:: ਪਾਕਿਸਤਾਨ ਸ਼ਾਸਿਤ ਕਸ਼ਮੀਰ 'ਚ ਅਸੀਂ ਅੱਤਵਾਦੀ ਕੈਂਪ ਤਬਾਹ ਕੀਤੇ- ਜਨਰਲ ਬਿਪਿਨ ਰਾਵਤ   :: ਫਿਲੀਪੀਂਸ ਚ ਰਾਸ਼ਟਰਪਤੀ ਕੋਵਿੰਦ ਨੇ ਗਾਂਧੀ ਦੀ ਮੂਰਤੀ ਦਾ ਕੀਤਾ ਉਦਘਾਟਨ   :: ਮੋਦੀ ਨੇ ਆਪਣੀ ਕਵਿਤਾ ਦਾ ਤਮਿਲ ਅਨੁਵਾਦ ਕੀਤਾ ਸ਼ੇਅਰ   :: ਯੋਗੀ ਨੂੰ ਮਿਲਿਆ ਕਮਲੇਸ਼ ਤਿਵਾੜੀ ਦਾ ਪਰਿਵਾਰ, ਕਾਤਲਾਂ ਲਈ ਫਾਂਸੀ ਦੀ ਕੀਤੀ ਮੰਗ   :: ਕਲਕੀ ਆਸ਼ਰਮ ਤੇ ਛਾਪੇਮਾਰੀ, ਮਿਲੀ 500 ਕਰੋੜ ਦੀ ਜਾਇਦਾਦ   :: ਮੈਕਸੀਕੋ ਤੋਂ ਭਾਰਤ ਵਾਪਸ ਪਰਤੇ 311 ਭਾਰਤੀ   :: ਕਮਲੇਸ਼ ਤਿਵਾੜੀ ਕਤਲਕਾਂਡ : ਯੋਗੀ ਆਦਿੱਤਿਯਨਾਥ ਬੋਲੇ- ਦੋਸ਼ੀਆਂ ਨੂੰ ਛੱਡਾਂਗੇ ਨਹੀਂ   :: 30 ਸਾਲ ਬਾਅਦ ਪਾਕਿ ਔਰਤਾਂ ਨੂੰ ਮਿਲੀ ਭਾਰਤੀ ਨਾਗਰਿਕਤਾ, PM ਮੋਦੀ ਦਾ ਕੀਤਾ ਧੰਨਵਾਦ   :: ਕੇਂਦਰ ਸਰਕਾਰ ਦਾ SC ਚ ਹਲਫਨਾਮਾ, ਰਵਿਦਾਸ ਮੰਦਰ ਲਈ ਉਸੇ ਜਗ੍ਹਾ ਦੇਵੇਗੀ ਜ਼ਮੀਨ   :: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਅਦਾਲਤ ਚ ਪੇਸ਼ ਹੋਣ ਦੇ ਹੁਕਮ   :: ਮੁਖਤਾਰ ਅੰਸਾਰੀ ਦੇ ਬੇਟੇ ਦੇ ਘਰੋਂ ਮਿਲਿਆ ਹਥਿਆਰਾਂ ਦਾ ਜਖੀਰਾ   :: ਸੋਨੀਪਤ ਦਾ ਮਤਲਬ ਕਿਸਾਨ, ਜਵਾਨ ਅਤੇ ਪਹਿਲਵਾਨ: PM ਮੋਦੀ   :: INX ਮੀਡੀਆ ਕੇਸ : CBI ਨੇ ਫਾਈਲ ਕੀਤੀ ਚਾਰਜਸ਼ੀਟ, ਚਿਦਾਂਬਰਮ ਸਮੇਤ 14 ਨਾਮ   :: ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ   :: ਮਹਾਰਾਸ਼ਟਰ ਤੇ ਪਿਆ ਮੰਦੀ ਦਾ ਅਸਰ : ਮਨਮੋਹਨ ਸਿੰਘ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਏਅਰਫੋਰਸ ਡੇਅ ਤੇ ਅਭਿਨੰਦਨ ਨੇ ਉਡਾਇਆ ਮਿਗ-21, ਤਾੜੀਆਂ ਨਾਲ ਗੂੰਜ ਉੱਠਿਆ ਹਿੰਡਨ ਏਅਰਬੇਸ PRINT ਈ ਮੇਲ
migg.jpgਨਵੀਂ ਦਿੱਲੀ - ਦਿੱਲੀ ਨਾਲ ਲੱਗਦੇ ਗਾਜ਼ੀਆਬਾਦ ਦੇ ਹਿੰਡਨ ਏਅਰਬੇਸ 'ਤੇ ਮੰਗਲਵਾਰ ਨੂੰ ਭਾਰਤੀ ਹਵਾਈ ਫੌਜ ਨੇ 87ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਹੋਏ ਏਅਰ ਸ਼ੇਅ 'ਚ ਆਕਾਸ਼ ਗੰਗਾ, ਅਪਾਚੇ, ਚਿਨਕੂ, ਡਕੋਟਾ, ਸੂਰੀਆ ਕਿਰਨ ਅਤੇ ਤੇਜਸ ਵਰਗੇ ਲੜਾਕੂ ਜਹਾਜ਼ਾਂ ਨੇ ਆਪਣੇ ਕਰਤੱਵ ਦਿਖਾਈ।
ਉੱਥੇ ਹੀ ਇਸ ਦੌਰਾਨ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੇ ਵੀ ਮਿਗ-21 ਉੱਡਾ ਕੇ ਲੋਕਾਂ ਦਾ ਦਿਲ ਜਿੱਤ ਲਿਆ। ਜਿਵੇਂ ਹੀ ਅਭਿਨੰਦਨ ਦੇ ਫਲਾਈ ਪਾਸਟ ਦਾ ਐਲਾਨ ਹੋਇਆ ਪੂਰਾ ਏਅਰਬੇਸ ਤਾੜੀਆਂ ਦੀ ਆਵਾਜ਼ ਨਾਲ ਗੂੰਜ ਉੱਠਿਆ। ਅਭਿਨੰਦਨ ਦੇ ਨਾਲ 3 ਮਿਗ-21 ਜਹਾਜ਼ ਉਡਾਣ ਭਰ ਰਹੇ ਸਨ। ਉਨ੍ਹਾਂ ਦੀ ਅਗਵਾਈ ਵੀਰ ਚੱਕਰ ਜੇਤੂ ਅਭਿਨੰਦਨ ਕਰ ਰਹੇ ਸਨ। ਦੱਸਣਯੋਗ ਹੈ ਕਿ ਵਿੰਗ ਕਮਾਂਡਰ ਏਅਰਫੋਰਸ ਦੇ ਉਹੀ ਬਹਾਦਰ ਜਵਾਨ ਹਨ, ਜਿਨ੍ਹਾਂ ਨੇ ਪਾਕਿਸਤਾਨ ਦੇ ਐੱਫ-16 ਨੂੰ ਮਾਰ ਸੁੱਟਿਆ ਸੀ।

