:: 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ   :: ਗੁਰਦੁਆਰਾ ਬੰਗਲਾ ਸਾਹਿਬ ਚ ਹੋਈ ਤਕਰਾਰਬਾਜ਼ੀ ਕਮੇਟੀ ਦੀ ਪ੍ਰਬੰਧਕੀ ਨਾਕਾਮੀ : ਜੀ. ਕੇ.   :: ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ?   :: ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ   :: INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ   :: ਅਸੀਂ ਕਸ਼ਮੀਰ ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਨਰਿੰਦਰ ਮੋਦੀ   :: UNGA ਚ ਧਾਰਾ-370 ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ਤੇ ਹੋਵੇਗੀ ਗੱਲ : ਗੋਖਲੇ   :: ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ   :: ਰਾਬਰਟ ਵਾਡਰਾਂ ਦੀਆਂ ਵਧੀਆਂ ਮੁਸ਼ਕਿਲਾਂ, ਕੰਪਨੀ ਦਾ ਲਾਈਸੈਂਸ ਰੱਦ ਕਰ ਸਕਦੀ ਹੈ ਹਰਿਆਣਾ ਸਰਕਾਰ   :: ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ   :: ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ   :: ਘਾਟੇ ਚ ਚਲ ਰਹੀ Air India ਨੂੰ ਵੇਚਣ ਲਈ ਵਿੱਤ ਮੰਤਰੀ ਅੱਜ ਕਰਨਗੇ ਬੈਠਕ   :: PM ਮੋਦੀ ਦਾ ਸੁਪਨਾ ਹੋਵੇਗਾ ਪੂਰਾ, ਸ਼ਹਿਰਾਂ ਦੀ ਬਦਲੀ ਜਾਵੇਗੀ ਨੁਹਾਰ : ਪੁਰੀ   :: ਪਰਵਾਸ ਮਾਮਲੇ ਚ ਭਾਰਤੀਆਂ ਨੇ ਤੋੜੇ ਰਿਕਾਰਡ, 1.75 ਕਰੋੜ ਨਾਗਰਿਕਾਂ ਨੇ ਛੱਡਿਆ ਦੇਸ਼

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚੰਦਰਯਾਨ-2 ਤੇ ਬੋਲੇ ਕੋਵਿੰਦ- ਹਮ ਹੋਂਗੇ ਕਾਮਯਾਬ ਏਕ ਦਿਨ PRINT ਈ ਮੇਲ
pre.jpgਨਵੀਂ ਦਿੱਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ਨੀਵਾਰ ਨੂੰ 'ਚੰਦਰਯਾਨ-2' ਮੁਹਿੰਮ ਬਾਰੇ ਆਪਣੇ ਵਿਚਾਰ ਜ਼ਾਹਰ ਕਰਦੇ ਹੋਏ ਇਕ ਲੋਕਪ੍ਰਿਯ ਗੀਤ ਦੀ ਉਤਸ਼ਾਹਜਨਕ ਲਾਈਨਾਂ ਦੀ ਵਰਤੋਂ ਕਰਦੇ ਹੋਏ ਕਿਹਾ,''ਹਮ ਹੋਂਗੇ ਕਾਮਯਾਬ, ਮਨ ਮੇਂ ਹੈ ਵਿਸ਼ਵਾਸ, ਪੂਰਾ ਹੈ ਵਿਸ਼ਵਾਸ, ਹਮ ਹੋਂਗੇ ਕਾਮਯਾਬ ਏਕ ਦਿਨ।'' ਚੰਦਰਯਾਨ-2 ਦੇ ਅਧੀਨ ਵਿਕਰਮ ਮਾਡਿਊਲ ਨੂੰ ਚੰਨ ਦੀ ਸਤਿਹ 'ਤੇ ਤੈਅ ਯੋਜਨਾ ਅਨੁਸਾਰ ਉਤਾਰਨ ਦੀ ਇਸਰੋ ਦੀ ਯੋਜਨਾ ਪੂਰੀ ਨਹੀਂ ਹੋ ਸਕੀ। ਆਖਰੀ ਪਲਾਂ 'ਚ
