:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੈਂਕਾਕ ਚ FATF ਸਾਹਮਣੇ ਅੱਜ ਪੇਸ਼ ਹੋਵੇਗਾ ਪਾਕਿਸਤਾਨ PRINT ਈ ਮੇਲ

ben_k.jpgਇਸਲਾਮਾਬਾਦ ਅੱਤਵਾਦੀ ਫੰਡਿੰਗ ਮਾਮਲੇ ਵਿਚ ਪਾਕਿਸਤਾਨ ਦੀ 20 ਮੈਂਬਰੀ ਆਰਥਿਕ ਟੀਮ ਅੱਜ ਬੈਂਕਾਕ ਵਿਚ ਵਿੱਤੀ ਕਾਰਵਾਈ ਟਾਸਕ ਫੋਰਸ (FATF), ਏਸ਼ੀਆ ਪੈਸੀਫਿਕ ਗਰੁੱਪ (APG) ਦੇ ਸਾਹਮਣੇ ਪੇਸ਼ ਹੋਵੇਗੀ। ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ 'ਤੇ ਗੱਲਬਾਤ ਲਈ ਪਾਕਿਸਤਾਨ ਨਾਲ ਇਹ ਬੈਠਕ ਆਯੋਜਿਤ ਕੀਤੀ ਜਾ ਰਹੀ ਹੈ। ਗੌਰਤਲਬ ਹੈ ਕਿ ਅੱਤਵਾਦੀ ਫੰਡਿੰਗ ਮਾਮਲੇ ਵਿਚ ਪਾਕਿਸਤਾਨ ਨੂੰ ਬਲੈਕਲਿਸਟ ਸੂਚੀ ਵਿਚ ਪਾਏ ਜਾਣ ਦਾ ਡਰ ਸਤਾ ਰਿਹਾ ਹੈ।

ਪਾਕਿਸਤਾਨ ਦੇ ਇਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਮੁਤਾਬਕ ਪਾਕਿਸਤਾਨੀ ਟੀਮ ਵਿਚ ਆਰਥਿਕ ਮਾਮਲਿਆਂ ਦੇ ਫੈਡਰਲ ਮੰਤਰੀ ਹਮਾਦ ਅਜ਼ਹਰ, ਫੈਡਰਲ ਜਾਂਚ ਏਜੰਸੀ, ਸਟੇਟ ਬੈਂਕ, ਫੈਡਰਲ ਬੋਰਡ ਆਫ ਰੈਵੇਨਿਊ, ਸਿਕਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਆਫ ਪਾਕਿਸਤਾਨ, ਐਂਟੀ ਨਾਰਕੋਟਿਕਸ ਫੋਰਸ ਅਤੇ ਖੁਫੀਆ ਏਜੰਸੀਆਂ ਦੇ ਪ੍ਰਤੀਨਿਧੀ ਸ਼ਾਮਲ ਹਨ। ਰਿਪੋਰਟ ਵਿਚ ਦੱਸਿਆ ਗਿਆ ਕਿ ਪਾਕਿਸਤਾਨ ਅਤੇ ਐੱਫ.ਏ.ਟੀ.ਐੱਫ. ਵਿਚਾਲੇ ਇਹ ਵਾਰਤਾ ਐਤਵਾਰ ਨੂੰ ਸ਼ੁਰੂ ਹੋਵੇਗੀ ਅਤੇ ਸੋਮਵਾਰ ਨੂੰ ਖਤਮ ਹੋਵੇਗੀ। ਵਾਰਤਾ ਦਾ ਨਤੀਜਾ 13 ਸਤੰਬਰ ਤੱਕ ਜਾਰੀ ਕੀਤਾ ਜਾਵੇਗਾ, ਜਿਸ ਵਿਚ ਤੈਅ ਹੋਵੇਗਾ ਕਿ ਪਾਕਿਸਤਾਨ ਦਾ ਨਾਮ ਗ੍ਰੇ ਸੂਚੀ ਵਿਚ ਰਹੇਗਾ ਜਾਂ ਫਿਰ ਇਸ ਨੂੰ ਬਲੈਕਲਿਸਟ ਵਿਚ ਜੋੜਿਆ ਜਾਵੇਗਾ।
 
< Prev   Next >

Advertisements