:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਿਕਟ ਨਾ ਮਿਲਣ ਵਾਲੇ ਭਾਜਪਾ ਨੇਤਾਵਾਂ ਦੇ ਹਿੱਤਾਂ ਨੂੰ ਧਿਆਨ ਚ ਰੱਖਿਆ ਜਾਵੇਗਾ: ਖੱਟੜ PRINT ਈ ਮੇਲ
khtr.jpgਕਰਨਾਲ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਨਾ ਮਿਲਣ ਵਾਲੇ ਭਾਜਪਾ ਨੇਤਾਵਾਂ ਨੂੰ ਅੱਜ ਭਰੋਸਾ ਦਿਵਾਉਂਦੇ ਹੋਏ ਕਿਹਾ ਹੈ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਪਾਰਟੀ ਉਨ੍ਹਾਂ ਦੇ ਹਿੱਤਾਂ ਦਾ ਧਿਆਨ ਰੱਖੇਗੀ। ਖੱਟੜ ਨੇ ਅੱਜ ਆਪਣਾ ਨਾਮਜ਼ਦਗੀ
ਪੱਤਰ ਦਾਖਲ ਕਰਨ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਪਾਰਟੀ ਦੇ ਜਿਸ ਵੀ ਨੇਤਾ ਨੂੰ ਭਾਜਪਾ ਦੀ ਟਿਕਟ ਨਹੀਂ ਮਿਲੀ, ਉਹ ਵੀ ਪਾਰਟੀ ਨੂੰ ਆਪਣੀ ਮਾਂ ਮੰਨਦਾ ਹੈ। ਅਸੀਂ ਉਨ੍ਹਾਂ ਦਾ ਮਾਣ ਸਨਮਾਣ ਯਕੀਨੀ ਬਣਾਵਾਂਗੇ। ਚੋਣਾਂ ਤੋਂ ਬਾਅਦ ਪਾਰਟੀ ਅਤੇ ਸਰਕਾਰ 'ਚ ਉਨ੍ਹਾਂ ਦਾ 'ਮਾਨ-ਸਨਮਾਣ' ਬਰਕਰਾਰ ਰਹੇਗਾ।''

ਭਾਜਪਾ ਦੇ 78 ਉਮੀਦਵਾਰਾਂ ਦੀ ਪਹਿਲੀ ਲਿਸਟ 'ਚੋ ਮੰਤਰੀ ਵਿਪੁਲ ਗੋਇਲ ਅਤੇ ਰਾਵ ਨਰਬੀਰ ਸਿੰਘ ਉਨ੍ਹਾਂ 7 ਵਿਧਾਇਕਾਂ 'ਚ ਸ਼ਾਮਲ ਹਨ, ਜਿਨ੍ਹਾਂ ਨੂੰ ਟਿਕਟ ਨਹੀਂ ਦਿੱਤੀ ਗਈ ਹੈ। ਗੋਇਲ ਫਰੀਦਾਬਾਦ ਤੋਂ ਵਿਧਾਇਕ ਹੈ ਜਦਕਿ ਰਾਵ ਮਨਬੀਰ ਸਿੰਘ ਗੁੜਗਾਓ ਜ਼ਿਲੇ 'ਚ ਬਾਦਸ਼ਾਹਪੁਰ ਸੀਟ ਤੋਂ ਪ੍ਰਤੀਨਿਧਤਾ ਕਰਦੇ ਹਨ। ਇਸ ਤੋਂ ਇਲਾਵਾ ਮਹਿੰਦਰਗੜ੍ਹ ਜ਼ਿਲੇ 'ਚ ਅਤੇਲੀ ਚੋਣ ਖੇਤਰ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਨ ਸਭਾ ਉਪ ਪ੍ਰਧਾਨ ਸੰਤੋਸ਼ ਯਾਦਵ ਨੂੰ ਵੀ ਇਸ ਸੀਟ ਤੋਂ ਦੋਬਾਰਾ ਚੋਣ ਲੜਨ ਲਈ ਟਿਕਟ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਗੋਇਲ ਦੀ ਜਗ੍ਹਾਂ ਨਰਿੰਦਰ ਗੁਪਤਾ, ਰਾਵ ਨਰਬੀਰ ਸਿੰਘ ਦੀ ਜਗ੍ਹਾਂ ਮਨੀਸ਼ ਯਾਦਵ ਅਤੇ ਸੰਤੋਸ਼ ਯਾਦਵ ਦੀ ਥਾਂ ਸੀਤਾ ਰਾਮ ਯਾਦਵ ਨੂੰ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ਮੰਤਰੀਆਂ ਨੂੰ ਫਿਰ ਤੋਂ ਉਮੀਦਵਾਰ ਬਣਾਇਆ ਗਿਆ ਹੈ, ਉਨ੍ਹਾਂ 'ਚ ਕੈਪਟਨ ਅਭਿਮਨਿਯੂ, ਰਾਮ ਬਿਲਾਸ ਸ਼ਰਮਾ, ਅਨਿਲ ਵਿਜ,ਕ੍ਰਿਸ਼ਣ ਕੁਮਾਰ ਬੇਦੀ, ਕਰਣ ਦੇਵ ਕੰਬੋਜ, ਕਵਿਤਾ ਜੈਨ ਅਤੇ ਓ. ਪੀ. ਧਨਖੜ ਸ਼ਾਮਲ ਹਨ।

