:: ਰਾਜਨਾਥ ਸਿੰਘ ਨੇ ਫਰਾਂਸੀਸੀ ਰੱਖਿਆ ਮੰਤਰੀ ਨਾਲ ਕੀਤੀ ਗੱਲ, ਰਾਫੇਲ ਦੀ ਸਪਲਾਈ ਚ ਕੋਰੋਨਾ ਰੁਕਾਵਟ ਨਹੀਂ   :: ਕੋਰੋਨਾ: ਹੁਣ ਖਾੜੀ ਦੇਸ਼ਾਂ ਨੇ ਮੰਗੀ ਭਾਰਤ ਤੋਂ ਮਦਦ, ਦਵਾਈ ਨਹੀਂ ਬਲਕਿ ਇਸ ਚੀਜ਼ ਦੀ ਕੀਤੀ ਮੰਗ   :: ਲਾਕਡਾਊਨ 2 ਦੀ ਉਲਟੀ ਗਿਣਤੀ ਸ਼ੁਰੂ, ਜੋ ਇਲਾਕੇ/ਜ਼ਿਲੇ ਗ੍ਰੀਨ ਜ਼ੋਨ ਚ ਉੱਥੇ ਹਟੇਗੀ ਪਾਬੰਦੀ   :: ਪ੍ਰਵਾਸੀ ਮਜ਼ਦੂਰਾਂ ਦੀ ਘਰ ਵਾਪਸੀ ਸ਼ੁਰੂ, ਰਵਾਨਾ ਹੋਈ ਪਹਿਲੀ ਸਪੈਸ਼ਲ ਟ੍ਰੇਨ   :: ਪਿਛਲੇ 24 ਘੰਟਿਆਂ ਚ ਮਹਾਰਾਸ਼ਟਰ ਅਤੇ ਗੁਜਾਰਤ ਚ ਕੋਰੋਨਾ ਦਾ ਸਭ ਤੋਂ ਵਧੇਰੇ ਕਹਿਰ   :: ਚੀਨ ਵਿਚੋਂ ਨਿਕਲ ਕੇ ਅਮਰੀਕੀ ਕੰਪਨੀਆਂ UP ਆਉਣ, ਤਾਂ ਮਿਲਣਗੀਆਂ ਮਨਮੁਤਾਬਕ ਸਹੂਲਤਾਂ - ਯੋਗੀ   :: ਲਾਕਡਾਊਨ: ਗਰੀਬਾਂ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆ ਰਹੇ ਨੇ ਸਿੱਖ ਭਾਈਚਾਰੇ ਦੇ ਲੋਕ   :: ਠਾਕਰੇ ਨੇ ਯੋਗੀ ਨੂੰ ਫੋਨ ਕਰ ਕੇ ਪੁਜਾਰੀਆਂ ਦੇ ਕਤਲ ਤੇ ਚਿੰਤਾ ਜਤਾਈ   :: PM ਮੋਦੀ ਨੇ ਦਿੱਤੇ ਸੰਕੇਤ ਇੱਥੇ ਵਧੇਗਾ ਲਾਕਡਾਊਨ, ਜਾਣੋ ਕੀ ਤੁਹਾਡਾ ਸੂਬਾ ਹੈ ਇਸ ਲਿਸਟ ਚ   :: ਦੇਸ਼ ਚ ਕੋਰੋਨਾ ਦੇ 1396 ਨਵੇਂ ਕੇਸ, ਮਰੀਜ਼ਾਂ ਦੀ ਗਿਣਤੀ 27892 ਹੋਈ   :: ਕੋਰੋਨਾ ਤੋਂ ਜੰਗ ਚ ਮਿਲ ਰਹੀ ਕਾਮਯਾਬੀ, 28 ਦਿਨਾਂ ਤੋਂ 16 ਜ਼ਿਲ੍ਹਿਆਂ ਚ ਨਹੀਂ ਮਿਲਿਆ ਕੋਈ ਨਵਾਂ ਕੇਸ   :: ਲਾਕਡਾਊਨ ਚ ਗੰਗਾ ਨਦੀ ਪਹਿਲਾਂ ਨਾਲੋਂ ਵੱਧ ਸਾਫ਼:   :: Covid-19: 6 ਹਜ਼ਾਰ ਤੋਂ ਵੱਧ ਭਾਰਤੀ ਬਾਹਰਲੇ ਮੁਲਕਾਂ ਚ ਪਾਜ਼ੀਟਿਵ, 40 ਦੀ ਮੌਤ   :: ਕੋਰੋਨਾ ਦੇ 1,429 ਨਵੇਂ ਮਾਮਲੇ, 52 ਲੋਕਾਂ ਦੀ ਮੌਤ   :: ਪੀ.ਐਮ. ਮੋਦੀ ਨੇ ਦਿੱਤੀ ਰਮਜ਼ਾਨ ਦੀ ਵਧਾਈ, ਟਵਿੱਟਰ ਤੇ ਲਿਖਿਆ- ਰਮਜ਼ਾਨ ਮੁਬਾਰਕ!

