:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੂਸ ਚ ਚੋਣਾਂ ਅੱਜ, ਇਕ ਦਿਨ ਪਹਿਲਾਂ ਬਣੀ ਰਹੀ ਸ਼ਾਂਤੀ PRINT ਈ ਮੇਲ
rus.jpgਮਾਸਕੋ ਰੂਸ ਦੇ ਸਥਾਨਕ ਸਮੇਂ ਮੁਤਾਬਕ ਐਤਵਾਰ ਨੂੰ ਲੋਕਲ ਚੋਣਾਂ ਹੋਣੀਆਂ ਹਨ। ਇੱਥੇ ਚੋਣਾਂ ਤੋਂ ਇਕ ਦਿਨ ਪਹਿਲਾਂ ਚੋਣ ਮੁਹਿੰਮ ਬੰਦ ਕਰ ਦਿੱਤੀ ਜਾਂਦੀ ਹੈ। ਇਸ ਨੂੰ 'ਪ੍ਰੀ-ਇਲੈਕਸ਼ਨ ਡੇਅ ਆਫ ਸਾਇਲੈਂਸ' ਕਿਹਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਡੀ ਝੜਪ ਜਾਂ ਲੜਾਈ ਦੀ ਕੋਈ
ਖਬਰ ਨਹੀਂ ਮਿਲੀ। ਇਸ ਤੋਂ ਇਕ ਦਿਨ ਪਹਿਲਾਂ ਹੀ ਮਾਸਕੋ ਅਤੇ ਕੀਵ ਨੇ 70 ਕੈਦੀਆਂ ਦੀ ਅਦਲਾ-ਬਦਲੀ ਕੀਤੀ ਹੈ। ਇਸ ਨੂੰ ਸ਼ਾਂਤੀ ਕਾਇਮ ਕਰਨ ਵਾਲਾ ਕਦਮ ਮੰਨਿਆ ਜਾ ਰਿਹਾ ਹੈ ਤੇ ਅਮਰੀਕਾ ਨੇ ਵੀ ਇਸ ਦੀ ਸਿਫਤ ਕੀਤੀ ਹੈ।ਇੱਥੇ ਮਿਊਂਸੀਪਲ ਤੇ ਖੇਤਰੀ ਚੋਣਾਂ ਹੋਣੀਆਂ ਹਨ ਪਰ ਵਧੇਰੇ ਧਿਆਨ ਮਾਸਕੋ ਪਾਰਲੀਮੈਂਟ ਚੋਣ 'ਤੇ ਹੈ ਕਿਉਂਕਿ ਜੇਲਾਂ 'ਚ ਬੰਦ ਕਈ ਲੋਕ ਆਜ਼ਾਦ ਉਮੀਦਵਾਰ ਹਨ ਜਾਂ ਫਿਰ ਉਨ੍ਹਾਂ ਦੇ ਸਪੋਟਰ ਹਨ। ਰੂਸੀ ਲੋਕ 16 ਖੇਤਰਾਂ ਦੇ ਗਵਰਨਰਾਂ ਦੀ ਚੋਣ ਕਰਨ ਜਾ ਰਹੇ ਹਨ, ਜਿਨ੍ਹਾਂ 'ਚੋਂ ਸੈਂਟ ਪੀਟਰਸਬਰਗ ਦੇ ਗਵਰਨਰ ਦੀ ਸੀਟ ਵਧੇਰੇ ਦਿਲਚਿਸਪ ਰਹਿਣ ਵਾਲੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਦਾ ਨਤੀਜਾ 2021 'ਚ ਹੋਣ ਵਾਲੀਆਂ ਪਾਰਲੀਮੈਂਟਰੀ ਚੋਣਾਂ 'ਤੇ ਪਾਵੇਗਾ। ਇਸ ਨਾਲ ਰੂਸ ਦੀ ਰਾਜਨੀਤੀ ਦਾ ਭਵਿੱਖ ਵੀ ਸਪੱਸ਼ਟ ਹੋਵੇਗਾ।

ਪਿਛਲੇ ਲੰਬੇ ਸਮੇਂ ਤੋਂ ਵਿਰੋਧੀ ਪਾਰਟੀ ਦੇ ਲੀਡਰ ਅਲੈਕਸੀ ਨਾਵਲਨੀ ਹਜ਼ਾਰਾਂ ਲੋਕਾਂ ਨਾਲ ਰੈਲੀਆਂ ਕੱਢ ਕੇ ਮੰਗ ਕਰ ਰਹੇ ਸਨ ਕਿ ਨਿਰਪੱਖ ਤੇ ਸਾਫ-ਸੁਥਰੀਆਂ ਚੋਣਾਂ ਹੋਣੀਆਂ ਚਾਹੀਦੀਆਂ ਹਨ। ਇਨ੍ਹਾਂ ਰੈਲੀਆਂ 'ਚ ਰੈਪ ਸਟਾਰਜ਼ ਅਤੇ ਮਸ਼ਹੂਰ ਬਲਾਗਰਜ਼ ਵੀ ਸ਼ਾਮਲ ਹੋਏ ਸਨ। ਇਨ੍ਹਾਂ ਰੈਲੀਆਂ ਦੌਰਾਨ ਕਈ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਸੀ, ਹਾਲਾਂਕਿ ਕਈ ਰੈਲੀਆਂ ਸ਼ਾਂਤਮਈ ਤਰੀਕੇ ਨਾਲ ਚੱਲਦੀਆਂ ਰਹੀਆਂ ਸਨ।
 
< Prev   Next >

Advertisements