:: ਨਮਸਤੇ ਟਰੰਪ : ਮੋਟੇਰਾ ਸਟੇਡੀਅਮ ਦਾ ਸਜਾਵਟੀ ਗੇਟ ਤੇਜ਼ ਹਵਾ ਡਿੱਗਿਆ   :: ਮਨ ਕੀ ਬਾਤ ਚ ਬੋਲੇ ਮੋਦੀ- ਹੁਨਰ ਹਾਟ ਨੇ ਕਈ ਲੋਕਾਂ ਦੀ ਜ਼ਿੰਦਗੀ ਬਦਲੀ   :: CAA ਅਤੇ ਰਾਖਵਾਂਕਰਨ ਨੂੰ ਲੈ ਕੇ ਭੀਮ ਆਰਮੀ ਨੇ ਕੀਤਾ ਭਾਰਤ ਬੰਦ, ਬਿਹਾਰ ਚ ਰੋਕੀ ਟ੍ਰੇਨ   :: ਮੇਲਾਨੀਆ ਟਰੰਪ ਦੇ ਸਰਕਾਰੀ ਸਕੂਲ ਦੌਰੇ ਤੋਂ ਕੇਜਰੀਵਾਲ ਤੇ ਸਿਸੋਦੀਆ ਬਾਹਰ, ਸ਼ਸ਼ੀ ਥਰੂਰ ਨੇ ਕੱਸਿਆ ਤੰਜ   :: ਕਾਂਗਰਸ ਨੇ ਠੁਕਰਾਇਆ US ਰਾਸ਼ਟਰਪਤੀ ਟਰੰਪ ਦੇ ਸਨਮਾਨ ਚ ਰਾਤ ਦੇ ਖਾਣੇ ਦਾ ਸੱਦਾ   :: ਸਾਬਕਾ PM ਮਨਮੋਹਨ ਸਿੰਘ ਬੋਲੇ-ਰਾਸ਼ਟਰਵਾਦ ਤੇ ਭਾਰਤ ਮਾਤਾ ਦੀ ਜੈ ਦਾ ਹੋ ਰਿਹੈ ਗਲਤ ਇਸਤੇਮਾਲ   :: ਤਿਹਾੜ ਜੇਲ ਨੇ ਨਿਰਭਯਾ ਦੇ ਦੋਸ਼ੀਆਂ ਨੂੰ ਪੁੱਛਿਆ- ਆਖਰੀ ਵਾਰ ਪਰਿਵਾਰ ਨੂੰ ਕਦੋਂ ਮਿਲਣਾ ਹੈ?   :: ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ: ਰਵੀਸ਼ੰਕਰ ਪ੍ਰਸਾਦ   :: ਅਯੁੱਧਿਆ, ਧਾਰਾ 370 ਤੇ ਬੋਲੇ PM ਮੋਦੀ : ਵੱਡੇ-ਵੱਡੇ ਫੈਸਲਿਆਂ ਨੂੰ ਦੇਸ਼ ਨੇ ਸਵੀਕਾਰਿਆ   :: ਸੋਨਭੱਦਰ ’ਚ ਮਿਲੀ 3000 ਟਨ ਸੋਨੇ ਦੀ ਖਾਨ   :: ਵਿਸ਼ਵ ਦਾ ਸਭ ਤੋਂ ਵੱਡਾ ਮੰਦਰ ਪੱਛਮੀ ਬੰਗਾਲ ’ਚ, ਛੇਤੀ ਖੁੱਲ੍ਹੇਗਾ   :: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਵਾਗਤ ਲਈ ਸਜੀ ਤਾਜਨਗਰੀ ਆਗਰਾ   :: ਧਾਰਾ-371 ਨੂੰ ਕੋਈ ਨਹੀਂ ਹਟਾ ਸਕਦਾ : ਸ਼ਾਹ   :: ਮੇਲਾਨੀਆ ਟਰੰਪ ਨੂੰ ਗਿਫਟ ਕੀਤੀ ਜਾਵੇਗੀ ਬੇਸ਼ਕੀਮਤੀ ਪਟੋਲਾ ਸਾੜ੍ਹੀ, 6 ਮਹੀਨੇ ਚ ਹੁੰਦੀ ਹੈ ਤਿਆਰ   :: ਸਿੱਖ ਵਿਰੋਧੀ ਹਲਫੀਆ ਬਿਆਨ ਦਾਇਰ ਕਰਨਾ ਘਟੀਆ ਤੇ ਘਿਨੌਣੀ ਹਰਕਤ : ਸਿਰਸਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸਰੋ ਨਾਲ ਮਿਲ ਕੇ ਕੰਮ ਕਰਨਾ ਚਾਹੁੰਦਾ ਹੈ ਨਾਸਾ PRINT ਈ ਮੇਲ
isro.jpgਵਾਸ਼ਿੰਗਟਨ— ਨਾਸਾ ਨੇ ਭਾਰਤ ਦੇ ਇਤਿਹਾਸਿਕ ਚੰਦਰਯਾਨ-2 ਮਿਸ਼ਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਚੰਦਰਮਾ ਦੇ ਦੱਖਣੀ ਧਰੁਵ 'ਤੇ ਲੈਂਡਰ 'ਵਿਕਰਮ' ਦੀ ਸਾਫਟ ਲੈਂਡਿੰਗ ਕਰਵਾਉਣ ਦੀ ਭਾਰਤੀ ਸਪੇਸ ਰਿਸਰਚ ਸੈਂਟਰ (ਇਸਰੋ) ਦੀ ਕੋਸ਼ਿਸ਼ ਨੇ ਉਸ ਨੂੰ ਪ੍ਰੇਰਿਤ ਕੀਤਾ ਹੈ ਤੇ ਅਮਰੀਕੀ ਸਪੇਸ ਏਜੰਸੀ ਆਪਣੇ ਭਾਰਤੀ ਹਮਰੁਤਬਾ ਦੇ ਨਾਲ ਮਿਲ ਕੇ ਸੌਰ ਪ੍ਰਣਾਲੀ 'ਤੇ ਖੋਜ ਕਰਨਾ ਚਾਹੁੰਦਾ ਹੈ।
ਭਾਰਤੀ ਸਪੇਸ ਏਜੰਸੀ ਇਸਰੋ ਵਲੋਂ ਚੰਦਰਮਾ ਦੀ ਸਤ੍ਹਾ 'ਤੇ ਚੰਦਰਯਾਨ-2 ਦੇ ਵਿਕਰਮ ਲੈਂਡਰ ਦੀ ਸਾਫਟ ਲੈਂਡਿੰਗ ਦੀ ਮੁਹਿੰਮ ਸ਼ਨੀਵਾਰ ਨੂੰ ਆਪਣਾ ਤੈਅ ਯੋਜਨਾ ਦੇ ਮੁਤਾਬਕ ਪੂਰੀ ਨਹੀਂ ਹੋ ਸਕੀ। ਲੈਂਡਰ ਦਾ ਆਖਰੀ ਪਲਾਂ 'ਚ ਜ਼ਮੀਨੀ ਸਟੇਸ਼ਨ ਨਾਲ ਸੰਪਰਕ ਟੁੱਟ ਗਿਆ। ਇਸਰੋ ਦੇ ਅਧਿਕਾਰੀਆਂ ਦੇ ਮੁਤਾਬਕ ਚੰਦਰਯਾਨ-2 ਦਾ ਆਰਬਿਟਰ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਤੇ ਸਹੀ ਹੈ। ਨਾਸਾ ਨੇ ਸ਼ਨੀਵਾਰ ਨੂੰ ਟਵੀਟ ਕੀਤਾ ਕਿ ਸਪੇਸ ਜਟਿਲ ਹੈ। ਅਸੀਂ ਚੰਦਰਯਾਨ-2 ਮਿਸ਼ਨ ਦੇ ਤਹਿਤ ਚੰਦਰਮਾ ਦੇ ਦੱਖਣੀ ਧਰੁਵ 'ਤੇ ਉਤਰਣ ਦੀ ਇਸਰੋ ਦੀ ਕੋਸ਼ਿਸ਼ ਦੀ ਸ਼ਲਾਘਾ ਕਰਦੇ ਹਾਂ। ਤੁਸੀਂ ਆਪਣੀ ਯਾਤਰਾ ਨਾਲ ਸਾਨੂੰ ਪ੍ਰੇਰਿਤ ਕੀਤਾ ਹੈ ਤੇ ਅਸੀਂ ਸਾਡੀ ਸੌਰ ਪ੍ਰਣਾਲੀ 'ਤੇ ਮਿਲ ਕੇ ਖੋਜ ਕਰਨ ਦੇ ਭਵਿੱਖ ਦੇ ਮੌਕਿਆਂ ਨੂੰ ਲੈ ਕੇ ਉਤਸ਼ਾਹਿਤ ਹਾਂ।