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਮੋਦੀ ਸਰਕਾਰ ਨੇ ਮਿਜ਼ੋਰਮ ਚ ਵਿਕਾਸ ਪ੍ਰੋਜੈਕਟਾਂ ਨੂੰ ਦੁੱਗਣਾ ਕੀਤਾ-ਸ਼ਾਹ PRINT ਈ ਮੇਲ
shaaaa.jpgਆਈਜੋਲ -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਸ਼ਨੀਵਾਰ ਨੂੰ ਕਿਹਾ ਹੈ ਕਿ ਭਾਜਪਾ ਨੀਤ ਕੇਂਦਰ ਸਰਕਾਰ ਨੇ ਮਿਜ਼ੋਰਮ 'ਚ ਯੂ. ਪੀ. ਏ ਸਰਕਾਰ ਦੇ ਮੁਕਾਬਲੇ 'ਚ ਦੁੱਗਣੇ ਪ੍ਰੋਜੈਕਟਾਂ ਦਾ ਵਿਕਾਸ ਕੀਤਾ ਹੈ। ਦੱਸ ਦੇਈਏ ਕਿ ਅੱਜ ਸ਼ਾਹ ਮਿਜ਼ੋਰਮ ਦੀ ਰਾਜਧਾਨੀ ਆਈਜੋਲ 'ਚ ਉੱਤਰ-ਪੂਰਬੀ ਕੌਂਸਲ
ਵੱਲੋਂ ਆਯੋਜਿਤ ਹੈਂਡਲੂਮ ਅਤੇ ਹੈਂਡੀਕ੍ਰਾਫਟ ਪ੍ਰਦਰਸ਼ਨੀ ਸਮਾਰੋਹ 'ਚ ਪਹੁੰਚੇ। ਉੱਥੇ ਉਨ੍ਹਾਂ ਨੇ ਸੰਬੋਧਿਤ ਕਰਦੇ ਹੋਏ ਕਿਹਾ ਹੈ ਕਿ ਸੂਬੇ 'ਚ ਬਾਂਸ ਦੇ ਉਤਪਾਦਨ ਦੀ ਕਾਫੀ ਸੰਭਾਵਨਾ ਹੈ ਅਤੇ ਇਸ ਦੇ ਨਿਵਾਸੀ ਹੱਥਾਂ ਨਾਲ ਵਸਤੂਆਂ ਦੇ ਨਿਰਮਾਣ ਅਤੇ ਵਿਕਰੀ ਰਾਹੀਂ ਖੁਦ ਆਤਮ ਨਿਰਭਰ ਬਣ ਸਕਦੇ ਹਨ। ਉਹ ਉੱਤਰ- ਪੂਰਬੀ ਪ੍ਰੀਸ਼ਦ ਦੇ ਪ੍ਰਧਾਨ ਵੀ ਹਨ। ਗ੍ਰਹਿ ਮੰਤਰੀ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਜੋਰਮਥੰਗਾ ਸੂਬੇ ਦੇ ਵਿਕਾਸੇ ਲਈ ਕੰਮ ਕਰ ਰਹੇ ਹਨ। ਜੋਰਮਥੰਗਾ ਨੇ ਉਮੀਦ ਜਤਾਈ ਹੈ ਕਿ ਵਿਕਾਸ ਦੀ ਉੱਚ ਸੰਭਾਵਨਾ ਵਾਲਾ ਮਿਜ਼ੋਰਮ ਕੇਂਦਰ ਦੀ ਸਹਾਇਤਾ ਨਾਲ ਦੇਸ਼ 'ਚ ਸਭ ਤੋਂ ਜ਼ਿਆਦਾ ਘਰੇਲੂ ਉਤਪਾਦਕ ਸੂਬਾ (ਜੀ. ਐੱਸ. ਡੀ. ਪੀ) ਹਾਸਲ ਕਰੇਗਾ। ਪ੍ਰਦਰਸ਼ਨੀ ਦੇ ਉਦਘਾਟਨ ਤੋਂ ਬਾਅਦ ਸ਼ਾਹ ਦਾ ਜੋਰਮਥੰਗਾ ਨੂੰ ਮਿਲਣ ਅਤੇ ਨਾਗਰਿਕਤਾ ਸੋਧ ਬਿੱਲ 'ਤੇ ਗੈਰ-ਸਰਕਾਰੀ ਸੰਗਠਨ ਤਾਲਮੇਲ ਕਮੇਟੀ ਦੇ ਨੇਤਾਵਾਂ ਨਾਲ ਗੱਲ ਕਰਨ ਦਾ ਪ੍ਰੋਗਰਾਮ ਹੈ।
 
< Prev   Next >

Advertisements

Advertisement
Advertisement

Advertisement
Advertisement
Advertisement
Advertisement
Advertisement
Advertisement
Advertisement
Advertisement
Advertisement