:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੰਗਾਪੁਰ ਚ ਫੜੀ ਗਈ ਹਾਥੀ ਦੰਦਾਂ ਅਤੇ ਪੈਂਗੋਲਿਨ ਜਾਨਵਰ ਦੀ ਵੱਡੀ ਤਸਕਰੀ PRINT ਈ ਮੇਲ
sin.jpgਸਿੰਗਾਪੁਰ ਬੀਤੇ ਦਿਨ ਸਿੰਗਾਪੁਰ ਪੁਲਸ ਨੇ ਹਾਥੀ ਦੰਦਾਂ ਅਤੇ ਪੈਂਗੋਲਿਨ ਜਾਨਵਰਾਂ ਦੀ ਬਹੁਤ ਵੱਡੀ ਤਸਕਰੀ ਫੜੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ 'ਚ ਲਗਭਗ 300 ਅਫਰੀਕੀ ਹਾਥੀਆਂ ਦੇ ਦੰਦ ਹੋਣਗੇ, ਜੋ ਲਗਭਗ 9 ਟਨ ਹਨ। 1932 ਤੋਂ ਬਾਅਦ ਇਹ
ਬਹੁਤ ਵੱਡੀ ਤਸਕਰੀ ਫੜੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ 21 ਜੁਲਾਈ ਨੂੰ ਸਿੰਗਾਪੁਰ ਤੋਂ ਵੀਅਤਨਾਮ ਹੁੰਦੇ ਹੋਏ ਕਾਂਗੋ ਲੋਕਤੰਤਰਿਕ ਗਣਰਾਜ ਜਾ ਰਿਹਾ ਇਕ ਗੈਰ-ਕਾਨੂੰਨੀ ਕਾਰਗੋ ਫੜਿਆ ਗਿਆ। ਇਸ ਨੂੰ ਲੱਕੜ ਨਾਲ ਲੋਡ ਕਰਕੇ ਲੈ ਜਾਇਆ ਜਾ ਰਿਹਾ ਸੀ। ਪੁਲਸ ਨੇ ਇਸ ਵੱਡੀ ਤਸਕਰੀ ਨੂੰ ਰਾਹ 'ਚ ਹੀ ਰੋਕ ਲਿਆ। ਇਸ 'ਚ 11.9 ਟਨ ਪੈਂਗੋਲਿਨ ਜਾਨਵਰ ਸਨ, ਜਿਨ੍ਹਾਂ ਦੀ ਬਾਜ਼ਾਰ 'ਚ ਕੀਮਤ ਲਗਭਗ 35.7 ਮਿਲੀਅਨ ਡਾਲਰ ਹੈ। ਇਸ ਜਾਨਵਰ ਦਾ ਮੀਟ ਬਹੁਤ ਮਹਿੰਗਾ ਵਿਕਦਾ ਹੈ ਤੇ ਉੱਪਰਲੇ ਖੰਭ (ਸਕੇਲ) ਦਵਾਈਆਂ ਬਣਾਉਣ ਦੇ ਕੰਮ ਆਉਂਦੇ ਹਨ। ਜਦਕਿ ਹਾਥੀ ਦੰਦਾਂ ਨਾਲ ਗਹਿਣੇ ਤੇ ਹੋਰ ਸ਼ਿੰਗਾਰ ਦਾ ਸਮਾਨ ਬਣਦਾ ਹੈ, ਜੋ ਕਾਫੀ ਮਹਿੰਗਾ ਵਿਕਦਾ ਹੈ। ਨੈਸ਼ਨਲ ਪਾਰਕ ਬੋਰਡ ਅਤੇ ਕਸਟਮ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ 8.8 ਟਨ ਹਾਥੀ ਦੰਦ ਮਿਲਣਾ ਬਹੁਤ ਵੱਡੀ ਗੱਲ ਹੈ, ਜਿਸ ਦੀ ਬਾਜ਼ਾਰ 'ਚ ਕੀਮਤ ਲਗਭਗ 12.9 ਮਿਲੀਅਨ ਡਾਲਰ ਹੈ। ਅਧਿਕਾਰੀਆਂ ਨੇ ਕਿਹਾ ਕਿ ਉਹ ਇਸ ਸਭ ਨੂੰ ਸਾੜ ਦੇਣਗੇ।
 
< Prev   Next >

Advertisements

Advertisement
Advertisement
Advertisement

Advertisement
Advertisement