:: 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ   :: ਗੁਰਦੁਆਰਾ ਬੰਗਲਾ ਸਾਹਿਬ ਚ ਹੋਈ ਤਕਰਾਰਬਾਜ਼ੀ ਕਮੇਟੀ ਦੀ ਪ੍ਰਬੰਧਕੀ ਨਾਕਾਮੀ : ਜੀ. ਕੇ.   :: ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ?   :: ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ   :: INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ   :: ਅਸੀਂ ਕਸ਼ਮੀਰ ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਨਰਿੰਦਰ ਮੋਦੀ   :: UNGA ਚ ਧਾਰਾ-370 ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ਤੇ ਹੋਵੇਗੀ ਗੱਲ : ਗੋਖਲੇ   :: ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ   :: ਰਾਬਰਟ ਵਾਡਰਾਂ ਦੀਆਂ ਵਧੀਆਂ ਮੁਸ਼ਕਿਲਾਂ, ਕੰਪਨੀ ਦਾ ਲਾਈਸੈਂਸ ਰੱਦ ਕਰ ਸਕਦੀ ਹੈ ਹਰਿਆਣਾ ਸਰਕਾਰ   :: ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ   :: ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ   :: ਘਾਟੇ ਚ ਚਲ ਰਹੀ Air India ਨੂੰ ਵੇਚਣ ਲਈ ਵਿੱਤ ਮੰਤਰੀ ਅੱਜ ਕਰਨਗੇ ਬੈਠਕ   :: PM ਮੋਦੀ ਦਾ ਸੁਪਨਾ ਹੋਵੇਗਾ ਪੂਰਾ, ਸ਼ਹਿਰਾਂ ਦੀ ਬਦਲੀ ਜਾਵੇਗੀ ਨੁਹਾਰ : ਪੁਰੀ   :: ਪਰਵਾਸ ਮਾਮਲੇ ਚ ਭਾਰਤੀਆਂ ਨੇ ਤੋੜੇ ਰਿਕਾਰਡ, 1.75 ਕਰੋੜ ਨਾਗਰਿਕਾਂ ਨੇ ਛੱਡਿਆ ਦੇਸ਼

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਨੇਡਾ: ਅਗਸਤ ਮਹੀਨੇ ਹੋਇਆ 81,000 ਨੌਕਰੀਆਂ ਦਾ ਵਾਧਾ, ਟਰੂਡੋ ਨੇ ਕੀਤਾ ਟਵੀਟ PRINT ਈ ਮੇਲ
can.jpgਟੋਰਾਂਟੋ ਕੈਨੇਡਾ 'ਚ ਬੀਤੇ ਮਹੀਨੇ 81 ਹਜ਼ਾਰ ਨਵੀਂਆਂ ਨੌਕਰੀਆਂ ਦਾ ਵਾਧਾ ਹੋਇਆ ਹੈ। ਇਸ 'ਚ ਵਧੇਰੇ ਪਾਰਟ ਟਾਈਮ ਨੌਕਰੀਪੇਸ਼ਾ ਤੇ ਨੌਜਵਾਨ ਸ਼ਾਮਲ ਹਨ। ਹਾਲਾਂਕਿ ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਇਸ ਵਾਧੇ ਦੇ ਬਾਵਜੂਦ ਵੀ ਕੈਨੇਡਾ 'ਚ ਬੇਰੁਜ਼ਗਾਰੀ ਦਰ 5.7 ਫੀਸਦੀ 'ਤੇ ਰਹੀ, ਜੋ ਕਿ ਲਗਭਗ ਬੀਤੇ ਚਾਰ ਦਹਾਕਿਆਂ 'ਚ ਸਭ ਤੋਂ ਹੇਠਲਾ ਪੱਧਰ ਹੈ ਕਿਉਂਕਿ ਵਧੇਰੇ ਲੋਕ ਅਜੇ ਨੌਕਰੀ ਦੀ ਭਾਲ 'ਚ ਹਨ।

⬆️Over 1.1 million new jobs since 201

⬆️81,100 new jobs in August alone

⬆️A strong economy, and growing middle class
➕Lots more work to do. #ChooseForward https://t.co/tar7R1p9jT

— Justin Trudeau (@JustinTrudeau) September 6, 2019

ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ। ਕੈਨੇਡੀਅਨ ਪ੍ਰਧਾਨ ਮੰਤਰੀ ਨੇ ਆਪਣੇ ਟਵੀਟ 'ਚ ਕਿਹਾ ਕਿ 2015 ਤੋਂ ਹੁਣ ਤੱਕ ਦੇਸ਼ 'ਚ 11 ਲੱਖ ਨਵੀਆਂ ਨੌਕਰੀਆਂ ਸਿਰਜੀਆਂ ਗਈਆਂ। ਇਕੱਲੇ ਬੀਤੇ ਮਹੀਨੇ ਹੀ 81,100 ਨੌਕਰੀਆਂ ਦੇ ਮੌਕੇ ਪੈਦਾ ਹੋਏ। ਕੈਨੇਡਾ ਦੀ ਇਕਨਾਮੀ ਮਜ਼ਬੂਤ ਹੋਈ ਹੈ ਤੇ ਮਿਡਲ ਕਲਾਸ ਲੋਕ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜੇ ਬਹੁਤ ਕੰਮ ਕਰਨਾ ਬਾਕੀ ਹੈ।

ਵਿਭਾਗ ਮੁਤਾਬਕ ਸਾਰੇ ਨੌਕਰੀ ਪੇਸ਼ਾ ਲੋਕਾਂ ਲਈ ਸਾਲ ਦੇ ਸਾਲ ਪ੍ਰਤੀ ਘੰਟਾ ਮਿਲਣ ਵਾਲੇ ਮਿਹਨਤਾਨੇ 'ਚ ਵਾਧੇ ਦੀ ਦਰ ਬੀਤੇ ਮਹੀਨੇ 3.1 ਫੀਸਦੀ ਰਹੀ ਜੋ ਕਿ ਜੁਲਾਈ ਮਹੀਨੇ 4.5 ਫੀਸਦੀ ਸੀ। ਏਜੰਸੀ ਦੇ ਤਾਜ਼ਾ ਲੇਬਰ ਫੋਰਸ ਦੇ ਸਰਵੇਖਣ 'ਚ ਕਿਹਾ ਗਿਆ ਹੈ ਕਿ ਪਿਛਲੇ ਮਹੀਨੇ ਦੇਸ਼ 'ਚ ਪੈਦਾ ਹੋਈਆਂ ਨਵੀਆਂ ਨੌਕਰੀਆਂ 'ਚੋਂ 57, 200 ਨੌਕਰੀਆਂ ਪਾਰਟ ਟਾਈਮ ਸਨ ਤੇ 42,000 ਅਹੁਦਿਆਂ 'ਤੇ 15 ਤੋਂ 24 ਸਾਲ ਦੀ ਉਮਰ ਦੇ ਨੌਜਵਾਨ ਸਨ।

 
< Prev   Next >

Advertisements

Advertisement
Advertisement
Advertisement
Advertisement

Advertisement