ਸਿੰਘ
ਸਿੱਧੂ ਦੇ ਅਸਤੀਫੇ ਨੇ ਅੰਮ੍ਰਿਤਸਰ 'ਚ ਭੂਚਾਲ ਲਿਆ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸਿੱਧੂ ਦੇ ਅਸਤੀਫੇ ਨੂੰ ਸਵੀਕਾਰ ਕਰ ਲਿਆ ਸੀ। ਥੋੜਾ ਸਮਾਂ ਪਹਿਲਾਂ ਹੀ ਰਾਜ ਮੰਤਰੀ ਮੰਡਲ 'ਚ ਫੇਰਬਦਲ ਕੀਤੇ ਗਏ ਸਨ। ਨਵਜੋਤ ਸਿੰਘ ਸਿੱਧੂ ਨੂੰ ਬਿਜਲੀ ਵਿਭਾਗ ਦਿੱਤਾ ਗਿਆ ਸੀ। ਸਿੱਧੂ ਨੇ ਸਾਫ ਤੌਰ 'ਤੇ ਇਸ ਮੰਤਰਾਲੇ 'ਚ ਸ਼ਾਮਲ ਹੋਣ ਤੋਂ ਹੱਥ ਪਿੱਛੇ ਕਰ ਲਏ ਸੀ।

ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ 'ਚ ਸੈਰ ਸਪਾਟਾ ਤੇ ਬੁਨਿਆਦੀ ਢਾਂਚੇ ਲਈ 200 ਕਰੋੜ ਰੁਪਏ ਤੋਂ ਜ਼ਿਆਦਾ ਪ੍ਰਾਜੈਕਟਾਂ ਦੀ ਘੋਸ਼ਣਾ ਕੀਤੀ ਸੀ। ਹਰੀਕੇ ਝੀਲ ਦੇ ਸੁੰਦਰੀਕਰਣ ਪ੍ਰਾਜੈਕਟ, ਦੁਰਗਿਆਣਾ ਮੰਦਰ, ਹੈਰੀਟੇਜ ਸਟ੍ਰੀਟ ਪ੍ਰਾਜੈਕਟ ਸਮੇਤ ਕਈ ਪ੍ਰਾਜੈਕਟਾਂ ਦਾ ਕੰਮ ਠੱਪ ਪਿਆ ਹੈ। ਸ਼ਹਿਰ 'ਚ 5 ਪੁਲਾਂ ਦਾ ਨਿਰਮਾਣ, ਯੂ.ਬੀ.ਡੀ.ਸੀ. ਨਹਿਰ ਦੇ ਕਿਨਾਰੇ ਆਰਾਮ ਘਾਟੀ, ਮਾਸਟਰ ਤਾਰਾ ਸਿੰਘ ਸਮਾਰਕ ਸਮੇਤ ਕਈ ਪ੍ਰਾਜੈਕਟ ਜੋ ਵਿਚਕਾਰ ਲਟਕੇ ਹੋਏ ਹਨ।

200 ਕਰੋੜ ਦੀ ਲਾਗਤ ਦੀ ਇਨ੍ਹਾਂ ਪ੍ਰਾਜੈਕਟਾਂ ਦਾ ਭਵਿੱਖ ਖਤਰੇ 'ਚ ਨਜ਼ਰ ਆ ਰਿਹਾ ਹੈ। ਹਾਲਾਂਕਿ ਇੰਪਰੂਵਮੈਂਟ ਟਰੱਸਟ (ਏ.ਆਈ.ਟੀ) ਦੇ ਪ੍ਰਧਾਨ ਦਿਨੇਸ਼ ਬਸੀ ਨੇ ਕਿਹਾ ਕਿ ਇਸ ਸਬੰਧ 'ਚ ਚਿੰਤਾ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ। ਸਿੱਧੂ ਵਲੋਂ ਘੋਸ਼ਿਤ ਕੀਤੇ ਗਏ ਸਾਰੇ ਪ੍ਰਾਜੈਕਟ ਪੂਰੇ ਹੋ ਜਾਣਗੇ।
 
< Prev   Next >

Advertisements

Advertisement
Advertisement
Advertisement
Advertisement

Advertisement
Advertisement