:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਚ ਫਿਰਕੂ ਤਾਕਤਾਂ ਮਜ਼ਬੂਤ ਹੋ ਰਹੀਆਂ: ਮਾਇਆਵਤੀ PRINT ਈ ਮੇਲ
mayea.jpgਲਖਨਊ ਬਹੁਜਨ ਸਮਾਜ ਪਾਰਟੀ (ਬਸਪਾ) ਸੁਪ੍ਰੀਮੋ ਮਾਇਆਵਤੀ ਨੇ ਅੱਜ ਬੁੱਧਵਾਰ ਨੂੰ ਕਾਂਗਰਸ 'ਤੇ ਨਿਸ਼ਾਨਾ ਵਿੰਨਿਆਂ ਹੈ। ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਹੈ, ''ਕਾਂਗਰਸ ਪਾਰਟੀ ਦੀ ਦੋਗਲੀ ਨੀਤੀ ਦੇ ਕਾਰਨ ਦੇਸ਼ 'ਚ 'ਫਿਰਕੂ ਤਾਕਤਾਂ' ਮਜ਼ਬੂਤ ਹੋ ਰਹੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਫਿਰਕੂ ਤਾਕਤਾਂ ਨੂੰ
ਕਮਜ਼ੋਰ ਕਰਨ ਦੇ ਬਜਾਏ ਇਸ ਦੇ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਤਾਕਤਾਂ ਨੂੰ ਹੀ ਕਮਜ਼ੋਰ ਕਰਨ 'ਚ ਲੱਗੀ ਹੈ। ਜਨਤਾ ਸਾਵਧਾਨ ਰਹੇ।''ਦੱਸਣਯੋਗ ਹੈ ਕਿ ਬਸਪਾ ਸੁਪ੍ਰੀਮੋ ਮਾਇਆਵਤੀ ਦੀ ਇਹ ਨਾਰਾਜ਼ਗੀ ਰਾਜਸਥਾਨ 'ਚ ਬਸਪਾ ਦੇ 6 ਵਿਧਾਇਕਾਂ ਦੇ ਕਾਂਗਰਸ 'ਚ ਸਾਮਲ ਹੋਣ ਕਾਰਨ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਮੰਗਲਵਾਰ ਨੂੰ ਰਾਜਸਥਾਨ 'ਚ ਬਸਪਾ ਦੇ 6 ਵਿਧਾਇਕਾਂ ਦਾ ਕਾਂਗਰਸ 'ਚ ਸ਼ਾਮਲ ਹੋਣ 'ਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਸੂਬੇ 'ਚ ਅਸ਼ੋਕ ਗਹਿਲੋਤ ਸਰਕਾਰ ਲਈ ਵੱਡੀ ਰਾਜਨੀਤਿਕ ਸਫਲਤਾ ਦੇ ਰੂਪ 'ਚ ਦੇਖਿਆ ਜਾ ਰਿਹਾ ਹੈ। ਰਾਜੇਂਦਰ ਸਿੰਘ ਗੁੱਡਾ (ਉਦੈਪੁਰ ਵਾਟੀ), ਜੋਗਿੰਦਰ ਸਿੰਘ ਅਵਾਨਾ (ਨਦਬਈ), ਵਾਜਿਬ ਅਲੀ (ਨਗਰ), ਲਾਖਨ ਸਿੰਘ (ਕਰੌਲੀ), ਸੰਦੀਪ ਕੁਮਾਰ (ਤਿਜਾਰਾ) ਅਤੇ ਦੀਪਚੰਦ ਖੇਰੀਆ (ਕਿਸ਼ਨਗੜ ਬਾਸ) 6 ਵਿਧਾਇਕ ਕਾਂਗਰਸ 'ਚ ਸ਼ਾਮਲ ਹੋਏ ਹਨ।
 
< Prev   Next >

Advertisements