ਸਾਬਕਾ ਨਾਸਾ ਸਪੇਸ ਯਾਤਰੀ ਜੇਰੀ ਲਿਨੇਂਗਰ ਨੇ ਸ਼ਨੀਵਾਰ ਨੂੰ ਕਿਹਾ ਕਿ ਚੰਦਰਯਾਨ-2 ਦੇ ਤਹਿਤ ਵਿਕਰਮ ਲੈਂਡਰ ਦੀ ਚੰਦ ਦੀ ਸਤ੍ਹਾ 'ਤੇ ਸਾਫਟ ਲੈਂਡਿੰਕ ਕਰਵਾਉਣ ਦੀ ਭਾਰਤ ਦੀ ਸਾਹਸੀ ਕੋਸ਼ਿਸ਼ ਤੋਂ ਮਿਲਿਆ ਤਜ਼ਰਬਾ ਭਵਿੱਖ ਦੇ ਮਿਸ਼ਨ 'ਚ ਸਹਾਇਕ ਹੋਵੇਗਾ। ਲਿਨੇਂਗਰ ਨੇ ਕਿਹਾ ਕਿ ਸਾਨੂੰ ਨਿਰਾਸ਼ ਨਹੀਂ ਹੋਣਾ ਚਾਹੀਦਾ। ਭਾਰਤ ਕੁਝ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਬਹੁਤ ਔਖਾ ਹੈ। ਲੈਂਡਰ ਨਾਲ ਸੰਪਰਕ ਟੁੱਟਣ ਤੋਂ ਪਹਿਲਾਂ ਸਭ ਕੁਝ ਯੋਜਨਾ ਤਹਿਤ ਸੀ।
 
< Prev   Next >

Advertisements

Advertisement
Advertisement
Advertisement
Advertisement
Advertisement

Advertisement
Advertisement
Advertisement
Advertisement