:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਜ਼ਰਬੰਦੀ ਤੋਂ ਬਾਅਦ ਪਾਰਟੀ ਨੇਤਾਵਾਂ ਨੂੰ ਮਿਲੇ ਫਾਰੂਕ, ਚਿਹਰੇ ਤੇ ਸੀ ਮੁਸਕਰਾਹਟ PRINT ਈ ਮੇਲ
farukh.jpgਸ਼੍ਰੀਨਗਰ - ਕਰੀਬ ਦੋ ਮਹੀਨੇ ਦੀ ਨਜ਼ਰਬੰਦੀ ਤੋਂ ਬਾਅਦ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਐਤਵਾਰ ਨੂੰ ਪਾਰਟੀ ਦੇ 15 ਮੈਂਬਰੀ ਵਫ਼ਦ ਨੂੰ ਮਿਲੇ। ਇਸ ਦੌਰਾਨ ਉਨ੍ਹਾਂ ਦੇ ਚਿਹਰੇ 'ਤੇ ਮੁਸਕਰਾਹਟ ਸੀ। ਪਾਰਟੀ ਦਾ 15 ਮੈਂਬਰੀ ਵਫ਼ਦ ਫਾਰੂਕ ਨੂੰ ਮਿਲਣ ਸ਼੍ਰੀਨਗਰ ਉਨ੍ਹਾਂ ਦੇ ਘਰ ਗਏ ਸਨ।
ਵਫ਼ਦ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਇਸ ਮੁਲਾਕਾਤ ਲਈ ਇਜਾਜ਼ਤ ਮੰਗੀ ਸੀ, ਜਿਸ ਨੂੰ ਪ੍ਰਸ਼ਾਸਨ ਵਲੋਂ ਪ੍ਰਵਾਨ ਕਰ ਲਿਆ ਗਿਆ। ਇੱਥੇ ਦੱਸ ਦੇਈਏ ਕਿ ਬੀਤੀ 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਸਾਬਕਾ ਮੁੱਖ ਮੰਤਰ ਪਿਤਾ-ਪੁੱਤਰ (ਫਾਰੂਕ ਅਬਦੁੱਲਾ ਅਤੇ ਉਮਰ ਅਬਦੁੱਲਾ) ਨਜ਼ਰਬੰਦ ਹਨ। 81 ਸਾਲਾ ਫਾਰੂਕ ਸ਼੍ਰੀਨਗਰ ਸਥਿਤ ਆਪਣੇ ਆਵਾਸ (ਘਰ) 'ਚ ਨਜ਼ਰਬੰਦ ਹਨ, ਜਦਕਿ ਉਮਰ ਨੂੰ ਸਟੇਟ ਗੈਸਟ ਹਾਊਸ ਵਿਚ ਹਿਰਾਸਤ 'ਚ ਰੱਖਿਆ ਗਿਆ ਹੈ।

    #WATCH National Conference (NC) leaders Hasnain Masoodi and Akbar Lone meet former J&K CM Farooq Abdullah and his wife Molly Abdullah at their residence in Srinagar pic.twitter.com/G842irK9NJ
    — ANI (@ANI) October 6, 2019

ਪਾਰਟੀ ਦੇ ਬੁਲਾਰੇ ਮਦਨ ਮੰਟੂ ਨੇ ਦੱਸਿਆ ਕਿ ਵਫ਼ਦ 'ਚ ਪਾਰਟੀ ਦੇ ਕਈ ਸਾਬਕਾ ਵਿਧਾਇਕ ਸ਼ਾਮਲ ਹੋਏ। ਵਫ਼ਦ ਰਾਜਪਾਲ ਸੱਤਿਆਪਾਲ ਮਲਿਕ ਨੂੰ ਮਿਲਿਆ ਸੀ ਅਤੇ ਉਨ੍ਹਾਂ ਨੇ ਪਾਰਟੀ ਦੇ ਦੋਹਾਂ ਸੀਨੀਅਰ ਨੇਤਾਵਾਂ ਨੂੰ ਮਿਲਣ ਦੀ ਇਜਾਜ਼ਤ ਮੰਗੀ ਸੀ, ਰਾਜਪਾਲ ਨੇ ਆਗਿਆ ਦੇ ਦਿੱਤੀ ਸੀ।  ਇੱਥੇ ਦੱਸ ਦੇਈਏ ਇਕ ਜੰਮੂ 'ਚ ਨੈਸ਼ਨਲ ਕਾਨਫਰੰਸ ਦੇ ਨੇਤਾਵਾਂ ਦੀਆਂ ਗਤੀਵਿਧੀਆਂ ਤੋਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਦਰਅਸਲ ਜੰਮੂ-ਕਸ਼ਮੀਰ ਤੋਂ ਧਾਰਾ-370 ਅਤੇ 35ਏ ਨੂੰ ਹਟਾਏ ਜਾਣ ਤੋਂ ਬਾਅਦ ਸਥਾਨਕ ਬਾਡੀਜ਼ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਲਈ ਨਾਮਜ਼ਦਗੀ ਦੀ ਆਖਰੀ ਤਰੀਕ 9 ਅਕਤੂਬਰ ਹੈ। ਅਜਿਹੇ ਵਿਚ ਮੰਨਿਆ ਜਾ ਰਿਹਾ ਹੈ ਕਿ ਚੋਣਾਂ ਨੂੰ ਲੈ ਕੇ ਵਫ਼ਦ ਨੇ ਫਾਰੂਕ ਨਾਲ ਮੁਲਾਕਾਤ ਕੀਤੀ ਹੈ।
 
< Prev   Next >

Advertisements

Advertisement
Advertisement
Advertisement
Advertisement
Advertisement