:: ਭਾਰਤੀ ਸਰਹੱਦ ਅੰਦਰ ਲੰਘ ਆਈ ਚੀਨੀ ਫੌਜ, ਜੰਗੀ ਹਥਿਆਰਾਂ ਨਾਲ ਲੈਸ ਹੋ ਲਾਏ ਡੇਰੇ, ਰੱਖਿਆ ਮੰਤਰੀ ਨੇ ਪਹਿਲੀ ਵਾਰ ਕਬੂਲਿਆ   :: ਦੇਸ਼ ਦਾ ਨਾਂ ਬਦਲਣ ਦੀ ਕੋਸ਼ਿਸ਼ ਨੂੰ ਝਟਕਾ! ਸੁਪਰੀਮ ਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ   :: ਪੀ.ਐੱਮ. ਮੋਦੀ ਦੀ ਸੁਰੱਖਿਆ ਟਰੰਪ ਵਾਂਗ ਹੋਈ ਮਜ਼ਬੂਤ, ਏਅਰ ਇੰਡੀਆ ਵਨ ਬਣ ਕੇ ਤਿਆਰ   :: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੇਂਦਰ ਦੀ ਕਾਰਵਾਈ ਕਾਰਨ ਕਸ਼ਮੀਰੀ ਬੱਚੇ ਸਕੂਲਾਂ ਤੋਂ ਦੂਰ : ਪ੍ਰਿਯੰਕਾ ਗਾਂਧੀ PRINT ਈ ਮੇਲ
paryankaaaa.jpgਨਵੀਂ ਦਿੱਲੀ - ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਨੇ ਕੇਂਦਰ ਦੀ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਸਰਕਾਰ 'ਤੇ ਖਿੱਚਾਈ ਕੀਤੀ। ਪ੍ਰਿਯੰਕਾ ਨੇ ਭਾਜਪਾ ਦੀ ਖਿੱਚਾਈ ਕਰਦੇ ਹੋਏ ਕਿਹਾ ਕਿ ਕਸ਼ਮੀਰ 'ਚ ਉਸ ਦੀਆਂ ਕਾਰਵਾਈਆਂ ਨਾਲ ਘਾਟੀ ਦੇ ਬੱਚੇ ਕਰੀਬ 2 ਮਹੀਨ ਤੋਂ ਆਪਣੇ ਸਕੂਲਾਂ ਤੋਂ ਦੂਰ ਹੋ ਗਏ ਹਨ। ਪ੍ਰਿਯੰਕਾ ਨੇ ਕਿਹਾ ਕਿ ਸਰਕਾਰ ਇਕ ਪਾਸੇ ਵਿਕਾਸ ਦੀ ਗੱਲ ਕਰਦੀ ਹੈ ਅਤੇ ਦੂਜੇ ਪਾਸੇ ਉਸ ਦੀ ਕਾਰਵਾਈ ਨਾਲ ਕਸ਼ਮੀਰ ਘਾਟੀ ਦੇ ਬੱਚੇ 2 ਮਹੀਨਿਆਂ ਤੋਂ ਸਕੂਲ ਨਹੀਂ ਜਾ ਪਾ ਰਹੇ ਹਨ।

 

PunjabKesariਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਕਸ਼ਮੀਰ 'ਚ ਕਰੀਬ 2 ਮਹੀਨੇ ਤੋਂ ਬੰਦ ਹੋਣ ਕਾਰਨ ਕਈ ਬੱਚੇ ਪ੍ਰਭਾਵਿਤ ਹੋਏ ਹਨ। ਸਰਕਾਰ ਵਿਕਾਸ ਦੀ ਗੱਲ ਤਾਂ ਕਰਦੀ ਹੈ ਪਰ ਬੱਚੇ ਆਪਣੇ ਸਕੂਲਾਂ ਤੋਂ ਹੀ ਦੂਰ ਹਨ।'' ਉਨ੍ਹਾਂ ਨੇ ਟਵੀਟ 'ਚ ਇਕ ਨਿਊਜ਼ ਰਿਪੋਰਟ ਵੀ ਸਾਂਝੀ ਕੀਤੀ ਹੈ, ਜਿਸ 'ਚ ਕਿਹਾ ਗਿਆ ਹੈ ਕਿ ਕਸ਼ਮੀਰ ਦੇ ਬੱਚੇ ਸਕੂਲਾਂ ਅਤੇ ਦੋਸਤਾਂ ਤੋਂ ਦੂਰ ਹਨ। ਪ੍ਰਿਯੰਕਾ ਨੇ ਸਵਾਲੀਆ ਲਹਿਜੇ 'ਚ ਕਿਹਾ ਕਿ ਭਾਜਪਾ ਸਰਕਾਰ ਨੇ ਕਸ਼ਮੀਰ ਦੀ ਆਉਣ ਵਾਲੀ ਪੀੜ੍ਹੀ ਨੂੰ ਇਹ ਕਿਹੜਾ ਸੰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ ਮੋਦੀ ਸਰਕਾਰ ਵਲੋਂ ਧਾਰਾ-370 ਖਤਮ ਕੀਤੇ ਜਾਣ ਤੋਂ ਬਾਅਦ ਜੰਮੂ-ਕਸ਼ਮੀਰ 'ਚ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ।

 
< Prev   Next >

Advertisements

Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement
Advertisement