:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ੇਖ ਹਸੀਨਾ ਨੇ ਸੋਨੀਆ ਤੇ ਮਨਮੋਹਨ ਨਾਲ ਕੀਤੀ ਮੁਲਾਕਾਤ, ਪ੍ਰਿਯੰਕਾ ਨੂੰ ਲਗਾਇਆ ਗਲੇ PRINT ਈ ਮੇਲ
shekh.jpgਨਵੀਂ ਦਿੱਲੀ - ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਯਾਨੀ ਐਤਵਾਰ ਨੂੰ ਕਾਂਗਰਸ ਨੇਤਾਵਾਂ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਖ ਹਸੀਨਾ ਨੇ ਪ੍ਰਿਯੰਕਾ ਗਾਂਧੀ ਨਾਲ ਗਲੇ ਮਿਲ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਕਾਂਗਰਸ ਨੇਤਾ ਆਨੰਦ ਸ਼ਰਮਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸ਼ੇਖ ਹਸੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ।

PunjabKesariਨਰਿੰਦਰ ਮੋਦੀ ਅਤੇ ਸ਼ੇਖ ਹਸੀਨਾ ਦੀ ਮੁਲਾਕਾਤ 'ਤੇ ਵਿਸ਼ੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਸੀ,''ਪੀ.ਐੱਮ. ਮੋਦੀ ਨੇ ਭਾਰਤ ਦੌਰੇ 'ਤੇ ਆਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਹਾਂ ਨੇਤਾਵਾਂ ਨੇ ਭਾਰਤ-ਬੰਗਲਾਦੇਸ਼ ਸੰਬੰਧਾਂ ਦੀ ਮਜ਼ਬੂਤੀ ਦੱਸਦੇ ਹੋਏ 10 ਦਿਨਾਂ 'ਤ ਦੂਜੀ ਵਾਰ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸ਼ਨੀਵਾਰ ਸਵੇਰ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ 'ਤੇ ਰਵੀਸ਼ ਕੁਮਾਰ ਨੇ ਕਿਹਾ ਕਿ ਆਪਸੀ ਸੰਬੰਧਾਂ ਨੂੰ ਅਗਲੇ ਪੱਧਰ 'ਤੇ ਲਿਜਾ ਰਹੇ ਹਾਂ। ਭਾਰਤ ਨੇ ਬੰਗਲਾਦੇਸ਼ ਨਾਲ ਸੰਬੰਧਾਂ ਨੂੰ ਸਰਵਉੱਚ ਪਹਿਲ ਦੇਣ 'ਤੇ ਫਿਰ ਜ਼ੋਰ ਦਿੱਤਾ।

PunjabKesariਭਾਰਤ ਅਤੇ ਬੰਗਲਾਦੇਸ਼ ਦਰਮਿਆਨ ਵਪਾਰ ਅਤੇ ਸੰਪਰਕ, ਵਿਕਾਸ ਸਹਿਯੋਗ ਅਤੇ ਦੋਹਾਂ ਦੇਸ਼ਾਂ ਦੀ ਜਨਤਾ ਨੂੰ ਜੋੜਨ, ਸੰਸਕ੍ਰਿਤੀ ਅਤੇ ਆਪਸੀ ਹਿੱਤ ਦੇ ਹੋਰ ਮੁੱਦਿਆਂ 'ਤੇ ਚਰਚਾ ਹੋਈ। ਬੰਗਲਾਦੇਸ਼ ਨਾਲ ਭਾਰਤ ਦੇ ਪੂਰਬ-ਉੱਤਰ 'ਚ ਐੱਲ.ਪੀ.ਜੀ. ਦੀ ਸਪਲਾਈ ਲਈ ਇਕ ਹੋਰ ਸਮਝੌਤੇ 'ਤੇ ਦਸਤਖ਼ਤ ਕੀਤੇ ਜਾਣ ਦੀ ਉਮੀਦ ਹੈ। ਤ੍ਰਿਪੁਰਾ 'ਚ ਗੋਮਤੀ ਨਦੀ ਨਾਲ ਬੰਗਲਾਦੇਸ਼ ਦੀ ਮੇਘਨਾ ਨਦੀ ਨੂੰ ਜੋੜਨ ਲਈ ਇਕ ਨਵੇਂ ਜਲ ਮਾਰਗ ਲਈ ਇਕ ਹੋਰ ਸਮਝੌਤਾ ਮੰਗ ਪੱਤਰ 'ਤੇ ਦਸਤਖ਼ਤ ਕੀਤੇ ਜਾਣ ਦੀ ਸੰਭਾਵਨਾ ਹੈ। ਦੋ-ਪੱਖੀ ਬੈਠਕ ਦੌਰਾਨ ਸਾਂਝੀਆਂ ਨਦੀਆਂ ਦੇ ਜਲ ਵੰਡ, ਰੋਹਿੰਗੀਆ ਨੂੰ ਸਵਦੇਸ਼ ਭੇਜਣ ਅਤੇ ਨਿਵੇਸ਼ ਦੇ ਮੁੱਦਿਆਂ 'ਤੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ।

 
< Prev   Next >

Advertisements

Advertisement
Advertisement
Advertisement

Advertisement
Advertisement