:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਕਾਸ਼ਗੰਗਾ ਦੇ ਕੇਂਦਰ ’ਚ 30 ਲੱਖ ਸਾਲ ਤੋਂ ਵੀ ਪਹਿਲਾਂ ਹੋਇਆ ਸੀ ਧਮਾਕਾ PRINT ਈ ਮੇਲ
akash_gnga.jpgਮੈਲਬੋਰਨ, -ਸਾਡੀ ਆਕਾਸ਼ਗੰਗਾ ਦੇ ਕੇਂਦਰ ’ਚ ਬਲੈਕ ਹੋਲ ਨੇੜੇ 30 ਲੱਖ ਸਾਲ ਪਹਿਲਾਂ ਊਰਜਾ ਦਾ ਧਮਾਕਾ ਹੋਇਆ ਸੀ। ਇਕ ਅਧਿਐਨ ’ਚ ਦਾਅਵਾ ਕੀਤਾ ਗਿਆ ਹੈ ਕਿ ਇਸ ਪੁਲਾੜੀ ਘਟਨਾ ਦੇ ਸਮੇਂ ਤੱਕ ਅਫਰੀਕਾ ’ਚ ਸਾਡੇ ਪੂਰਵਜਾਂ ਨੇ ਦਸਤਕ ਦੇ ਦਿੱਤੀ ਸੀ। ‘ਐਸਟ੍ਰੋਫਿਜ਼ੀਕਲ’ ਰਸਾਲੇ ’ਚ ਛਪੇ
ਅਧਿਐਨ ’ਚ ਕਿਹਾ ਗਿਆ ਹੈ ਕਿ ਇਸ ਘਟਨਾ ਕਾਰਣ ਆਕਾਸ਼ਗੰਗਾ ਦੇ ਦੋਵਾਂ ਧਰੁਵਾਂ ਰਾਹੀਂ ਅਤੇ ਬਾਹਰੀ ਪੁਲਾੜ ’ਚ ਕੋਣ ਦੇ ਆਤਾਰ ’ਚ ਵਿਕਿਰਨ ਦਾ ਪ੍ਰਵਾਹ ਹੋਇਆ ਸੀ।ਇਸ ਘਟਨਾ ਨੂੰ ‘ਸੇਫਰਟ ਫਲੇਅਰ’ ਕਿਹਾ ਜਾਂਦਾ ਹੈ। ਖੋਜਕਾਰਾਂ ਨੇ ਪਾਇਆ ਹੈ ਕਿ ਇਸ ਤੋਂ ਨਿਕਲੀ ਰੌਸ਼ਨੀ ਇੰਨੀ ਜ਼ਿਆਦਾ ਸ਼ਕਤੀਸ਼ਾਲੀ ਸੀ ਕਿ ਇਸ ਦਾ ਅਸਰ ਮੈਗੇਲੈਨਿਕ ਸਟ੍ਰੀਮ ’ਤੇ ਵੀ ਪਿਆ। ਆਸਟਰੇਲੀਆ ਦੇ ਏ. ਆਰ. ਸੀ. ਸੈਂਟਰ ਆਫ ਐਕਸੀਲੈਂਸ ਫਾਰ ਆਲ ਸਕਾਯ ਐਸਟ੍ਰੋਫਿਜ਼ੀਕਸ ਇਨ ਥ੍ਰੀ ਡਾਇਮੈਂਸ਼ਨ ਦੇ ਪ੍ਰੋ. ਜੋਸ ਬਲਾਂਡ-ਹੇਥ੍ਰੋਨ ਦੀ ਅਗਵਾਈ ’ਚ ਵਿਗਿਆਨੀਆਂ ਲਈ ਕੀਤੇ ਗਏ ਅਧਿਐਨ ਮੁਤਾਬਕ ਮੈਗੇਲੈਨਿਕ ਸਟ੍ਰੀਮ ਆਕਾਸ਼ਗੰਗਾ ਤੋਂ ਔਸਤਨ 200,000 ਪ੍ਰਕਾਸ਼ ਸਾਲ ਦੀ ਦੂਰੀ ’ਤੇ ਸਥਿਤ ਹੈ। ਖੋਜ ਮੁਤਾਬਕ ਧਮਾਕਾ ਇੰਨਾ ਖਤਰਨਾਕ ਸੀ ਕਿ ਇਹ ਸੂਰਜ ਦੇ ਮੁਕਾਬਲੇ ’ਚ 42 ਲੱਖ ਗੁਣਾ ਜ਼ਿਆਦਾ ਸ਼ਕਤੀਸ਼ਾਲੀ ਸੀ।
 
< Prev   Next >

Advertisements