:: 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ   :: ਗੁਰਦੁਆਰਾ ਬੰਗਲਾ ਸਾਹਿਬ ਚ ਹੋਈ ਤਕਰਾਰਬਾਜ਼ੀ ਕਮੇਟੀ ਦੀ ਪ੍ਰਬੰਧਕੀ ਨਾਕਾਮੀ : ਜੀ. ਕੇ.   :: ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ?   :: ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ   :: INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ   :: ਅਸੀਂ ਕਸ਼ਮੀਰ ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਨਰਿੰਦਰ ਮੋਦੀ   :: UNGA ਚ ਧਾਰਾ-370 ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ਤੇ ਹੋਵੇਗੀ ਗੱਲ : ਗੋਖਲੇ   :: ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ   :: ਰਾਬਰਟ ਵਾਡਰਾਂ ਦੀਆਂ ਵਧੀਆਂ ਮੁਸ਼ਕਿਲਾਂ, ਕੰਪਨੀ ਦਾ ਲਾਈਸੈਂਸ ਰੱਦ ਕਰ ਸਕਦੀ ਹੈ ਹਰਿਆਣਾ ਸਰਕਾਰ   :: ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ   :: ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ   :: ਘਾਟੇ ਚ ਚਲ ਰਹੀ Air India ਨੂੰ ਵੇਚਣ ਲਈ ਵਿੱਤ ਮੰਤਰੀ ਅੱਜ ਕਰਨਗੇ ਬੈਠਕ   :: PM ਮੋਦੀ ਦਾ ਸੁਪਨਾ ਹੋਵੇਗਾ ਪੂਰਾ, ਸ਼ਹਿਰਾਂ ਦੀ ਬਦਲੀ ਜਾਵੇਗੀ ਨੁਹਾਰ : ਪੁਰੀ   :: ਪਰਵਾਸ ਮਾਮਲੇ ਚ ਭਾਰਤੀਆਂ ਨੇ ਤੋੜੇ ਰਿਕਾਰਡ, 1.75 ਕਰੋੜ ਨਾਗਰਿਕਾਂ ਨੇ ਛੱਡਿਆ ਦੇਸ਼

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਨੇ ਰਾਸ਼ਟਰਪਤੀ ਕੋਵਿੰਦ ਲਈ ਹਵਾਈ ਖੇਤਰ ਖੋਲ੍ਹਣ ਤੋਂ ਕੀਤੀ ਕੋਰੀ ਨਾਂਹ PRINT ਈ ਮੇਲ
pak.jpgਇਸਲਾਮਾਬਾਦ ਪਾਕਿਸਤਾਨ ਨੇ ਭਾਰਤ ਦੇ ਰਾਸ਼ਟਰਪਤੀ ਲਈ ਆਪਣਾ ਹਵਾਈ ਖੇਤਰ ਨਾ ਖੋਲ੍ਹਣ ਦਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਆਈਸਲੈਂਡ ਜਾਣ ਲਈ ਪਾਕਿਸਤਾਨ ਦੇ ਹਵਾਈ ਖੇਤਰ ਵਿਚ ਦਾਖਲ ਕਰਨਾ ਸੀ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸ਼ਨੀਵਾਰ ਨੂੰ ਕਿਹਾ ਕਿ ਇਸਲਾਮਾਬਾਦ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਆਪਣੀ ਹਵਾਈ ਖੇਤਰ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਹੈ।

 ਇਸ ਦੌਰਾਨ ਵੀ ਉਨ੍ਹਾਂ ਨੇ ਆਪਣਾ ਝੂਠਾ ਅਲਾਪ ਰਾਗਣਾ ਅਤੇ ਪਾਕਿਸਤਾਨੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਕਸ਼ਮੀਰ ਲਈ ਸੰਯੁਕਤ ਰਾਸ਼ਟਰ ਦੀ ਮਨੁੱਖੀ ਅਧਿਕਾਰ ਕੌਂਸਲ ਵਿਚ ਜਾਵਾਂਗੇ। ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਈਸਲੈਂਡ, ਸਵਿਟਜ਼ਰਲੈਂਡ ਅਤੇ ਸਲੋਵੇਨੀਆ ਤੋਂ ਭਾਰਤ ਵਿਚਾਲੇ ਆਰਥਿਕ ਸੰਬੰਧਾਂ ਨੂੰ ਬੜ੍ਹਾਵਾ ਦੇਣ ਲਈ ਇਕ ਵਪਾਰਕ ਵਫਦ ਦੇ ਹਿੱਸੇ ਦੇ ਰੂਪ ਵਿਚ ਅਗਲੇ ਹਫਤੇ ਵਿਦੇਸ਼ ਯਾਤਰਾ 'ਤੇ ਜਾਣਗੇ। ਰਾਸ਼ਟਰਪਤੀ ਕੋਵਿੰਦ ਸੋਮਵਾਰ ਨੂੰ ਤਿੰਨ ਦੇਸ਼ਾਂ ਦੀ ਯਾਤਰਾ 'ਤੇ ਜਾਣਗੇ।

ਭਾਰਤ ਸਰਕਾਰ ਵਲੋਂ ਜੰਮੂ-ਕਸ਼ਮੀਰ ਤੋਂ ਆਰਟੀਕਲ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਪੂਰੀ ਤਰ੍ਹਾਂ ਬੌਖਲਾ ਗਿਆ ਹੈ। ਉਹ ਹਰ ਕਦਮ 'ਤੇ ਭਾਰਤ ਨੂੰ ਧਮਕੀ ਵੀ ਦੇ ਰਿਹਾ ਹੈ। ਨਾਲ ਹੀ ਪਾਕਿਸਤਾਨ ਨੇ ਭਾਰਤੀ ਰਾਜਨੀਤਕ ਨੂੰ ਵਾਪਸ ਭੇਜ ਦਿੱਤਾ ਅਤੇ ਦੋ ਪੱਖੀ ਵਪਾਰ ਵੀ ਖਤਮ ਕਰ ਦਿੱਤਾ। ਆਰਟੀਕਲ 370 ਨੂੰ ਹਟਾਉਣਾ ਪਾਕਿਸਤਾਨ ਵਿਚ ਪਨਾਹ ਲਏ ਹੋਏ ਅੱਤਵਾਦ ਲਈ ਵੱਡੀ ਚੁਣੌਤੀ ਪੈਦਾ ਹੋਈ, ਜਿਥੇ ਬੱਸ ਪਾਕਿਸਤਾਨ ਇਹ ਚਾਹੁੰਦਾ ਹੈ ਕਿ ਭਾਰਤ ਆਪਣਾ ਇਹ ਫੈਸਲਾ ਵਾਪਸ ਲੈ ਲਵੇ, ਪਰ ਯੂ.ਐਨ. ਸਣੇ ਹੋਰ ਵੱਡੇ ਦੇਸ਼ਾਂ ਤੋਂ ਮਦਦ ਮੰਗਣ 'ਤੇ ਵੀ ਉਸ ਦਾ ਇਹ ਸਪਨਾ ਪੂਰਾ ਨਹੀਂ ਹੋ ਸਕਿਆ।

 
< Prev   Next >

Advertisements

Advertisement

Advertisement
Advertisement
Advertisement
Advertisement