:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਚਿਦਾਂਬਰਮ ਨੇ ਮੋਦੀ ਸਰਕਾਰ ਤੋਂ ਪੁੱਛਿਆ- NRC ਤੋਂ ਬਾਹਰ ਹੋਏ 19 ਲੱਖ ਲੋਕਾਂ ਦਾ ਕੀ ਹੋਵੇਗਾ PRINT ਈ ਮੇਲ

chidmrm.jpgਨਵੀਂ ਦਿੱਲੀ - ਆਈ.ਐੱਨ.ਐਕਸ. ਮੀਡੀਆ ਭ੍ਰਿਸ਼ਟਾਚਾਰ ਮਾਮਲੇ 'ਚ ਮਨੀ ਲਾਂਡਰਿੰਗ ਦੇ ਦੋਸ਼ 'ਚ ਤਿਹਾੜ ਜੇਲ 'ਚ ਬੰਦ ਸੀਨੀਅਰ ਕਾਂਗਰਸੀ ਨੇਤਾ ਪੀ. ਚਿਦਾਂਬਰਮ ਨੇ ਐੱਨ.ਆਰ.ਸੀ. ਨੂੰ ਲੈ ਕੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਸੋਮਵਾਰ ਨੂੰ ਟਵੀਟ ਰਾਹੀਂ ਚਿਦਾਂਬਰਮ 'ਚ ਮੋਦੀ ਸਰਕਾਰ ਤੋਂ

ਸਵਾਲ ਕੀਤਾ ਕਿ ਐੱਨ.ਆਰ.ਸੀ. ਤੋਂ ਬਾਹਰ ਰਹਿਣ ਵਾਲੇ 19 ਲੱਖ ਲੋਕਾਂ ਦਾ ਆਖਰ ਕੀ ਹੋਵੇਗਾ। ਉਨ੍ਹਾਂ ਵਲੋਂ ਇਹ ਟਵੀਟ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਨੇ ਕੀਤਾ। ਚਿਦਾਂਬਰਮ ਨੇ ਸਵਾਲ ਕੀਤਾ ਕਿ ਜਦੋਂ ਮੋਦੀ ਸਰਕਾਰ ਨੇ ਬੰਗਲਾਦੇਸ਼ ਨੂੰ ਇਹ ਭਰੋਸਾ ਦਿਵਾਇਆ ਕਿ ਐੱਨ.ਆਰ.ਸੀ. ਦੀ ਪ੍ਰਕਿਰਿਆ ਦਾ ਅਸਰ ਗੁਆਂਢੀ ਦੇਸ਼ 'ਤੇ ਨਹੀਂ ਹੋਵੇਗਾ ਤਾਂ ਹੁਣ ਉਹ ਰਾਸ਼ਟਰੀ ਨਾਗਰਿਕ ਰਜਿਸਟਰੇਸ਼ਨ (ਐੱਨ.ਆਰ.ਸੀ.) ਤੋਂ ਬਾਹਰ ਰਹਿਣ ਵਾਲੇ 19 ਲੱਖ ਲੋਕਾਂ ਦਾ ਕੀ ਕਰੇਗੀ।

PunjabKesariਚਿਦਾਂਬਰਮ ਨੇ ਕਿਹਾ ਕਿ ਜੇਕਰ ਐੱਨ.ਆਰ.ਸੀ. ਕਾਨੂੰਨੀ ਪ੍ਰਕਿਰਿਆ ਹੈ ਤਾਂ ਕਾਨੂੰਨੀ ਪ੍ਰਕਿਰਿਆ ਦੇ ਅਧੀਨ ਗੈਰ-ਨਾਗਰਿਕ ਐਲਾਨ ਕੀਤੇ ਗਏ 19 ਲੱਖ ਲੋਕਾਂ ਲਈ ਸਰਕਾਰ ਕੀ ਕਰ ਰਹੀ ਹੈ। ਨਾਲਹੀ ਕਿਹਾ ਕਿ ਅਸੀਂ ਮਹਾਤਮਾ ਗਾਂਧੀ ਦੇ ਮਨੁੱਖਤਾ ਦੇ ਸਿਧਾਂਤ ਦਾ ਜਸ਼ਨ ਮਨ੍ਹਾ ਰਹੇ ਹਨ, ਅਜਿਹੇ 'ਚ ਅਸੀਂ ਇਨ੍ਹਾਂ ਸਵਾਲਾਂ ਦੇ ਜਵਾਬ ਦੇਣ ਲਈ ਉੱਤਰਦਾਈ ਹਾਂ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਨੇ ਸ਼ਨੀਵਾਰ ਨੂੰ ਕਿਹਾ ਸੀ ਕਿ ਆਸਾਮ 'ਚ ਐੱਨ.ਆਰ.ਸੀ. ਨਾਲ ਜੁੜੇ ਘਟਨਾਕ੍ਰਮ 'ਤੇ ਉਸ ਦੀ ਨਜ਼ਰ ਹੈ। ਬੰਗਲਾਦੇਸ਼ ਦੇ ਵਿਦੇਸ਼ ਸਕੱਤਰ ਸ਼ਹਿਦੁਲ ਹੱਕ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਪੀ.ਐੱਮ. ਮੋਦੀ ਨਾਲ ਦੋ-ਪੱਖੀ ਵਾਰਤਾ ਦੌਰਾਨ ਇਹ ਮੁੱਦਾ ਚੁੱਕਿਆ ਸੀ। ਮੀਡੀਆ ਨਾਲ ਗੱਲਬਾਤ ਦੌਰਾਨ ਹੱਕ ਨੇ ਕਿਹਾ ਸੀ ਕਿ ਐੱਨ.ਆਰ.ਸੀ. ਭਾਰਤ ਦਾ ਅੰਦਰੂਨੀ ਮੁੱਦਾ ਹੈ, ਅਜਿਹਾ ਦੱਸੇ ਜਾਣ ਦੇ ਬਾਵਜੂਦ ਅਸੀਂ ਨਜ਼ਰ ਬਣਾਏ ਹੋਏ ਹਾਂ।

 
< Prev   Next >

Advertisements