ਲੈਂਡਰ ਦਾ ਜ਼ਮੀਨੀ ਸਟੇਸ਼ਨ ਨਾਲ ਸੰਪਰਕ ਟੁੱਟ ਗਿਆ। ਕੋਵਿੰਦ ਨੇ ਆਸ ਜ਼ਾਹਰ ਕੀਤੀ ਹੈ ਕਿ ਭਾਰਤ ਅਗਲੀ ਵਾਰ ਆਪਣੀ ਚੰਨ ਮੁਹਿੰਮ 'ਚ ਸਫ਼ਲ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜਦੋਂ ਉਹ ਸ਼੍ਰੀਹਰਿਕੋਟਾ ਗਏ ਸਨ ਤਾਂ ਉਨ੍ਹਾਂ ਨੇ ਖੁਦ ਵਿਸ਼ਾਲ ਵਾਹਕ 'ਬਾਹੁਬਲੀ' ਨੂੰ ਦੇਖਿਆ ਸੀ। ਉਨ੍ਹਾਂ ਨੇ ਕਿਹਾ,''ਅਸੀਂ 3.84 ਲੱਖ ਕਿਲੋਮੀਟਰ ਦੀ ਯਾਤਰਾ ਸਫ਼ਲਤਾ ਨਾਲ ਪੂਰੀ ਕੀਤੀ। ਸਿਰਫ਼ 2.1 ਕਿਲੋਮੀਟਰ ਰਹਿ ਗਏ ਸੀ। ਇੰਨੇ ਵੱਡੇ ਪੱਧਰ 'ਤੇ ਬਚੀ ਦੂਰੀ ਮਾਮੂਲੀ ਜਿਹੀ ਹੈ। ਇਹ ਇਕ ਬਹੁਤ ਵੱਡੀ ਉਪਲੱਬਧੀ ਹੈ।'' ਉਨ੍ਹਾਂ ਨੇ ਕਿਹਾ,''ਮੈਂ ਕਹਿਣਾ ਚਾਹੁੰਦਾ- ਹਮ ਹੋਂਗੇ ਕਾਮਯਾਬ, ਮਨ ਮੇਂ ਹੈ ਵਿਸ਼ਵਾਸ, ਪੂਰਾ ਹੈ ਵਿਸ਼ਵਾਸ, ਹਮ ਹੋਂਗੇ ਕਾਮਯਾਬ ਏਕ ਦਿਨ।'' ਰਾਸ਼ਟਰਪਤੀ ਨੇ ਵਿਗਿਆਨੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਆਉਣ ਵਾਲੇ ਸਮੇਂ 'ਚ ਇਸਰੋ ਦੇ ਚੀਫ ਕੇ. ਸੀਵਾਨ ਅਤੇ ਉਨ੍ਹਾਂ ਦੀ ਟੀਮ ਸਾਡੇ ਲਈ ਆਦਰਸ਼ ਹੋਵੇਗੀ।
ਦੂਜੇ ਪਾਸੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਇਸਰੋ ਦੇ ਵਿਗਿਆਨੀਆਂ 'ਤੇ ਮਾਣ ਜਤਾਇਆ ਹੈ। ਉਨ੍ਹਾਂ ਨੇ ਚੰਦਰਯਾਨ-2 ਲਈ ਇਸਰੋ ਦੇ ਵਿਗਿਆਨੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪੂਰੇ ਦੇਸ਼ ਨੂੰ ਉਨ੍ਹਾਂ ਦੀਆਂ ਕੋਸ਼ਿਸ਼ਾਂ 'ਤੇ ਮਾਣ ਹੈ। ਕੁਮਾਰ ਨੇ ਕਿਹਾ,''ਸਾਨੂੰ ਇਕ ਮਹੱਤਵਪੂਰਨ ਉਪਲੱਬਧੀ ਲਈ ਉਨ੍ਹਾਂ ਦੀਆਂ  (ਵਿਗਿਆਨੀਆਂ) ਕੋਸ਼ਿਸ਼ਾਂ 'ਤੇ ਮਾਣ ਹੈ। ਪੂਰਾ ਦੇਸ਼ ਇਸਰੋ ਦੇ ਵਿਗਿਆਨੀਆਂ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰ ਰਿਹਾ ਹੈ ਅਤੇ ਉਨ੍ਹਾਂ ਨਾਲ ਖੜ੍ਹਾ ਹੈ।'' ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਵੀ ਟਵੀਟ ਕੀਤਾ,''ਸਾਨੂੰ ਸਾਡੇ ਵਿਗਿਆਨੀਆਂ 'ਤੇ ਮਾਣ ਹੈ। ਇਸਰੋ ਟੀਮ ਨੇ ਚੰਦਰਯਾਨ-2 ਲਈ ਸਖਤ ਮਿਹਨਤ ਕੀਤੀ।'' ਉਨ੍ਹਾਂ ਨੇ ਇਸਰੋ ਦੇ ਵਿਗਿਆਨੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਦੇਸ਼ ਉਨ੍ਹਾਂ ਨਾਲ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement