:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਪਰੀਮ ਕੋਰਟ ਨੇ ਪੁੱਛਿਆ- ਕੀ ਜੰਮੂ-ਕਸ਼ਮੀਰ ਬੱਚਿਆਂ ਨੂੰ ਹਿਰਾਸਤ ਚ ਰੱਖਿਆ ਜਾ ਰਿਹਾ ਹੈ? PRINT ਈ ਮੇਲ
sup.jpgਨਵੀਂ ਦਿੱਲੀ ਸੁਪਰੀਮ ਕੋਰਟ ਨੇ ਜੁਵੇਨਾਈਲ ਜਸਟਿਸ ਬੋਰਡ ਤੋਂ ਰਿਪੋਰਟ ਤਲੱਬ ਕੀਤੀ ਹੈ ਕਿ ਕੀ ਰਾਜ 'ਚ ਬੱਚਿਆਂ ਨੂੰ ਗੈਰ-ਕਾਨੂੰਨੀ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ? ਸੁਪਰੀਮ ਕੋਰਟ ਨੇ ਇਸ 'ਤੇ ਇਕ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ। ਜੰਮੂ-ਕਸ਼ਮੀਰ 'ਚ ਬਾਲ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ
ਲੈ ਕੇ ਰਾਜ ਹਾਈ ਕੋਰਟ ਦੀ ਚੀਫ ਜਸਟਿਸ  ਦੀ ਰਿਪੋਰਟ ਸੁਪਰੀਮ ਕੋਰਟ ਨੂੰ ਮਿਲੀ। ਚੀਫ ਜਸਟਿਸ ਨੇ ਕਿਹਾ ਕਿ ਰਿਪੋਰਟ ਪਟੀਸ਼ਨਕਰਤਾ ਦੇ ਦੋਸ਼ਾਂ ਨੂੰ ਸਪੋਰਟ ਨਹੀਂ ਕਰਦੀ। ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ ਕਿਹਾ ਕਿ ਇਕ ਮੁੰਡੇ ਨੂੰ ਹਿਰਾਸਤ 'ਚ ਲਿਆ ਗਿਆ ਸੀ ਪਰ ਜਿਵੇਂ ਹੀ ਪਤਾ ਲੱਗਾ ਕਿ ਉਹ ਨਾਬਾਲਗ ਹੈ ਉਸ ਨੂੰ ਜੁਵੇਨਾਈਲ ਜਸਟਿਸ ਬੋਰਡ 'ਚ ਭੇਜ ਦਿੱਤਾ ਗਿਆ। ਸੁਪਰੀਮ ਕੋਰਟ ਇਸ ਮਾਮਲੇ 'ਚ ਸੁਣਵਾਈ ਕਰ ਰਿਹਾ ਸੀ ਕਿ ਮੌਜੂਦਾ ਹਾਲਾਤ 'ਚ ਕੀ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਪਹੁੰਚਣ 'ਚ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਇਸ ਸੰਬੰਧ 'ਚ 16 ਸਤੰਬਰ ਨੂੰ ਚੀਫ ਜਸਟਿਸ ਰੰਜਨ ਗੋਗੋਈ, ਜੱਜ ਐੱਸ.ਏ. ਬੋਬੜੇ ਅਤੇ ਜੱਜ ਐੱਸ. ਅਬਦੁੱਲ ਨਜ਼ੀਰ ਦੀ ਬੈਂਚ ਨੇ ਹਾਈ ਕੋਰਟ ਦੀ ਚੀਫ ਜਸਟਿਸ ਤੋਂ ਰਿਪੋਰਟ ਮੰਗੀ ਸੀ। 17 ਸਤੰਬਰ ਨੂੰ ਹਾਈ ਕੋਰਟ ਚੀਫ ਜਸਟਿਸ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਭੇਜ ਦਿੱਤੀ ਸੀ।
ਦਰਅਸਲ ਸੁਣਵਾਈ ਦੌਰਾਨ ਬਾਲ ਅਧਿਕਾਰ ਮਾਹਰ ਐਨਾਕਸ਼ੀ ਗਾਂਗੁਲੀ ਦੇ ਵਕੀਲ ਨੇ ਕਿਹਾ ਸੀ ਕਿ ਮੌਜੂਦਾ ਹਾਲਾਤ 'ਚ ਹਾਈ ਕੋਰਟ 'ਚ ਜਾਣਾ ਸੰਭਵ ਨਹੀਂ ਹੈ। ਇਸ 'ਤੇ ਚੀਫ ਜਸਟਿਸ ਨੇ ਕਿਹਾ ਸੀ ਕਿ ਉਹ ਹਾਈ ਕੋਰਟ ਤੋਂ ਰਿਪੋਰਟ ਮੰਗਣਗੇ ਅਤੇ ਲੋੜ ਪਈ ਤਾਂ ਖੁਦ ਜੰਮੂ-ਕਸ਼ਮੀਰ ਜਾਣਗੇ। ਉਨ੍ਹਾਂ ਨੇ ਇਹ ਵੀ ਕਿਹਾ ਸੀ ਕਿ ਜੇਕਰ ਇਹ ਗੱਲ ਠੀਕ ਨਹੀਂ ਪਾਈ ਗਈ ਤਾਂ ਉਹ ਗੰਭੀਰ ਨਤੀਜੇ ਭੁਗਤਣ ਨੂੰ ਤਿਆਰ ਰਹਿਣ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਰਾਜ 'ਚ ਬੱਚਿਆਂ ਨੂੰ ਹਿਰਾਸਤ 'ਚ ਰੱਖਿਆ ਜਾ ਰਿਹਾ ਹੈ ਅਤੇ ਉੱਥੇ ਬਾਲ ਅਧਿਕਾਰਾਂ ਦਾ ਹਨਨ ਹੋ ਰਿਹਾ ਹੈ।
 
< Prev   Next >

Advertisements