:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਾਮ ਮੰਦਰ ਤੇ ਕੋਰਟ ਦਾ ਫੈਸਲਾ ਸਾਰਿਆਂ ਨੂੰ ਮੰਨਣਾ ਚਾਹੀਦਾ : ਮਾਇਆਵਤੀ PRINT ਈ ਮੇਲ
mayea.jpgਨਵੀਂ ਦਿੱਲੀ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਸੋਮਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਦੇ ਅਯੁੱਧਿਆ 'ਚ ਰਾਮ ਮੰਦਰ 'ਤੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਾਰਿਆਂ ਨੂੰ ਸਨਮਾਨ ਕਰਨਾ ਚਾਹੀਦਾ ਅਤੇ ਇਹੀ ਦੇਸ਼ ਲਈ ਸਰਵਉੱਚ ਹੋਵੇਗਾ। ਮਾਇਆਵਤੀ ਨੇ ਇਕ ਟਵੀਟ 'ਚ ਕਿਹਾ ਕਿ ਬਾਬਰੀ
ਮਸਜਿਦ- ਰਾਮ ਜਨਮ ਭੂਮੀ ਮਾਮਲੇ 'ਤੇ ਸੁਣਵਾਈ ਤੋਂ ਬਾਅਦ ਫੈਸਲੇ ਦਾ ਸਨਮਾਨ ਕੀਤਾ ਜਾਣਾ ਚਾਹੀਦਾ ਅਤੇ ਹਰ ਜਗ੍ਹਾ ਭਾਈਚਾਰਕ ਸਾਂਝੀ ਬਣੀ ਰਹਿਣੀ ਚਾਹੀਦੀ ਹੈ।ਮਾਇਆਵਤੀ ਨੇ ਟਵੀਟ ਕੀਤੀ ਹੈ,''ਸੁਪਰੀਮ ਕੋਰਟ ਦੀ ਵਿਸ਼ੇਸ਼ ਬੈਂਚ ਦਾ ਬਾਬਰੀ ਮਸਜਿਦ/ਰਾਮ ਜਨਮ ਭੂਮੀ ਮਾਮਲੇ 'ਤੇ ਦਿਨ-ਪ੍ਰਤੀ ਦਿਨ ਦੀ ਸੁਣਵਾਈ ਤੋਂ ਬਾਅਦ ਅੱਗੇ ਜੋ ਵੀ ਫੈਸਲਾ ਆਏ, ਉਸ ਦਾ ਸਾਰਿਆਂ ਨੂੰ ਜ਼ਰੂਰ ਹੀ ਸਨਮਾਨ ਕਰਨਾ ਚਾਹੀਦਾ ਅਤੇ ਦੇਸ਼ 'ਚ ਹਰ ਜਗ੍ਹਾ ਭਾਈਚਾਰਕ ਸਾਂਝ ਦਾ ਵਾਤਾਵਰਣ ਕਾਇਮ ਰੱਖਣਾ ਚਾਹੀਦਾ। ਇਹੀ ਵਿਆਪਕ ਜਨਹਿੱਤ ਅਤੇ ਦੇਸ਼ਹਿੱਤ 'ਚ ਸਰਵਉੱਚ ਹੋਵੇਗੀ।'' ਸੁਪਰੀਮ ਕੋਰਟ ਦੀ ਇਕ ਵਿਸ਼ੇਸ਼ ਬੈਂਚ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਦੀ ਸੁਣਵਾਈ ਕਰ ਰਹੀ ਹੈ, ਜਿਸ ਦੀ ਆਖਰੀ ਤਾਰੀਕ 18 ਅਕਤੂਬਰ ਐਲਾਨ ਕੀਤੀ ਗਈ ਹੈ।
 
< Prev   Next >

Advertisements


Advertisement
Advertisement
Advertisement
Advertisement
Advertisement