ਦੱਸਣਯੋਗ ਹੈ ਭਾਜਪਾ ਵੱਲੋਂ 3 ਓਲੰਪਿਕ ਜੇਤੂ ਖਿਡਾਰੀਆਂ ਨੂੰ ਟਿਕਟ ਦਿੱਤੇ ਜਾਣ 'ਤੇ ਖੱਟੜ ਨੇ ਕਿਹਾ ਹੈ ਕਿ ਤਿੰਨ ਆਪਣੇ-ਆਪਣੇ ਖੇਤਰਾਂ 'ਚ ਮਾਹਿਰ ਖਿਡਾਰੀ ਹਨ। ਉਨ੍ਹਾਂ ਨੇ ਕਿਹਾ, ''ਅਸੀਂ ਇਨ੍ਹਾਂ ਚੋਣਾਂ 'ਚ ਉਨ੍ਹਾਂ ਨੂੰ ਖੜ੍ਹਾ ਕੀਤਾ ਹੈ, ਜੋ ਯਕੀਕਣ ਕਾਫੀ ਵੋਟਾਂ ਨਾਲ ਜਿੱਤਣਗੇ।'' ਚੋਣਾਂ 'ਚ ਸ਼ੁਰੂਆਤ ਕਰਦੇ ਹੋਏ ਪਹਿਲਵਾਨ ਬਬੀਤਾ ਫੌਗਾਟ, ਸਾਬਕਾ ਭਾਰਤੀ ਹਾਕੀ ਕਪਤਾਨ ਸੰਦੀਪ ਸਿੰਘ ਅਤੇ ਓਲੰਪਿਕ ਜੇਤੂ ਯੋਗੇਸ਼ਵਰ ਦੱਤ ਕ੍ਰਮਵਾਰ ਦਾਦਰੀ ਪੇਹੋਵਾ, ਬੜੋਦਾ ਤੋਂ ਚੋਣਾਂ ਲੜਨਗੇ।

ਜ਼ਿਕਰਯੋਗ ਹੈ ਕਿ ਭਾਜਪਾ ਨੇ 2014 ਵਿਧਾਨ ਸਭਾ ਚੋਣਾਂ 'ਚ 47 ਸੀਟਾਂ ਜਿੱਤੀਆਂ ਸੀ ਅਤੇ ਇਸ ਸਾਲ ਦੀ ਸ਼ੁਰੂਆਤ 'ਚ ਜੀਂਦ ਉਪਚੋਣ 'ਚ ਜਿੱਤ ਤੋਂ ਬਾਅਦ ਪਾਰਟੀ ਦੇ ਵਿਧਾਇਕਾਂ ਦੀ ਗਿਣਤੀ 48 ਹੋ ਗਈ ਹੈ। ਭਾਜਪਾ ਨੇ ਇਸ ਵਾਰ 75 ਤੋਂ ਜ਼ਿਆਦਾ ਸੀਟਾਂ ਜਿੱਤਣ ਦਾ ਟੀਚਾ ਬਣਾਇਆ ਹੈ।
 
< Prev   Next >

Advertisements