:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਗ ’ਚ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰ ਨੂੰ ਮਿਲਣ ਵਾਲੀ ਆਰਥਿਕ ਮਦਦ ’ਚ 4 ਗੁਣਾ ਵਾਧਾ: ਰਾਜਨਾਥ PRINT ਈ ਮੇਲ
rajnath.jpgਨਵੀਂ ਦਿੱਲੀ-- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੀ ਲੰਬੇ ਸਮੇਂ ਦੀ ਮੰਗ ਸਵੀਕਾਰ ਕਰਦੇ ਹੋਏ ਜੰਗ ’ਚ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਆਰਥਿਕ ਮਦਦ ਨੂੰ ਮੌਜੂਦਾ 2 ਲੱਖ ਰੁਪਏ ਤੋਂ ਵਧਾ ਕੇ 8 ਲੱਖ ਰੁਪਏ ਕਰਨ ਦੇ ਪ੍ਰਸਤਾਵ ਨੂੰ ਮੰਜ਼ੂਰੀ ਦੇ ਦਿੱਤੀ ਹੈ। ਅਧਿਕਾਰੀਆਂ ਨੇ ਅੱਜ ਭਾਵ ਸ਼ਨੀਵਾਰ ਨੂੰ ਦੱਸਿਆ ਕਿ ਇਹ ਆਰਥਿਕ ਸਹਿਯੋਗ ਜੰਗ ’ਚ ਮਾਰੇ ਗਏ ਫੌਜੀਆਂ ਲਈ ਬਣਾਏ ਗਏ ਫੌਜੀਆਂ ਦੇ ਫੰਡ ਤਹਿਤ ਦਿੱਤਾ ਜਾਵੇਗਾ। ਹੁਣ ਤੱਕ ਜੰਗ ’ਚ ਸ਼ਹੀਦ ਹੋਣ ਵਾਲਿਆਂ ਅਤੇ 60 ਫੀਸਦੀ ਜਾਂ ਉਸ ਤੋਂ ਵਧ ਅਪੰਗ ਹੋਣ ਵਾਲਿਆਂ ਤੋਂ ਇਲਾਵਾ ਕਈ ਹੋਰ ਸ਼੍ਰੇਣੀਆਂ ਦੇ ਤਹਿਤ ਆਉਣ ਵਾਲੇ ਫੌਜੀਆਂ ਨੂੰ 2 ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਂਦੀ ਹੈ।
 
< Prev   Next >

Advertisements

Advertisement
Advertisement
Advertisement
Advertisement

Advertisement