:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਨੇ ਰਾਜਨਾਥ ਸਿੰਘ ਦੇ ਇਕ ਬਿਆਨ ਤੇ ਜ਼ਾਹਰ ਕੀਤਾ ਇਤਰਾਜ਼ PRINT ਈ ਮੇਲ
rajnath.jpgਇਸਲਾਮਾਬਾਦ - ਪਾਕਿਸਤਾਨ ਨੇ ਸੋਮਵਾਰ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਹਾਲ ਹੀ ਵਿਚ ਦਿੱਤੇ ਇਕ ਬਿਆਨ 'ਤੇ ਇਤਰਾਜ਼ ਜ਼ਾਹਰ ਕੀਤਾ ਹੈ। ਬਿਆਨ ਵਿਚ ਰਾਜਨਾਥ ਸਿੰਘ ਨੇ ਕਿਹਾ ਸੀ ਕਿ ਵਿੱਤੀ ਕਾਰਵਾਈ ਟਾਸਕ ਫੋਰਸ (FATF) ਅੱਤਵਾਦ ਦੇ ਵਿੱਤ ਪੋਸ਼ਣ ਲਈ ਕਿਸੇ ਵੀ ਸਮੇਂ ਗੁਆਂਢੀ ਦੇਸ਼ ਨੂੰ ਕਾਲੀ ਸੂਚੀ ਵਿਚ ਪਾ ਸਕਦਾ ਹੈ।
ਪਾਕਿਸਤਾਨ ਨੇ ਇਸ ਨੂੰ ਭਾਰਤ ਵੱਲੋਂ ਅੰਤਰਰਾਸ਼ਟਰੀ ਮਨੀ ਲਾਂਡਰਿੰਗ ਨਿਗਰਾਨੀ ਸੰਸਥਾ ਦੇ ਕੰਮਕਾਜ ਨੂੰ ਰਾਜਨੀਤਕ ਰੰਗ ਦੇਣ ਦੀ  ਕੋਸ਼ਿਸ਼ ਦੱਸਿਆ ਹੈ। ਪੈਰਿਸ ਸਥਿਤ ਵਿੱਤੀ ਕਾਰਵਾਈ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਪਿਛਲੇ ਸਾਲ ਗ੍ਰੇ ਲਿਸਟ ਵਿਚ ਪਾਇਆ ਸੀ। ਉਸ ਸਮੇਂ ਪਾਕਿਸਤਾਨ ਨੂੰ ਇਕ ਕਾਰਜ ਯੋਜਨਾ ਅਕਤੂਬਰ 2019 ਤੱਕ ਪੂਰੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਹੁਣ ਉਸ ਵੱਲੋਂ ਦਿੱਤੀ ਗਈ ਮਿਆਦ ਖਤਮ ਹੋ ਚੁੱਕੀ ਹੈ, ਜਿਸ ਕਾਰਨ ਪਾਕਿਸਤਾਨ ਦੇ ਬਲੈਕ ਲਿਸਟ ਹੋਣ ਦਾ ਖਤਰਾ ਵੱਧ ਗਿਆ ਹੈ।
 
< Prev   Next >

Advertisements