    #WATCH Ghaziabad: Wing Commander #AbhinandanVarthaman leads a 'MiG formation' and flies a MiG Bison Aircraft at Hindon Air Base on #AirForceDay today. pic.twitter.com/bRpgW7MUxu
    — ANI UP (@ANINewsUP) October 8, 2019

ਜ਼ਿਕਰਯੋਗ ਹੈ ਕਿ ਬਾਲਾਕੋਟ ਏਅਰਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਨੇ ਭਾਰਤੀ ਏਅਰਸਪੇਸ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਾਕਿਸਤਾਨ ਦੇ ਇਕ ਐੱਫ-16 ਨੂੰ ਦੌੜਾਉਂਦੇ ਹੋਏ ਅਭਿਨੰਦਨ ਨੇ ਉਸ ਨੂੰ ਮਾਰ ਸੁੱਟਿਆ ਸੀ। ਪੂਰੀ ਦੁਨੀਆ 'ਚ ਅਭਿਨੰਦਨ ਦੀ ਇਸ ਵੀਰਤਾ ਦੀ ਤਾਰੀਫ਼ ਹੋਈ ਸੀ। ਐੱਫ-16 ਦੇ ਸਾਹਮਣੇ ਮਿਗ-21 ਬਾਈਸੇਨ ਕਾਫੀ ਪੁਰਾਣਾ ਜਹਾਜ਼ ਮੰਨਿਆ ਜਾਂਦਾ ਹੈ। ਇਸ ਦੌਰਾਨ ਅਭਿਨੰਦਨ ਦਾ ਜਹਾਜ਼ ਵੀ ਕ੍ਰੈਸ਼ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਪਾਕਿਸਤਾਨੀ ਫੌਜ ਨੇ ਫੜ ਲਿਆ ਸੀ। ਬਾਅਦ 'ਚ ਭਾਰਤ ਦੇ ਜ਼ਬਰਦਸਤ ਦਬਾਅ ਤੋਂ ਬਾਅਦ ਅਭਿਨੰਦਨ ਨੂੰ ਛੱਡ ਦਿੱਤਾ ਗਿਆ ਸੀ। ਇਸ ਵੀਰਤਾ ਲਈ ਅਭਿਨੰਦਨ ਨੂੰ ਵੀਰ ਚੱਕਰ ਨਾਲ ਸਨਮਾਨਤ ਕੀਤਾ ਗਿਆ ਸੀ।
 
< Prev   Next >

Advertisements


Advertisement
Advertisement
Advertisement
Advertisement
Advertisement