:: 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਆਉਣਗੇ ਰਾਸ਼ਟਰਪਤੀ ਕੋਵਿੰਦ   :: ਗੁਰਦੁਆਰਾ ਬੰਗਲਾ ਸਾਹਿਬ ਚ ਹੋਈ ਤਕਰਾਰਬਾਜ਼ੀ ਕਮੇਟੀ ਦੀ ਪ੍ਰਬੰਧਕੀ ਨਾਕਾਮੀ : ਜੀ. ਕੇ.   :: ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ?   :: ਚੀਜ਼ਾਂ ਮੁਫ਼ਤ ਦੇ ਕੇ ਜੇਕਰ ਚੋਣਾਂ ਜਿੱਤ ਜਾਂਦੇ ਤਾਂ ਕੇਜਰੀਵਾਲ ਹਰ ਚੀਜ਼ ਮੁਫ਼ਤ ਕਰ ਦਿੰਦੇ : ਪੁਰੀ   :: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ   :: INX ਮੀਡੀਆ ਕੇਸ : ਚਿਦਾਂਬਰਮ ਦੀ ਨਿਆਇਕ ਹਿਰਾਸਤ 3 ਅਕਤੂਬਰ ਤੱਕ ਵਧੀ   :: ਅਸੀਂ ਕਸ਼ਮੀਰ ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਨਰਿੰਦਰ ਮੋਦੀ   :: UNGA ਚ ਧਾਰਾ-370 ਤੇ ਚਰਚਾ ਸਾਡਾ ਏਜੰਡਾ ਨਹੀਂ, ਅੱਤਵਾਦ ਤੇ ਹੋਵੇਗੀ ਗੱਲ : ਗੋਖਲੇ   :: ਕੇਜਰੀਵਾਲ ਦੇਸ਼ਧ੍ਰੋਹੀ ਨਾਅਰਿਆਂ ਦਾ ਕਰਦੇ ਹਨ ਸਮਰਥਨ : ਪ੍ਰਕਾਸ਼ ਜਾਵਡੇਕਰ   :: ਰਾਬਰਟ ਵਾਡਰਾਂ ਦੀਆਂ ਵਧੀਆਂ ਮੁਸ਼ਕਿਲਾਂ, ਕੰਪਨੀ ਦਾ ਲਾਈਸੈਂਸ ਰੱਦ ਕਰ ਸਕਦੀ ਹੈ ਹਰਿਆਣਾ ਸਰਕਾਰ   :: ਹੁਣ ਲਿਖਿਆ ਜਾਵੇਗਾ ਦੇਸ਼ ਦੀਆਂ ਸਰਹੱਦਾਂ ਦਾ ਇਤਿਹਾਸ, ਰਾਜਨਾਥ ਸਿੰਘ ਨੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ   :: ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ   :: ਘਾਟੇ ਚ ਚਲ ਰਹੀ Air India ਨੂੰ ਵੇਚਣ ਲਈ ਵਿੱਤ ਮੰਤਰੀ ਅੱਜ ਕਰਨਗੇ ਬੈਠਕ   :: PM ਮੋਦੀ ਦਾ ਸੁਪਨਾ ਹੋਵੇਗਾ ਪੂਰਾ, ਸ਼ਹਿਰਾਂ ਦੀ ਬਦਲੀ ਜਾਵੇਗੀ ਨੁਹਾਰ : ਪੁਰੀ   :: ਪਰਵਾਸ ਮਾਮਲੇ ਚ ਭਾਰਤੀਆਂ ਨੇ ਤੋੜੇ ਰਿਕਾਰਡ, 1.75 ਕਰੋੜ ਨਾਗਰਿਕਾਂ ਨੇ ਛੱਡਿਆ ਦੇਸ਼

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਯੂਰੇਨੀਅਮ ਸਥਾਪਿਤ ਕਰਨ ਲਈ ਈਰਾਨ ਲਗਾ ਰਿਹੈ ਉੱਨਤ ਸੈਂਟ੍ਰੀਫਿਊਗ : IAEA PRINT ਈ ਮੇਲ
iran_9_sep.jpgਤੇਹਰਾਨ ਅੰਤਰਰਾਸ਼ਟਰੀ ਪਰਮਾਣੂ ਊਰਜਾ ਏਜੰਸੀ (IAEA) ਨੋ ਸੋਮਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਈਰਾਨ ਉੱਨਤ ਸੈਂਟ੍ਰੀਫਿਊਗ ਲਗਾ ਰਿਹਾ ਹੈ। ਆਈ.ਏ.ਈ.ਏ. ਨੇ ਇਕ ਬਿਆਨ ਵਿਚ ਕਿਹਾ ਕਿ 7 ਸਤੰਬਰ ਨੂੰ ਉਸ ਨੇ ਤਸਦੀਕ ਕੀਤੀ ਕਿ ਇਹ ਸੈਂਟ੍ਰੀਫਿਊਗ ਜਾਂ ਤਾਂ ਲਗਾਏ ਜਾ ਰਹੇ ਹਨ ਜਾਂ
ਫਿਰ ਲਗਾਏ ਜਾ ਚੁੱਕੇ ਹਨ। ਆਈ.ਏ.ਈ.ਏ. ਦਾ ਇਹ ਬਿਆਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਈਰਾਨ ਨੇ ਯੂਰਪ ਦੇ ਦੇਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਨੇ ਤੇਹਰਾਨ ਨੇੜੇ 2015 ਦੇ ਸਮੇਂ ਸਮੁੱਚੀ ਕਾਰਜ ਯੋਜਨਾ (JCPOA) ਦੇ ਤਹਿਤ ਆਪਣੀਆਂ ਵਚਨਬੱਧਤਾਵਾਂ ਨੂੰ ਵਾਪਸ ਲੈਣ ਦੇ ਇਲਾਵਾ ਕੋਈ ਵਿਕਲਪ ਨਹੀਂ ਛੱਡਿਆ ਹੈ। ਬਿਆਨ ਵਿਚ ਕਿਹਾ ਗਿਆ ਕਿ ਇਨ੍ਹਾਂ ਸੈਂਟ੍ਰੀਫਿਊਗਜ਼ ਨੂੰ ਈਰਾਨ ਦੇ ਨਤਾਂਜ ਅਦਾਰੇ ਵਿਚ ਲਗਾਇਆ ਗਿਆ ਹੈ। ਨਾਲ ਹੀ ਕਿਹਾ ਕਿ ਸਾਰੇ ਸੈਂਟ੍ਰੀਫਿਊਗਜ਼ ਨੂੰ ਯੂ.ਐੱਫ.6 (ਯੂਰੇਨੀਅਮ ਹੈਕਸਾਫਲੋਰਾਈਡ) ਦੇ ਪਰੀਖਣ ਲਈ ਬਣਾਇਆ ਗਿਆ ਹੈ। ਭਾਵੇਂਕਿ ਇਨ੍ਹਾਂ ਵਿਚੋਂ ਕਿਸੇ ਨਾਲ ਵੀ ਯੂ.ਐੱਫ.6 ਦਾ ਸੱਤ ਜਾਂ ਅੱਠ ਸੰਤਬਰ, 2019 ਨੂੰ ਪਰੀਖਣ ਨਹੀਂ ਕੀਤਾ ਗਿਆ।
 
< Prev   Next >

Advertisements

Advertisement
Advertisement

Advertisement
Advertisement
Advertisement