:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
DRDO ਨੇ ਕੀਤਾ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ PRINT ਈ ਮੇਲ
brm.jpgਭੁਵਨੇਸ਼ਵਰ ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਨੇ ਸੋਮਵਾਰ ਨੂੰ ਓਡੀਸ਼ਾ ਤੱਟ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਬ੍ਰਹਮੋਸ ਸੁਪਰਸੋਨਿਕ ਕਰੂਜ਼ ਮਿਜ਼ਾਈਲ ਦਾ ਸਫ਼ਲ ਪ੍ਰੀਖਣ ਕੀਤਾ। ਜ਼ਿਕਰਯੋਗ ਹੈ ਕਿ 8.4 ਮੀਟਰ ਲੰਬੀ ਅਤੇ 0.6 ਮੀਟਰ ਚੌੜੀ ਇਹ ਮਿਜ਼ਾਈਲ 300 ਕਿਲੋਗ੍ਰਾਮ ਭਾਰ ਤੱਕ
ਵਿਸਫੋਟਕ ਲਿਜਾਉਣ 'ਚ ਸਮਰੱਥ ਹੈ। ਮਿਜ਼ਾਈਲ ਦਾ ਭਾਰ ਤਿੰਨ ਹਜ਼ਾਰ ਕਿਲੋਗ੍ਰਾਮ ਹੈ ਅਤੇ 350 ਕਿਲੋਮੀਟਰ ਤੱਕ ਮਾਰ ਕਰਨ 'ਚ ਸਮਰੱਥ ਹੈ। ਇਹ ਆਵਾਜ਼ ਦੀ ਗਤੀ ਤੋਂ ਵੀ 2.8 ਗੁਣਾ ਤੇਜ਼ ਗਤੀ ਨਾਲ ਮਾਰ ਸਕਦੀ ਹੈ।ਇਸ ਮਿਜ਼ਾਈਲ ਨੂੰ ਕਿਸੇ ਵੀ ਦਿਸ਼ਾ 'ਚ ਟੀਚਾ ਕਰ ਕੇ ਛੱਡਿਆ ਜਾ ਸਕਦਾ ਹੈ। ਇਹ ਸੰਘਣੀ ਆਬਾਦੀ 'ਚ ਵੀ ਛੋਟੇ ਟੀਚਿਆਂ 'ਤੇ ਮਾਰ ਕਰਨ 'ਚ ਸਮਰੱਥ ਹੈ। ਇਸ ਮਿਜ਼ਾਈਲ 'ਚ ਠੋਸ ਪ੍ਰੋਪੇਲੇਟ ਬੁਸਟਰ ਅਤੇ ਇਕ ਤਰਲ ਪ੍ਰੋਪੇਲੇਟ ਰੈਮ ਜੈਮ ਸਿਸਟਮ ਲੱਗਾ ਹੈ। ਬ੍ਰਹਮੋਸ ਦਾ ਪਹਿਲਾ ਪ੍ਰੀਖਣ 12 ਜੂਨ 2001  ਚਾਂਦੀਪੁਰ ਤੋਂ ਕੀਤਾ ਗਿਆ ਸੀ। ਇਹ ਜ਼ਮੀਨੀ ਟੀਚੇ ਨੂੰ 10 ਮੀਟਰ ਦੀ ਉੱਚਾਈ ਤੱਕ ਮਾਰ ਕਰ ਸਕਦੀ ਹੈ। ਇਹ ਮਿਜ਼ਾਈਲ ਪਹਿਲਾਂ ਹੀ ਫੌਜ 'ਚ ਸ਼ਾਮਲ ਕਰ ਲਈ ਗਈ ਹੈ।
 
< Prev   Next >

Advertisements