:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਸਟਾਰ ਪ੍ਰਚਾਰਕਾਂ ਦੀ ਲਿਸਟ ਚ PM ਮੋਦੀ ਤੇ ਸ਼ਾਹ ਦੇ ਨਾਂ PRINT ਈ ਮੇਲ
harea.jpgਨਵੀਂ ਦਿੱਲੀ/ਹਰਿਆਣਾ - ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਪੀ.ਐੱਮ. ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਦਿੱਗਜ ਨੇਤਾਵਾਂ ਦਾ ਨਾਂ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਹੈ। ਇਸ ਸੂਚੀ 'ਚ 40 ਸਟਾਰ ਪ੍ਰਚਾਰਕਾਂ ਦੇ ਨਾਂ ਦਿੱਤੇ ਗਏ ਹਨ।

 

PunjabKesariਇਸ ਤੋਂ ਪਹਿਲਾਂ ਵੀਰਵਾਰ ਨੂੰ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਦੂਜੀ ਲਿਸਟ ਵੀ ਜਾਰੀ ਕਰ ਦਿੱਤੀ। ਪਹਿਲੀ ਲਿਸਟ 'ਚ 78 ਉਮੀਦਵਾਰ ਐਲਾਨ ਕੀਤੇ ਗਏ ਸਨ। ਪਾਰਟੀ ਨੇ ਟਿਕਟ ਲਈ ਦਬਾਅ ਦੀ ਰਾਜਨੀਤੀ ਕਰ ਰਹੇ ਕੇਂਦਰੀ ਮੰਤਰੀ ਰਾਵ ਇੰਦਰਜੀਤ ਸਮੇਤ ਉਨ੍ਹਾਂ ਦੇ ਕਰੀਬੀ ਵਿਧਾਇਕਾਂ ਨੂੰ ਵੀ ਦਰਕਿਨਾਰ ਕਰ ਦਿੱਤਾ। ਭਾਜਪਾ ਨੇ ਰਾਵ ਦੀ ਬੇਟੀ ਆਰਤੀ ਰਾਵ ਨੂੰ ਵੀ ਟਿਕਟ ਨਹੀਂ ਦਿੱਤਾ।

 
< Prev   Next >

Advertisements