:: 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ   :: ਗੁਰਦੁਆਰਾ ਬੰਗਲਾ ਸਾਹਿਬ ਚ ਹੋਈ ਤਕਰਾਰਬਾਜ਼ੀ ਕਮੇਟੀ ਦੀ ਪ੍ਰਬੰਧਕੀ ਨਾਕਾਮੀ : ਜੀ. ਕੇ.   :: ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ?   :: ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ   :: INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ   :: ਅਸੀਂ ਕਸ਼ਮੀਰ ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਨਰਿੰਦਰ ਮੋਦੀ   :: UNGA ਚ ਧਾਰਾ-370 ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ਤੇ ਹੋਵੇਗੀ ਗੱਲ : ਗੋਖਲੇ   :: ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ   :: ਰਾਬਰਟ ਵਾਡਰਾਂ ਦੀਆਂ ਵਧੀਆਂ ਮੁਸ਼ਕਿਲਾਂ, ਕੰਪਨੀ ਦਾ ਲਾਈਸੈਂਸ ਰੱਦ ਕਰ ਸਕਦੀ ਹੈ ਹਰਿਆਣਾ ਸਰਕਾਰ   :: ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ   :: ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ   :: ਘਾਟੇ ਚ ਚਲ ਰਹੀ Air India ਨੂੰ ਵੇਚਣ ਲਈ ਵਿੱਤ ਮੰਤਰੀ ਅੱਜ ਕਰਨਗੇ ਬੈਠਕ   :: PM ਮੋਦੀ ਦਾ ਸੁਪਨਾ ਹੋਵੇਗਾ ਪੂਰਾ, ਸ਼ਹਿਰਾਂ ਦੀ ਬਦਲੀ ਜਾਵੇਗੀ ਨੁਹਾਰ : ਪੁਰੀ   :: ਪਰਵਾਸ ਮਾਮਲੇ ਚ ਭਾਰਤੀਆਂ ਨੇ ਤੋੜੇ ਰਿਕਾਰਡ, 1.75 ਕਰੋੜ ਨਾਗਰਿਕਾਂ ਨੇ ਛੱਡਿਆ ਦੇਸ਼

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਿਸੇ ਵੀ ਗੈਰ ਕਾਨੂੰਨੀ ਪ੍ਰਵਾਸੀ ਨੂੰ ਭਾਰਤ ਚ ਨਹੀਂ ਰਹਿਣ ਦਿੱਤਾ ਜਾਵੇਗਾ : ਸ਼ਾਹ PRINT ਈ ਮੇਲ
shaaa.jpgਗੁਹਾਟੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਕਿਹਾ ਕਿ ਦੇਸ਼ ਵਿਚ ਕਿਸੇ ਵੀ ਗੈਰ ਕਾਨੂੰਨੀ ਪ੍ਰਵਾਸੀ ਨੂੰ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਸਾਮ ਵਿਚ ਰਾਸ਼ਟਰੀ ਨਾਗਰਿਕ ਰਜਿਸਟਰ (ਐੱਨ. ਆਰ. ਸੀ.) ਦੀ ਕਵਾਇਦ ਸਮਾਂਬੱਧ ਤਰੀਕੇ ਨਾਲ ਪੂਰੀ ਕੀਤੀ ਗਈ। ਸ਼ਾਹ
ਪੂਰਬੀ-ਉੱਤਰੀ ਪ੍ਰੀਸ਼ਦ ਦੇ ਪ੍ਰਧਾਨ ਵੀ ਹਨ। ਉਹ ਗੁਹਾਟੀ 'ਚ ਪ੍ਰੀਸ਼ਦ ਦੇ 68ਵੇਂ ਪੂਰਨ ਸੈਸ਼ਨ 'ਚ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੰਬੋਧਿਤ ਕਰ ਰਹੇ ਸਨ।
ਸ਼ਾਹ ਨੇ ਕਿਹਾ, ''ਵੱਖ-ਵੱਖ ਲੋਕਾਂ ਨੇ ਐੱਨ. ਆਰ. ਸੀ. 'ਤੇ ਕਈ ਤਰ੍ਹਾਂ ਦੇ ਸਵਾਲ ਚੁੱਕੇ। ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਭਾਰਤ ਸਰਕਾਰ ਕਿਸੇ ਵੀ ਗੈਰ ਕਾਨੂੰਨੀ ਪ੍ਰਵਾਸੀ ਨੂੰ ਦੇਸ਼ ਵਿਚ ਰਹਿਣ ਦਾ ਆਗਿਆ ਨਹੀਂ ਦੇਵੇਗੀ। ਇਹ ਸਾਡੀ ਵਚਨਬੱਧਤਾ ਹੈ। ਹਾਲ ਹੀ 'ਚ ਐੱਨ. ਆਰ. ਸੀ. ਦੀ ਸੂਚੀ ਜਾਰੀ ਹੋਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ ਨੂੰ ਸਮੇਂ ਬੱਧ ਢੰਗ ਨਾਲ ਪੂਰਾ ਕੀਤਾ ਗਿਆ ਹੈ। ਐੱਨ. ਆਰ. ਸੀ. ਸੂਬਾ ਕੋਆਰਡੀਨੇਟਰ ਦਫਤਰ ਨੇ 31 ਅਗਸਤ ਨੂੰ ਕਿਹਾ ਸੀ ਕਿ ਐੱਨ. ਆਰ. ਸੀ. 'ਚ ਸ਼ਾਮਲ ਹੋਣ ਲਈ 3,30,27,661 ਲੋਕਾਂ ਨੇ ਬੇਨਤੀ ਕੀਤੀ ਸੀ। ਇਨ੍ਹਾਂ 'ਚੋਂ 3,11,21,004 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਅਤੇ 19,06,657 ਲੋਕਾਂ ਨੂੰ ਬਾਹਰ ਕਰ ਦਿੱਤਾ ਗਿਆ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement