:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤੇਜਸ ਚ ਭਰੀ ਉਡਾਣ, ਜਾਣੋ ਖਾਸੀਅਤ PRINT ਈ ਮੇਲ
tejs.jpgਬੈਂਗਲੁਰੂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੇ ਬੈਂਗਲੁਰੂ 'ਚ ਦੇਸ਼ ਵਲੋਂ ਨਿਰਮਿਤ ਹਲਕੇ ਲੜਾਕੂ ਜਹਾਜ਼ ਤੇਜਸ 'ਚ ਵੀਰਵਾਰ ਯਾਨੀ ਕਿ ਅੱਜ ਉਡਾਣ ਭਰੀ।ਅਧਿਕਾਰੀਆਂ ਨੇ ਦੱਸਿਆ ਇਕ ਉਹ ਤੇਜਸ 'ਚ ਉਡਾਣ ਭਰਨ ਵਾਲੇ ਪਹਿਲੇ ਰੱਖਿਆ ਮੰਤਰੀ ਹਨ। ਰਾਜਨਾਥ ਸਿੰਘ ਕਰੀਬ ਅੱਧਾ ਘੰਟਾ ਤੇਜਸ ਵਿਚ ਹੀ ਰਹਿਣਗੇ। ਇੱਥੇ ਦੱਸ ਦੇਈਏ ਕਿ ਹਵਾ 'ਚ ਉਡਾਣ ਅਤੇ ਅਤੇ ਜੰਗ ਲਈ ਹਲਕੇ ਲੜਾਕੂ ਜਹਾਜ਼ ਜ਼ਿਆਦਾ ਸਫਲ ਹੁੰਦੇ ਹਨ, ਜਿਸ ਨੂੰ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ (ਐੱਚ. ਏ. ਐੱਲ.) ਨੇ ਤਿਆਰ ਕੀਤਾ ਹੈ। ਭਾਰਤ ਦਾ ਤੇਜਸ ਅਜਿਹਾ ਜਹਾਜ਼ ਹੈ, ਜੋ ਆਪਣੀ ਸ਼੍ਰੇਣੀ ਵਿਚ ਪਾਕਿਸਤਾਨ ਅਤੇ ਚੀਨ ਦੇ ਲੜਾਕੂ ਜਹਾਜ਼ਾਂ ਨੂੰ ਸਖਤ ਟੱਕਰ ਦੇ ਰਿਹਾ ਹੈ।

Image
ਭਾਰਤੀ ਹਵਾਈ ਫੌਜ ਤੇਜਸ ਦੇ ਜਹਾਜ਼ਾਂ ਦੀ ਇਕ ਖੇਪ ਪਹਿਲਾਂ ਹੀ ਆਪਣੇ ਬੇੜੇ ਵਿਚ ਸ਼ਾਮਲ ਕਰ ਚੁੱਕੀ ਹੈ। ਇਸ ਨੂੰ ਉਡਾਉਣ ਵਾਲੇ ਪਾਇਲਟ ਇਸ ਦੀਆਂ ਖੂਬੀਆਂ ਤੋਂ ਕਾਫੀ ਸੰਤੁਸ਼ਟ ਹਨ। ਇਸ ਲੜਾਕੂ ਜਹਾਜ਼ ਦੀ ਕਲਪਨਾ 1993 'ਚ ਕੀਤੀ ਗਈ ਸੀ। ਹਾਲਾਂਕਿ ਇਹ ਪ੍ਰਾਜੈਕਟ 10 ਸਾਲ ਬਾਅਦ 1993 'ਚ ਮਨਜ਼ੂਰ ਹੋਇਆ। ਏਅਰ ਚੀਫ ਮਾਰਸ਼ਲ ਬੀ. ਐੱਸ. ਧਨੋਆ ਦੱਸਦੇ ਹਨ ਕਿ ਤੇਜਸ ਨਾ ਸਿਰਫ ਲਗਾਤਾਰ ਹਮਲੇ ਕਰਨ 'ਚ ਸਮਰੱਥ ਹੈ, ਸਗੋਂ ਕਿ ਇਹ ਸਹੀ ਨਿਸ਼ਾਨੇ 'ਤੇ ਹਥਿਆਰ ਸੁੱਟਣ 'ਚ ਵੀ ਸਮਰੱਥ ਹੈ। ਤੇਜਸ ਨੂੰ ਹਲਕਾ ਜਹਾਜ਼ ਇਸ ਲਈ ਕਿਹਾ ਜਾਂਦਾ ਹੈ, ਕਿਉਂਕਿ ਇਸ ਦਾ ਢਾਂਚਾ ਕਾਰਬਨ ਫਾਈਬਰ ਤੋਂ ਬਣਿਆ ਹੋਇਆ ਹੈ। ਇਸ ਦਾ ਸਿੱਧਾ-ਸਿੱਧਾ ਮਤਲਬ ਹੋਇਆ ਕਿ ਕਿਸੇ ਧਾਤੂ ਤੋਂ ਬਣਨ ਵਾਲੀ ਜਹਾਜ਼ਾਂ ਦੀ ਤੁਲਨਾ ਵਿਚ ਇਹ ਕਾਫੀ ਹਲਕਾ ਹੈ। ਕਮਾਲ ਦੀ ਗੱਲ ਇਹ ਹੈ ਕਿ ਹਲਕਾ ਹੋਣ ਦੇ ਬਾਵਜੂਦ ਵੀ ਇਹ ਹੋਰ ਜਹਾਜ਼ਾਂ ਦੀ ਤੁਲਨਾ ਵਿਚ ਜ਼ਿਆਦਾ ਮਜ਼ਬੂਤ ਹੈ। ਹਵਾਈ ਫੌਜ ਨੇ ਦਸੰਬਰ 2017 'ਚ ਐੱਚ. ਏ. ਐੱਲ. ਨੂੰ 50 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ 83 ਤੇਜਸ ਜਹਾਜ਼ ਬਣਾਉਣ ਦਾ ਪ੍ਰਸਤਾਵ ਭੇਜਿਆ ਸੀ। 

Image

ਤੇਜਸ ਦੀ ਖਾਸੀਅਤ—
— ਇਹ 50 ਹਜ਼ਾਰ ਫੁੱਟ ਦੀ ਉੱਚਾਈ ਤਕ ਉਡਾਣ ਭਰ ਸਕਦਾ ਹੈ। 
— ਇਸ ਦੀ ਰੇਂਜ 3,000 ਕਿਲੋਮੀਟਰ ਹੈ। 
— ਤੇਜਸ ਪਲਕ ਝਪਕਦੇ ਹੀ ਆਸਮਾਨ ਦੀ ਬੁਲੰਦੀਆਂ 'ਤੇ ਪਹੁੰਚ ਜਾਂਦਾ ਹੈ।
— ਤੇਜਸ ਹਵਾ ਤੋਂ ਹਵਾ 'ਚ ਜ਼ਮੀਨ 'ਤੇ ਮਿਜ਼ਾਈਲ ਦਾਗ ਸਕਦਾ ਹੈ।
— ਇਸ ਵਿਚ ਐਂਟੀਸ਼ਿਪ ਮਿਜ਼ਾਈਲ, ਬੰਬ ਅਤੇ ਰਾਕੇਟ ਵੀ ਲਾਏ ਜਾ ਸਕਦੇ ਹਨ। 
— ਤੇਜਸ ਸਿੰਗਲ ਸੀਟ ਪਾਇਲਟ ਵਾਲਾ ਜਹਾਜ਼ ਹੈ ਪਰ ਇਸ ਦਾ ਟ੍ਰੇਨਰ ਵੇਰੀਅੰਟ 2 ਸੀਟਰ ਹੈ।
— ਘੱਟ ਉੱਚਾਈ 'ਤੇ ਉਡ ਕੇ ਵੀ ਦੁਸ਼ਮਣ 'ਤੇ ਨੇੜਿਓਂ ਵਾਰ ਕਰਨ ਵਿਚ ਸਮਰੱਥ ਹੈ।
— ਇਹ ਸਮੁੰਦਰ ਦੇ ਉੱਪਰ, ਰਾਜਸਥਾਨ ਦੇ ਰੇਗਿਸਤਾਨ 'ਚ, ਕਸ਼ਮੀਰ ਅਤੇ ਉੱਤਰੀ-ਪੂਰਬੀ ਪਰਬਤੀ ਇਲਾਕਿਆਂ ਵਿਚ ਭਾਰਤ ਦੇ ਸਾਹਮਣੇ ਆਉਣ ਵਾਲੀ ਹਰ ਚੁਣੌਤੀ ਦਾ ਜਵਾਬ ਦੇਣ ਦੀ ਤਾਕਤ ਰੱਖਦਾ ਹੈ।

 
< Prev   Next >

Advertisements